Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਵਿਆਹ ਤੋਂ ਇਕ ਦਿਨ ਪਹਿਲਾਂ ਨੌਜਵਾਨ ਦੀ ਮੌਤ, ਖੁਸ਼ੀਆਂ ਗਮੀਆਂ ਵਿਚ ਬਦਲੀਆਂ

March 14, 2023 06:04 AM

ਬਰਨਾਲਾ, 14 ਮਾਰਚ (ਪੋਸਟ ਬਿਊਰੋ): ਬਰਨਾਲਾ ਦੇ ਪਿੰਡ ਬਖਤਗੜ੍ਹ ਵਿਖੇ ਵਿਆਹ ਤੋਂ ਇੱਕ ਦਿਨ ਪਹਿਲਾਂ ਇੱਕ ਨੌਜਵਾਨ ਦੀ ਮੌਤ ਹੋ ਗਈ।ਵਿਆਹ ਕਰਨ ਜਾ ਰਹੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ।ਮ੍ਰਿਤਕ ਦੀ ਪਛਾਣ ਪੂਰਨਦੀਪ ਸਿੰਘ (32) ਵਜੋਂ ਹੋਈ ਹੈ। ਪੂਰਨਦੀਪ ਕਿਸੇ ਕੰਮ ਲਈ ਆਪਣੇ ਪਿੰਡ ਤੋਂ ਪੱਖੋ ਕੈਚੀਆਂ ਜਾ ਰਿਹਾ ਸੀ। ਪਿੰਡ ਮੱਲੀਆਂ ਨੇੜੇ ਅਚਾਨਕ ਉਸ ਦੀ ਸਿਹਤ ਵਿਗੜ ਗਈ। ਪੂਰਨਦੀਪ ਬੇਹੋਸ਼ ਹੋ ਗਿਆ। ਆਲੇ-ਦੁਆਲੇ ਦੇ ਲੋਕਾਂ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ।ਪੂਰਨਦੀਪ ਦੀ ਮੌਤ ਦੀ ਖ਼ਬਰ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਿੰਡ ਵਾਸੀਆਂ ਅਤੇ ਪਰਿਵਾਰ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ। ਥਾਣਾ ਪੱਖੋਂ ਕਾਚੀਆਂ ਦੇ ਐਸਐਚਓ ਮੱਖਣ ਸ਼ਾਹ ਨੇ ਦੱਸਿਆ ਕਿ ਮ੍ਰਿਤਕ ਪੂਰਨਦੀਪ ਸਿੰਘ ਦੇ ਪਿਤਾ ਭੋਲਾ ਸਿੰਘ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਫਿਲਹਾਲ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਪੂਰਨਦੀਪ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ