Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਟੋਰਾਂਟੋ/ਜੀਟੀਏ

ਘਰ ਵਿੱਚ ਅੱਗ ਲੱਗਣ ਕਾਰਨ ਇੱਕ ਮਹਿਲਾ ਦੀ ਹੋਈ ਮੌਤ

March 14, 2023 09:00 AM

ਟੋਰਾਂਟੋ, 14 ਮਾਰਚ (ਪੋਸਟ ਬਿਊਰੋ) : ਮੰਗਲਵਾਰ ਸਵੇਰੇ ਡੰਡੌਨਲਡ ਸਟਰੀਟ ਤੇ ਚਰਚ ਸਟਰੀਟ ਇਲਾਕੇ ਵਿੱਚ ਅੱਗ ਲੱਗ ਜਾਣ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ।
ਇਸ ਅੱਗ ਬਾਰੇ ਸਵੇਰੇ 4:00 ਵਜੇ ਤੋਂ ਠੀਕ ਬਾਅਦ ਐਮਰਜੰਸੀ ਸੇਵਾਵਾਂ ਨੂੰ ਦੱਸ ਕੇ ਮੌਕੇ ਉੱਤੇ ਸੱਦਿਆ ਗਿਆ। ਟੋਰਾਂਟੋ ਪੈਰਾਮੈਡਿਕਸ ਨੇ ਦੱਸਿਆ ਕਿ ਇੱਕ ਮਹਿਲਾ ਉਨ੍ਹਾਂ ਨੂੰ ਮੌਕੇ ਉੱਤੇ ਬੇਸੁੱਧ ਪਈ ਮਿਲੀ ਤੇ ਬਾਅਦ ਵਿੱਚ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਅੱਗ ਨੂੰ ਇੱਕ ਘਰ ਤੱਕ ਹੀ ਸੀਮਤ ਕਰ ਦਿੱਤਾ ਗਿਆ ਤੇ ਅੱਗ ਲੱਗਣ ਕਾਰਨ ਪਹਿਲਾਂ ਆਪਣੇ ਘਰ ਖਾਲੀ ਕਰ ਗਏ ਲੋਕ ਅੱਗ ਉੱਤੇ ਕਾਬੂ ਪਾ ਲਏ ਜਾਣ ਤੋਂ ਬਾਅਦ ਮੁੜ ਆਪਣੇ ਘਰਾਂ ਵਿੱਚ ਪਰਤ ਆਏ।
ਚਰਚ ਸਟਰੀਟ ਨੂੰ ਡੰਡੌਨਲਡ ਸਟਰੀਟ ਤੋਂ ਵੈਲਸਲੇਅ ਸਟਰੀਟ ਈਸਟ ਤੱਕ ਜਾਂਚ ਲਈ ਬੰਦ ਕਰ ਦਿੱਤਾ ਗਿਆ ਸੀ ਪਰ ਬਾਅਦ ਵਿੱਚ ਇਨ੍ਹਾਂ ਲੇਨਜ਼ ਨੂੰ ਖੋਲ੍ਹ ਦਿੱਤਾ ਗਿਆ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕਾਊਂਸਲਰ ਰੋਵੇਨਾ ਸੈਂਟੋਸ FCM ਦੀ ਫਾਈਨਾਂਸ ਐਂਡ ਇੰਫ੍ਰਾਸਟਰਕਚਰ ਕਮੇਟੀ ਦੇ ਫਿਰ ਤੋਂ ਪ੍ਰਧਾਨ ਨਿਯੁਕਤ ਟੀਟੀਸੀ ਸਟੇਸ਼ਨ `ਤੇ ਲੁੱਟ-ਖੌਹ ਦੌਰਾਨ ਇੱਕ ਵਿਅਕਤੀ `ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਦੀ ਪੁਲਿਸ ਨੂੰ ਭਾਲ ਹਾਈਵੇ 401 `ਤੇ ਹਾਦਸੇ ਵਿਚ ਮਿਸੀਸਾਗਾ ਦੇ 82 ਸਾਲਾ ਵਿਅਕਤੀ ਦੀ ਮੌਤ ਜੂਨ ਵਿੱਚ ਹੋਏ ਸਾਈਬਰ ਹਮਲੇ ਵਿੱਚ ਕੁੱਝ ਵਿਦਿਆਰਥੀਆਂ ਦੀ ਜਾਣਕਾਰੀ ਹੋ ਸਕਦੀ ਹੈ ਉਜਾਗਰ : ਟੋਰਾਂਟੋ ਡਿਸਟਰਿਕਟ ਸਕੂਲ ਬੋਰਡ ਵਹਿਟਬੀ ਵਿੱਚ ਹਾਈਵੇ 401 `ਤੇ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ, ਦੋ ਜਖ਼ਮੀ ਹਰਦੀਪ ਗਰੇਵਾਲ ਦੇ ਬਾਰਬੇਕਿਊ `ਚ ਪਹੁੰਚੇ ਪ੍ਰੀਮਿਅਰ ਫੋਰਡ, ਕਿਹਾ- ਹਰਦੀਪ ਗਰੇਵਾਲ ਸਾਡੀ ਟੀਮ ਦੇ ਚੈਂਪੀਅਨ ਦਰਹਮ ਪੁਲਿਸ ਨੇ ਛੇ ਮਹੀਨੇ ਦੀ ਲੰਬੀ ਜਾਂਚ ਤੋਂ ਬਾਅਦ 32 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ ਬਲੈਕ ਓਕ ਸੀਨੀਅਰ ਕਲੱਬ ਨੇ ਮਨਾਇਆ ਭਾਰਤ ਦਾ 78ਵਾਂ ਅਜ਼ਾਦੀ ਦਿਹਾੜਾ ਡਾ. ਸੁਰਿੰਦਰ ਧੰਜਲ ਤੇ ਪ੍ਰੋ. ਰਾਜੇਸ਼ ਗੌਤਮ ਨਾਲ ਰੂ-ਬ-ਰੂ ਤੇ ਸਨਮਾਨ ਸਮਾਗ਼ਮ ਹਾਈਵੇ 401 `ਤੇ ਤਿੰਨ ਵਾਹਨਾਂ ਦੀ ਟੱਕਰ ਵਿੱਚ ਦੋ ਬੱਚਿਆਂ ਸਮੇਤ ਛੇ ਜ਼ਖਮੀ, ਹਸਪਤਾਲ `ਚ ਭਰਤੀ