ਅੰਮ੍ਰਿਤਪਾਲ 'ਤੇ ਲਾਇਆ ਐਨ.ਐਸ.ਏ, ਸਰਕਾਰ ਨੇ ਹਾਈਕੋਰਟ 'ਚ ਦਿੱਤਾ ਜਵਾਬ
ਪੰਜਾਬ ਸਰਕਾਰ ਨੇ ਜਵਾਬ ਦਾਖਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਤੇ ਐਨ.ਐਸ.ਏ ਲਗਾ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਮਸਲੇ ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਅੰਮ੍ਰਿਤਪਾਲ ਦੇ ਮਸਲੇ 'ਤੇ ਹੁਣ ਚਾਰ ਦਿਨਾਂ ਬਾਅਦ ਮੁੜ ਹੋਵੇਗੀ ਸੁਣਵਾਈ