Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ : ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ

March 21, 2023 07:29 AM

ਚੰਡੀਗੜ੍ਹ, 21 ਮਾਰਚ (ਪੋਸਟ ਬਿਊਰੋ): ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇੰਟਰਨੈਟ ਬੰਦ ਕਰਕੇ ਕਈ ਤਰ੍ਹਾਂ ਦੀਆਂ ਫੋਟੋਆਂ ਤੇ ਚਰਚਾਵਾਂ ਲੋਕਾਂ ਵਿੱਚ ਫੈਲ ਰਹੀਆਂ ਹਨ। ਲੋਕਾਂ ਨੂੰ ਸਹੀ ਜਾਣਕਾਰੀ ਨਹੀਂ ਮਿਲ ਪਾ ਰਹੀ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਕਾਰਾਂ ਵੱਲੋਂ ਬੇਵਜ੍ਹਾ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਤਿੰਨ ਦਹਾਕੇ ਪਹਿਲਾਂ ਵੀ ਤਤਕਾਲੀ ਸੂਬਾ ਅਤੇ ਕੇਂਦਰ ਸਰਕਾਰਾਂ ਨੇ ਮਿਲ ਕੇ ਅਜਿਹੀ ਹੀ ਰਾਜਨੀਤੀ ਕੀਤੀ ਸੀ । ਜਿਸਦਾ ਨੁਕਸਾਨ ਸਿੱਖਾਂ ਤੇ ਪੰਜਾਬੀ ਦੋਵਾਂ ਨੂੰ ਭੁਗਤਣਾ ਪਿਆ ਸੀ। ਉਸੇ ਤਰ੍ਹਾਂ ਦੀ ਖੇਡ ਹੁਣ ਖੇਡੀ ਜਾ ਰਹੀ ਹੈ। ਜਿਸਦੀ ਸ਼੍ਰੋਮਣੀ ਕਮੇਟੀ ਨੇ ਵੀ ਸਖ਼ਤ ਨਿਖੇਧੀ ਕੀਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ