Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਲੋਕ ਸਭਾ ਭੰਗ ਹੋਣ ਨਾਲ ਨਾਗਰਿਕਤਾ ਤੇ ਤਿੰਨ ਤਲਾਕ ਬਿੱਲ ਅੱਗੇ ਤੋਂ ਪ੍ਰਭਾਵਹੀਣ ਹੋ ਜਾਣਗੇ

February 15, 2019 08:03 AM

ਨਵੀਂ ਦਿੱਲੀ, 14 ਫਰਵਰੀ (ਪੋਸਟ ਬਿਊਰੋ)- ਮੌਜੂਦਾ ਲੋਕ ਸਭਾ ਦੇ ਆਖਰੀ ਸੈਸ਼ਨ (ਬਜਟ ਸੈਸ਼ਨ) ਦੌਰਾਨ ਵਿਵਾਦਤ ਨਾਗਰਿਕਤਾ ਸੋਧ ਬਿੱਲ ਤੇ ਤਿੰਨ ਤਲਾਕ ਸਬੰਧੀ ਬਿੱਲ ਰਾਜ ਸਭਾ 'ਚ ਪਾਸ ਨਾ ਕਰਵਾਏ ਜਾ ਸਕਣ ਕਾਰਨ ਪ੍ਰਭਾਵਹੀਣ ਹੋ ਜਾਣੇ ਤੈਅ ਹਨ। ਦੋਵੇਂ ਬਿੱਲ ਲੋਕ ਸਭਾ ਵਿੱਚੋਂ ਪਾਸ ਹੋ ਚੁੱਕੇ ਹਨ, ਪਰ ਰਾਜ ਸਭਾ ਵਿੱਚ ਬਜਟ ਸੈਸ਼ਨ ਦੌਰਾਨ ਕਾਰਵਾਈ 'ਚ ਲਗਾਤਾਰ ਅੜਿੱਕਾ ਪੈਣ ਕਾਰਨ ਇਨ੍ਹਾਂ ਨੂੰ ਰਾਜ ਸਭਾ ਵਿੱਚੋਂ ਪਾਸ ਨਹੀਂ ਕਰਵਾਇਆ ਜਾ ਸਕਿਆ।
ਤਿੰਨ ਜੂਨ ਨੂੰ ਇਸ ਲੋਕ ਸਭਾ ਦਾ ਕਾਰਜਕਾਲ ਖਤਮ ਹੋਣ 'ਤੇ ਇਹ ਦੋਵੇਂ ਬਿੱਲ ਪ੍ਰਭਾਵਹੀਣ ਹੋ ਜਾਣਗੇ। ਇਸ ਦੇ ਸੰਬੰਦ ਵਿੱਚ ਪਾਰਲੀਮੈਂਟਰੀ ਨਿਯਮਾਂ ਅਨੁਸਾਰ ਰਾਜ ਸਭਾ 'ਚ ਪਾਸ ਕੀਤੇ ਗਏ ਬਿੱਲ ਲਟਕੇ ਰਹਿਣ ਦੀ ਸਥਿਤੀ 'ਚ ਲੋਕ ਸਭਾ ਭੰਗ ਹੋਣ ਉੱਤੇ ਪ੍ਰਭਾਵਹੀਣ ਨਹੀਂ ਹੁੰਦੇ, ਪਰ ਜੇ ਲੋਕ ਸਭਾ ਵਿੱਚੋਂ ਪਾਸ ਬਿੱਲ ਰਾਜ ਸਭਾ 'ਚੋਂ ਪਾਸ ਨਹੀਂ ਹੋ ਪਾਉਂਦੇ ਤਾਂ ਉਹ ਲੋਕ ਸਭਾ ਭੰਗ ਹੋਣ 'ਤੇ ਪ੍ਰਭਾਵਹੀਣ ਹੋ ਜਾਂਦੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼