Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਰੋਹਿਤ ਸ਼ੈੱਟੀ ਦੇ ਬੈਨਰ ਦੀ ਫਿਲਮ ਨੂੰ ਫਰਾਹ ਖਾਨ ਡਾਇਰੈਕਟ ਕਰੇਗੀ

February 15, 2019 08:10 AM

ਰੋਹਿਤ ਸ਼ੈੱਟੀ ਨੇ ਆਪਣੇ ਬੈਨਰ ਹੇਠ ਬਣ ਰਹੀ ਅਗਲੀ ਐਕਸ਼ਨ ਕਾਮੇਡੀ ਫਿਲਮ ਲਈ ਫਰਾਹ ਖਾਨ ਨੂੰ ਸਾਈਨ ਕਰ ਲਿਆ ਹੈ। ਇਸ ਬਾਰੇ ਦੋਵਾਂ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਐਲਾਨ ਕੀਤਾ ਹੈ। ਦੋਵਾਂ ਨੇ ਹਾਲੇ ਇਸ ਦੀ ਕਾਸਟ ਜਾਂ ਸਕ੍ਰਿਪਟ ਦੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਚਰਚਾ ਹੈ ਕਿ ਇਹ ਫਿਲਮ ‘ਸੂਰਿਆਵੰਸ਼ੀ’ ਹੋ ਸਕਦੀ ਹੈ। ਜੇ ਅਜਿਹਾ ਹੁੰਦਾ ਹੈ ਤਾਂ ਅਕਸ਼ੈ ਅਤੇ ਫਰਾਹ ਸੱਤ ਸਾਲ ਬਾਅਦ ਇਕੱਠੇ ਕੰਮ ਕਰ ਸਕਦੇ ਹਨ। ਦੋਵਾਂ ਨੇ ਆਖਰੀ ਵਾਰ ‘ਜੋਕਰ' ਵਿੱਚ ਇਕੱਠੇ ਕੰਮ ਕੀਤਾ ਸੀ। ਅਕਸ਼ੈ ਅਤੇ ਰੋਹਿਤ ਪਹਿਲੀ ਵਾਰ ਇਕੱਠੇ ਕੰਮ ਕਰਨਗੇ।
ਫਰਾਹ ਨੇ ਇਹ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ‘ਜਦ ਉਪਰ ਵਾਲਾ ਤੁਹਾਨੂੰ ਉਹ ਦੇਵੇ, ਜਿਸ ਬਾਰੇ ਤੁਸੀਂ ਸੋਚ ਵੀ ਨਹੀਂ ਸਕਦੇ, ਮੇਰੇ ਪਿਆਰੇ ਰੋਹਿਤ ਦੇ ਨਾਲ ਇਸ ਸਫਰ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਐਕਸਾਈਟਿਡ ਵੀ ਹਾਂ ਅਤੇ ਇਮੋਸ਼ਨਲ ਵੀ। ਅਸੀਂ ਇਕੱਠੇ ਮਿਲ ਕੇ ਸਭ ਤੋਂ ਵੱਡੀ ਮਨੋਰੰਜਕ ਫਿਲਮ ਕ੍ਰਿਏਟ ਕਰਾਂਗੇ। ਲਵ ਯੂ ਰੋਹਿਤ।’

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ