Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਟੋਰਾਂਟੋ/ਜੀਟੀਏ

ਦੋ ਗੱਡੀਆਂ ਦੀ ਆਹਮੋ ਸਾਹਮਣੀ ਟੱਕਰ ਵਿੱਚ ਤਿੰਨ ਜ਼ਖ਼ਮੀ

May 15, 2023 10:29 PM

ਓਨਟਾਰੀਓ, 15 ਮਈ (ਪੋਸਟ ਬਿਊਰੋ) : ਸੋਮਵਾਰ ਰਾਤ ਨੂੰ ਬਾਥਰਸਟ ਸਟਰੀਟ ਤੇ ਫਿਸ਼ਰਵਿੱਲ ਰੋਡ ਉੱਤੇ ਦੋ ਗੱਡੀਆਂ ਦੀ ਆਹਮੋ ਸਾਹਮਣੀ ਟੱਕਰ ਤੋਂ ਬਾਅਦ ਗੱਡੀ ਨੂੰ ਅੱਗ ਲੱਗ ਗਈ ਤੇ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਤਿੰਨਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਇਸ ਹਾਦਸੇ ਦੀ ਜਾਣਕਾਰੀ ਦੇ ਕੇ ਪੁਲਿਸ ਨੂੰ ਰਾਤੀਂ 7:40 ਉੱਤੇ ਇਲਾਕੇ ਵਿੱਚ ਸੱਦਿਆ ਗਿਆ। ਇੱਕ ਮਹਿਲਾ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਲੋਕਲ ਟਰੌਮਾ ਸੈਂਟਰ ਲਿਜਾਇਆ ਗਿਆ ਪਰ ਉਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਇੱਕ ਹੋਰ ਮਹਿਲਾ ਨੂੰ ਲੋਕਲ ਹਸਪਤਾਲ ਲਿਜਾਇਆ ਗਿਆ ਤੇ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਦੱਸੀਆਂ ਜਾਂਦੀਆਂ ਹਨ।
ਇੱਕ ਬੱਚੇ ਨੂੰ ਵੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਸਿੱਕ ਕਿੱਡਜ਼ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਹਾਦਸੇ ਕਾਰਨ ਬਾਥਰਸਟ ਸਟਰੀਟ ਨੂੰ ਦੋਵਾਂ ਡਾਇਰੈਕਸ਼ਨਜ਼ ਤੋਂ ਬੰਦ ਕਰ ਦਿੱਤਾ ਗਿਆ ਹੈ।ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕਾਊਂਸਲਰ ਰੋਵੇਨਾ ਸੈਂਟੋਸ FCM ਦੀ ਫਾਈਨਾਂਸ ਐਂਡ ਇੰਫ੍ਰਾਸਟਰਕਚਰ ਕਮੇਟੀ ਦੇ ਫਿਰ ਤੋਂ ਪ੍ਰਧਾਨ ਨਿਯੁਕਤ ਟੀਟੀਸੀ ਸਟੇਸ਼ਨ `ਤੇ ਲੁੱਟ-ਖੌਹ ਦੌਰਾਨ ਇੱਕ ਵਿਅਕਤੀ `ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਦੀ ਪੁਲਿਸ ਨੂੰ ਭਾਲ ਹਾਈਵੇ 401 `ਤੇ ਹਾਦਸੇ ਵਿਚ ਮਿਸੀਸਾਗਾ ਦੇ 82 ਸਾਲਾ ਵਿਅਕਤੀ ਦੀ ਮੌਤ ਜੂਨ ਵਿੱਚ ਹੋਏ ਸਾਈਬਰ ਹਮਲੇ ਵਿੱਚ ਕੁੱਝ ਵਿਦਿਆਰਥੀਆਂ ਦੀ ਜਾਣਕਾਰੀ ਹੋ ਸਕਦੀ ਹੈ ਉਜਾਗਰ : ਟੋਰਾਂਟੋ ਡਿਸਟਰਿਕਟ ਸਕੂਲ ਬੋਰਡ ਵਹਿਟਬੀ ਵਿੱਚ ਹਾਈਵੇ 401 `ਤੇ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ, ਦੋ ਜਖ਼ਮੀ ਹਰਦੀਪ ਗਰੇਵਾਲ ਦੇ ਬਾਰਬੇਕਿਊ `ਚ ਪਹੁੰਚੇ ਪ੍ਰੀਮਿਅਰ ਫੋਰਡ, ਕਿਹਾ- ਹਰਦੀਪ ਗਰੇਵਾਲ ਸਾਡੀ ਟੀਮ ਦੇ ਚੈਂਪੀਅਨ ਦਰਹਮ ਪੁਲਿਸ ਨੇ ਛੇ ਮਹੀਨੇ ਦੀ ਲੰਬੀ ਜਾਂਚ ਤੋਂ ਬਾਅਦ 32 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ ਬਲੈਕ ਓਕ ਸੀਨੀਅਰ ਕਲੱਬ ਨੇ ਮਨਾਇਆ ਭਾਰਤ ਦਾ 78ਵਾਂ ਅਜ਼ਾਦੀ ਦਿਹਾੜਾ ਡਾ. ਸੁਰਿੰਦਰ ਧੰਜਲ ਤੇ ਪ੍ਰੋ. ਰਾਜੇਸ਼ ਗੌਤਮ ਨਾਲ ਰੂ-ਬ-ਰੂ ਤੇ ਸਨਮਾਨ ਸਮਾਗ਼ਮ ਹਾਈਵੇ 401 `ਤੇ ਤਿੰਨ ਵਾਹਨਾਂ ਦੀ ਟੱਕਰ ਵਿੱਚ ਦੋ ਬੱਚਿਆਂ ਸਮੇਤ ਛੇ ਜ਼ਖਮੀ, ਹਸਪਤਾਲ `ਚ ਭਰਤੀ