Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਭਗਵੰਤ ਮਾਨ ਦਾ ਚੰਨੀ ਨੂੰ ਅਲਟੀਮੇਟਮ, ਦੋਸ਼ ਮੰਨਣ ਲਈ 31 ਮਈ ਤੱਕ ਦਾ ਦਿੱਤਾ ਸਮਾਂ

May 25, 2023 07:08 AM

  

ਚੰਡੀਗੜ੍ਹ, 25 ਮਈ 2023- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਇੱਕ ਵਾਰ ਫਿਰ ਸਾਬਕਾ ਸੀਐਮ ਚਰਨਜੀਤ ਚੰਨੀ ਤੇ ਤਿੱਖਾ ਹਮਲਾ ਕਰਦੇ ਹੋਏ ਚੰਨੀ ਨੂੰ ਅਲਟੀਮੇਟ ਦੇ ਦਿੱਤਾ ਹੈ। ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ, ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ 31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ, ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ, ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ