Welcome to Canadian Punjabi Post
Follow us on

01

September 2024
ਬ੍ਰੈਕਿੰਗ ਖ਼ਬਰਾਂ :
 
ਟੋਰਾਂਟੋ/ਜੀਟੀਏ

ਬਿਲਡਿੰਗ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਹਾਲਤ ਵਿਗੜੀ

May 25, 2023 09:21 AM

ਸਕਾਰਬਰੋ, 25 ਮਈ (ਪੋਸਟ ਬਿਊਰੋ) : ਰਾਤ ਸਮੇਂ ਸਕਾਰਬਰੋ ਦੀ ਇਮਾਰਤ ਵਿੱਚ ਲੱਗੀ ਅੱਗ ਤੋਂ ਬਾਅਦ ਇੱਕ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ।
ਵਾਰਡਨ ਤੇ ਮੈਕਨਿਕੋਲੀ ਐਵਨਿਊਂ ਨੇੜੇ ਬ੍ਰਿਡਲਟਾਊਨ ਸਰਕਲ ਉੱਤੇ ਸਥਿਤ ਇੱਕ ਰਿਹਾਇਸ਼ੀ ਇਮਾਰਤ ਵਿੱਚ ਰਾਤੀਂ 12:30 ਵਜੇ ਅੱਗ ਲੱਗ ਗਈ। ਟੋਰਾਂਟੋ ਫਾਇਰ ਨੇ ਦੱਸਿਆ ਕਿ ਬਿਲਡਿੰਗ ਦੀ 16ਵੀਂ ਮੰਜਿ਼ਲ ਤੋਂ ਉਨ੍ਹਾਂ ਨੂੰ ਧੂੰਆਂ ਨਿਕਲਦਾ ਨਜ਼ਰ ਆਇਆ। ਹੇਠਲੀ ਮੰਜਿ਼ਲ ਤੋਂ ਉਨ੍ਹਾਂ ਨੂੰ ਇੱਕ ਵਿਅਕਤੀ ਮਿਲਿਆ ਜਿਸ ਦੀ ਹਾਲਤ ਠੀਕ ਨਹੀਂ ਸੀ ਤੇ ਪੈਰਾਮੈਡਿਕਸ ਵੱਲੋਂ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਇਸ ਵਿਅਕਤੀ ਦੀ ਹਾਲਤ ਬਾਰੇ ਕੋਈ ਵੀ ਹੋਰ ਜਾਣਕਾਰੀ ਅਧਿਕਾਰੀਆਂ ਵੱਲੋਂ ਜਾਰੀ ਨਹੀਂ ਕੀਤੀ ਗਈ। ਅੱਗ ਉੱਤੇ ਜਲਦ ਹੀ ਕਾਬੂ ਪਾ ਲਿਆ ਗਿਆ ਪਰ ਕ੍ਰਿਊ ਮੌਕੇ ਉੱਤੇ ਹੀ ਮੌਜੂਦ ਰਿਹਾ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕਾਊਂਸਲਰ ਰੋਵੇਨਾ ਸੈਂਟੋਸ FCM ਦੀ ਫਾਈਨਾਂਸ ਐਂਡ ਇੰਫ੍ਰਾਸਟਰਕਚਰ ਕਮੇਟੀ ਦੇ ਫਿਰ ਤੋਂ ਪ੍ਰਧਾਨ ਨਿਯੁਕਤ ਟੀਟੀਸੀ ਸਟੇਸ਼ਨ `ਤੇ ਲੁੱਟ-ਖੌਹ ਦੌਰਾਨ ਇੱਕ ਵਿਅਕਤੀ `ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਦੀ ਪੁਲਿਸ ਨੂੰ ਭਾਲ ਹਾਈਵੇ 401 `ਤੇ ਹਾਦਸੇ ਵਿਚ ਮਿਸੀਸਾਗਾ ਦੇ 82 ਸਾਲਾ ਵਿਅਕਤੀ ਦੀ ਮੌਤ ਜੂਨ ਵਿੱਚ ਹੋਏ ਸਾਈਬਰ ਹਮਲੇ ਵਿੱਚ ਕੁੱਝ ਵਿਦਿਆਰਥੀਆਂ ਦੀ ਜਾਣਕਾਰੀ ਹੋ ਸਕਦੀ ਹੈ ਉਜਾਗਰ : ਟੋਰਾਂਟੋ ਡਿਸਟਰਿਕਟ ਸਕੂਲ ਬੋਰਡ ਵਹਿਟਬੀ ਵਿੱਚ ਹਾਈਵੇ 401 `ਤੇ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ, ਦੋ ਜਖ਼ਮੀ ਹਰਦੀਪ ਗਰੇਵਾਲ ਦੇ ਬਾਰਬੇਕਿਊ `ਚ ਪਹੁੰਚੇ ਪ੍ਰੀਮਿਅਰ ਫੋਰਡ, ਕਿਹਾ- ਹਰਦੀਪ ਗਰੇਵਾਲ ਸਾਡੀ ਟੀਮ ਦੇ ਚੈਂਪੀਅਨ ਦਰਹਮ ਪੁਲਿਸ ਨੇ ਛੇ ਮਹੀਨੇ ਦੀ ਲੰਬੀ ਜਾਂਚ ਤੋਂ ਬਾਅਦ 32 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ ਬਲੈਕ ਓਕ ਸੀਨੀਅਰ ਕਲੱਬ ਨੇ ਮਨਾਇਆ ਭਾਰਤ ਦਾ 78ਵਾਂ ਅਜ਼ਾਦੀ ਦਿਹਾੜਾ ਡਾ. ਸੁਰਿੰਦਰ ਧੰਜਲ ਤੇ ਪ੍ਰੋ. ਰਾਜੇਸ਼ ਗੌਤਮ ਨਾਲ ਰੂ-ਬ-ਰੂ ਤੇ ਸਨਮਾਨ ਸਮਾਗ਼ਮ ਹਾਈਵੇ 401 `ਤੇ ਤਿੰਨ ਵਾਹਨਾਂ ਦੀ ਟੱਕਰ ਵਿੱਚ ਦੋ ਬੱਚਿਆਂ ਸਮੇਤ ਛੇ ਜ਼ਖਮੀ, ਹਸਪਤਾਲ `ਚ ਭਰਤੀ