Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਮਨੋਰੰਜਨ

ਜੁਨੈਦ ਨੂੰ ਫਿਲਮਾਂ ਤੋਂ ਜ਼ਿਆਦਾ ਰੰਗਮੰਚ ਵਿੱਚ ਰੁਚੀ ਹੈ : ਆਮਿਰ

March 21, 2019 09:46 AM

ਅਦਾਕਾਰ ਆਮਿਰ ਖਾਨ ਨੇ ਕਿਹਾ ਕਿ ਉਸ ਦੇ ਬੇਟੇ ਜੁਨੈਦ ਨੂੰ ਫਿਲਹਾਲ ਰੰਗਮੰਚ ਕਰਨ ਵਿੱਚ ਰੁਚੀ ਹੈ ਅਤੇ ਉਹ ਉਸ ਦੇ ਇਸ ਫੈਸਲੇ ਦਾ ਸਮਰਥਨ ਕਰਦਾ ਹੈ। ਜੁਨੈਦ ਆਮਿਰ ਦੀ ਸਭ ਤੋਂ ਵੱਡੀ ਸੰਤਾਨ ਹਨ ਅਤੇ ਉਸ ਦੀ ਮਾਂ ਆਮਿਰ ਦੀ ਸਾਬਕਾ ਪਤਨੀ ਰੀਨਾ ਦੱਤਾ ਹੈ। ਜੁਨੈਦ ਰਾਜਕੁਮਾਰ ਹਿਰਾਨੀ ਦੀ ਫਿਲਮ ‘ਪੀਕੇ' ਦੇ ਸਹਿ ਨਿਰਦੇਸ਼ਕ ਦੇ ਤੌਰ 'ਤੇ ਕੰਮ ਕਰ ਚੁੱਕੇ ਹੈ। ਆਮਿਰ ਖਾਨ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਫਿਲਮਾਂ ਵਿੱਚ ਕੰਮ ਕਰਨਾ ਜਾਂ ਨਾ ਕਰਨਾ ਉਸ 'ਤੇ ਨਿਰਭਰ ਕਰਦਾ ਹੈ। ਉਸ ਨੂੰ ਆਪਣਾ ਜੀਵਨ ਜਿਊਣਾ ਚਾਹੀਦਾ ਹੈ ਅਤੇ ਆਪਣੇ ਫੈਸਲੇ ਲੈਣੇ ਚਾਹੀਦੇ ਹਨ। ਮੈਂ ਉਸ ਤੋਂ ਇਹ ਅਧਿਕਾਰ ਨਹੀਂ ਲੈ ਸਕਦਾ। ਮੈਂ ਇਹ ਉਸ 'ਤੇ ਛੱਡ ਦਿੱਤਾ ਹੈ। ਉਸ ਦਾ ਝੁਕਾਅ ਨਿਸ਼ਚਿਤ ਰੂਪ ਨਾਲ ਰਚਨਾਤਮਕ ਦੁਨੀਆ ਅਤੇ ਫਿਲਮ ਨਿਰਮਾਣ ਵੱਲ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ