Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਜਲੰਧਰ ਗੋਲੀ ਕਾਂਡ ਵਿੱਚ ਵਿਵੇਕ ਮਹਾਜਨ ਤੇ ਰਿਸ਼ੂ ਗ੍ਰਿਫਤਾਰ

March 22, 2019 12:04 AM

ਜਲੰਧਰ, 21 ਮਾਰਚ (ਪੋਸਟ ਬਿਊਰੋ)- ਸੀ ਆਈ ਏ ਸਟਾਫ ਦੀ ਪੁਲਸ ਨੇ ਦੀਵਾਲੀ ਤੋਂ ਪਹਿਲਾਂ ਥਾਣਾ ਰੈਣਕ ਬਾਜ਼ਾਰ ਦੀ ਏ ਸੀ ਮਾਰਕੀਟ 'ਚ ਲੁੱਟਣ ਆਏ ਨੌਜਵਾਨਾਂ ਅਤੇ ਜੂਆ ਖੇਡਣ ਵਾਲਿਆਂ ਦੇ ਵਿਵਾਦ ਵਿੱਚ ਚੱਲੀ ਗੋਲੀ ਦੇ ਮਾਮਲੇ 'ਚ ਲੋੜੀਂਦੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਰਿਵਾਲਵਰ ਤੇ ਕਾਰਤੂਸ ਬਰਾਮਦ ਕੀਤੇ ਹਨ।
ਇਸ ਸੰਬੰਧ ਵਿੱਚ ਡੀ ਸੀ ਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਦੋ ਨਵੰਬਰ 2018 ਨੂੰ ਥਾਣਾ-4 ਦੀ ਹੱਦ ਵਿਚਲੀ ਏ ਸੀ ਮਾਰਕੀਟ ਵਿੱਚ ਕੁਝ ਲੋਕ ਦੇਰ ਰਾਤ ਜੂਆ ਖੇਡ ਰਹੇ ਸਨ ਕਿ ਲੁੱਟਣ ਆਏ ਕੁਝ ਨੌਜਵਾਨਾਂ ਨਾਲ ਉਨ੍ਹਾਂ ਦੀ ਲੜਾਈ ਹੋ ਗਈ ਤੇ ਗੋਲੀ ਚੱਲ ਗਈ। ਇਕ ਗੋਲੀ ਜੂਆ ਲੁੱਟਣ ਆਏ ਨੌਜਵਾਨਾਂ ਦੇ ਸਾਥੀ ਨੂੰ ਲੱਗੀ ਅਤੇ ਜੂਆ ਖੇਡਣ ਵਾਲਿਆਂ ਦਾ ਇਕ ਸਾਥੀ ਭੱਜਦਾ ਹੋਇਆ ਆਪਣੀ ਲੱਤ ਤੁੜਵਾ ਬੈਠਾ ਸੀ। ਪੁਲਸ ਵੱਲੋਂ ਦੋਵਾਂ ਧਿਰਾਂ ਦੇ 16 ਨੌਜਵਾਨਾਂ ਖਿਲਾਫ ਕੇਸ ਦਰਜ ਕਰ ਕੇ ਬਾਕੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ, ਪਰ ਵਿਵੇਕ ਮਹਾਜਨ ਤੇ ਰਿਸ਼ੂ ਹਾਲੇ ਪੁਲਸ ਦੇ ਹੱਥੇ ਨਹੀਂ ਚੜ੍ਹੇ ਸਨ। ਕੱਲ੍ਹ ਸੀ ਆਈ ਏ ਸਟਾਫ ਦੀ ਪੁਲਸ ਨੂੰ ਪਤਾ ਲੱਗਾ ਕਿ ਦੋਵੇਂ ਜਣੇ ਵਾਈ ਪੁਆਇੰਟ ਭਗਤ ਸਿੰਘ ਕਾਲੋਨੀ ਲਾਗੇ ਕਿਸੇ ਦੀ ਉਡੀਕ 'ਚ ਹਨ। ਪੁਲਸ ਨੇ ਛਾਪੇਮਾਰੀ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਵਿਵੇਕ ਮਹਾਜਨ ਕੋਲੋਂ ਰਿਵਾਲਵਰ ਤੇ ਪੰਜ ਕਾਰਤੂਸ ਬਰਾਮਦ ਕੀਤੇ ਅਤੇ ਦੋਵਾਂ ਨੂੰ ਅਦਾਲਤ 'ਚ ਪੇਸ਼ ਕੀਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ