Welcome to Canadian Punjabi Post
Follow us on

26

September 2024
 
ਮਨੋਰੰਜਨ

ਫਿਲਮ ਮੇਕਿਗ ਲਈ ਐਕਟਿੰਗ ਛੱਡ ਸਕਦੇ ਹਨ ਆਮਿਰ

March 25, 2019 08:48 AM

ਬਾਲੀਵੁੱਡ ਦੇ ਮਿਸਟਰ ਪ੍ਰਫੈਕਸ਼ਨਿਸਟ ਆਮਿਰ ਖਾਨ ਫਿਲਮ ਮੇਕਿੰਗ ਲਈ ਐਕਟਿੰਗ ਛੱਡ ਸਕਦੇ ਹਨ। ਆਮਿਰ ਦੀ ਪਿਛਲੀ ਫਿਲਮ ‘ਠੱਗਸ ਆਫ ਹਿੰਦੋਸਤਾਨ’ ਫਲਾਪ ਰਹੀ ਅਤੇ ਇਸ ਵਕਤ ਉਹ ਆਪਣੀ ਅਗਲੀ ਫਿਲਮ ‘ਸੀਕ੍ਰੇਟ ਸੁਪਰਸਟਾਰ' ਦੇ ਡਾਇਰੈਕਟਰ ਅਦਵੈਤ ਚੰਦਨ ਨਾਲ ਕੰਮ ਕਰ ਰਹੇ ਹਨ। ਆਮਿਰ ਇਸ ਵਿੱਚ ਸਿੱਖ ਦਾ ਕਿਰਦਾਰ ਨਿਭਾਉਣਗੇ ਅਤੇ ਅਗਲੇ ਛੇ ਮਹੀਨੇ ਵਿੱਚ 20 ਕਿਲੋ ਤੱਕ ਵਜ਼ਨ ਘੱਟ ਕਰਨਗੇ।
ਆਮਿਰ ਖਾਨ ਨੇ ਕਿਹਾ ਹੈ ਕਿ ਫਿਲਮ ਮੇਕਿੰਗ ਦੇ ਲਈ ਉਹ ਐਕਟਿੰਗ ਛੱਡ ਸਕਦੇ ਹਨ। ਉਹ ਅਗਲੀ ਫਿਲਮ ‘ਲਾਲ ਸਿੰਘ ਚੱਢਾ’ ਵਿੱਚ ਲੀਡ ਰੋਲ ਕਰ ਰਹੇ ਹਨ, ਪਰ ਆਮਿਰ ਖਾਨ ਨੇ ਸੰਕੇਤ ਦੇ ਦਿੱਤਾ ਹੈ ਕਿ ਉਹ ਜਦ ਪੂਰੀ ਤਰ੍ਹਾਂ ਨਾਲ ਫਿਲਮਾਂ ਵਿੱਚ ਡਾਇਰੈਕਸ਼ਨ ਜਾਂ ਪ੍ਰੋਡਕਸ਼ਨ ਕਰਨ ਲੱਗਣਗੇ, ਤਦ ਐਕਟਿੰਗ ਛੱਡ ਦੇਣਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਦੀ ਫਿ਼ਲਮ 'ਪੰਜਾਬ 95' `ਤੇ ਸੈਂਸਰ ਬੋਰਡ ਵੱਲੋਂ 120 ਕੱਟ ਲਾਉਣ ਦਾ ਹੁਕਮ ਗੁਰਦਾਸ ਮਾਨ ਦੀ ਨਵੀਂ ਐਲਬਮ ਦਾ ਨਵਾਂ ਗੀਤ 'ਮੈਂ ਹੀ ਝੂਠੀ' 5 ਸਤੰਬਰ ਨੂੰ ਹੋਵੇਗਾ ਰਿਲੀਜ਼ ਜਸਟਿਨ ਬੀਬਰ ਬਣੇ ਪਿਤਾ, ਇੰਸਟਾਗਰਾਮ `ਤੇ ਜੋੜੇ ਨੇ ਜੈਕ ਬਲੂਜ ਬੀਬਰ ਦੇ ਜਨਮ ਦੀ ਪਾਈ ਪੋਸਟ ਸਿਨੇਮਾਘਰਾਂ 'ਚ ਧੂੰਮਾਂ ਪਾਉਣ ਤੋਂ ਬਾਅਦ ਹੁਣ OTT `ਤੇ 'ਮੁੰਜਿਆ' ਕਰੇਗੀ ਧਮਾਕਾ ਸ਼ਰਧਾ ਕਪੂਰ ਇੰਸਟਾਗ੍ਰਾਮ 'ਤੇ ਤੀਜੀ ਸਭ ਤੋਂ ਵੱਧ ਫਾਲੋ ਕੀਤੀ ਗਈ ਭਾਰਤੀ ਬਣੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਿਕਾਰਡ ਤੋੜਿਆ ਜਦੋਂ ਇੱਕ ਪ੍ਰਸੰਸਕ ਔਰਤ ਦਾ ਹੱਥ ਹੇਮਾ ਮਾਲਿਨੀ ਨੂੰ ਲੱਗਾ ਤਾਂ ਬੇਚੈਨ ਹੋਈ ਹੇਮਾ, ਚਿੜਕੇ ਕਿਹਾ-ਹੱਥ ਨਾ ਲਾਓ ਸ਼ਿਲੋਹ ਜੋਲੀ ਨੇ ਆਧਿਕਾਰਿਕ ਤੌਰ `ਤੇ ਪਿਤਾ ਬਰੈਡ ਪਿਟ ਦਾ ਉਪਨਾਮ ਹਟਾਇਆ ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ਮੌਕੇ ਟੌਮ ਕਰੂਜ਼ ਨੇ ਕੀਤੇ ਸ਼ਾਨਦਾਰ ਸਟੰਟ, ਦੇਖਕੇ ਹਰ ਕੋਈ ਹੈਰਾਨ ਅੱਤਵਾਦੀ ਹਮਲੇ ਦੇ ਸ਼ੱਕ ਕਾਰਨ ਟੇਲਰ ਸਵਿਫ਼ਟ ਦੇ ਵਿਏਨਾ ਸੰਗੀਤ ਪ੍ਰੋਗਰਾਮ ਰੱਦ ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ