Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

'ਓਮ ਜੈ ਜਗਦੀਸ਼ ਹਰੇ' ਦੀ ਪੇਸ਼ਕਾਰੀ ਲਈ ਭਾਰਤ ਵਿੱਚ ਪ੍ਰਸਿੱਧ ਅਮਰੀਕੀ ਗਾਇਕਾ ਨੇ ਭਾਜਪਾ ਨੂੰ ਸ਼ਾਨਦਾਰ ਜਿੱਤ 'ਤੇ ਦਿੱਤੀ ਵਧਾਈ

December 04, 2023 04:13 PM

ਨਿਊਯਾਰਕ, 4 ਦਸੰਬਰ (ਪੋਸਟ ਬਿਊਰੋ): ਮਿਲਬੇਨ, 41, ਰਾਸ਼ਟਰੀ ਗੀਤ ਅਤੇ ਭਗਤੀ ਭਜਨ 'ਓਮ ਜੈ ਜਗਦੀਸ਼ ਹਰੇ' ਦੀ ਪੇਸ਼ਕਾਰੀ ਲਈ ਭਾਰਤ ਵਿੱਚ ਪ੍ਰਸਿੱਧ ਹੈ। ਉਨ੍ਹਾਂ ਨੇ ਭਾਜਪਾ ਨੂੰ ਜਿੱਤ 'ਤੇ ਵਧਾਈ ਦਿੱਤੀ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਸਰਵੋਤਮ ਦੱਸਿਆ ਹੈ।
ਭਾਰਤ ਦੇ ਚਾਰ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਅਤੇ ਤਿੰਨ ਰਾਜਾਂ ਵਿੱਚ ਭਾਜਪਾ ਦੀ ਬੰਪਰ ਜਿੱਤ ਲਈ ਭਾਰਤ ਵਿੱਚ ਹੀ ਨਹੀਂ, ਸਗੋਂ ਸੱਤ ਸਮੁੰਦਰੋਂ ਪਾਰ ਤੋਂ ਵੀ ਪ੍ਰਸ਼ੰਸਕਾਂ ਨੇ ਆਪਣੀਆਂ ਸ਼ੁਭ ਕਾਮਨਾਵਾਂ ਜ਼ਾਹਰ ਕੀਤੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਜਿਹੀ ਹੀ ਇੱਕ ਪ੍ਰਸ਼ੰਸਕ ਹੈ ਅਮਰੀਕੀ ਗਾਇਕਾ ਮੈਰੀ ਮਿਲਬੇਨ। ਮਿਲਬੇਨ, 41, ਰਾਸ਼ਟਰੀ ਗੀਤ ਅਤੇ ਭਗਤੀ ਭਜਨ 'ਓਮ ਜੈ ਜਗਦੀਸ਼ ਹਰੇ' ਦੀ ਪੇਸ਼ਕਾਰੀ ਲਈ ਭਾਰਤ ਵਿੱਚ ਪ੍ਰਸਿੱਧ ਹੈ। ਉਨ੍ਹਾਂ ਨੇ ਭਾਜਪਾ ਨੂੰ ਜਿੱਤ 'ਤੇ ਵਧਾਈ ਦਿੱਤੀ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਸਰਵੋਤਮ ਦੱਸਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ