Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਕੈਨੇਡਾ

ਇਸ ਹਫਤੇ ਜੌਰਡਨ ਦੇ ਕਿੰਗ ਅਬਦੁੱਲਾ ਕਰਨਗੇ ਕੈਨੇਡਾ ਦਾ ਦੌਰਾ

February 12, 2024 08:52 AM

ਓਟਵਾ, 12 ਫਰਵਰੀ (ਪੋਸਟ ਬਿਊਰੋ) : ਇਸ ਹਫਤੇ ਜੌਰਡਨ ਦੇ ਕਿੰਗ ਅਬਦੁੱਲਾ ਕੈਨੇਡਾ ਦਾ ਦੌਰਾ ਕਰਨਗੇ ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਵੀ ਮੁਲਾਕਾਤ ਕਰਨਗੇ।
ਐਤਵਾਰ ਨੂੰ ਪ੍ਰਧਾਨ ਮੰਤਰੀ ਆਫਿਸ ਵੱਲੋਂ ਇਹ ਨਿਊਜ਼ ਰਲੀਜ਼ ਜਾਰੀ ਕੀਤੀ ਗਈ। ਇਹ ਵੀ ਦੱਸਿਆ ਗਿਆ ਕਿ ਕਿੰਗ ਅਬਦੁੱਲਾ ਦੋਇਮ ਬੁੱਧਵਾਰ ਨੂੰ ਓਟਵਾ ਵਿੱਚ ਹੋਣਗੇ। ਰਲੀਜ਼ ਵਿੱਚ ਇਹ ਵੀ ਆਖਿਆ ਗਿਆ ਕਿ ਦੋਵੇਂ ਆਗੂ ਮੱਧ ਪੂਰਬ ਵਿੱਚ ਸ਼ਾਂਤੀ ਤੇ ਸਕਿਊਰਿਟੀ ਬਾਰੇ ਵਿਚਾਰ ਵਟਾਂਦਰਾ ਕਰਨਗੇ। ਇਸ ਦੇ ਨਾਲ ਹੀ ਇਜ਼ਰਾਈਲ ਹਮਾਸ ਦਰਮਿਆਨ ਚੱਲ ਰਹੀ ਜੰਗ ਤੋਂ ਪ੍ਰਭਾਵਿਤ ਗਾਜ਼ਾ ਵਿੱਚ ਮਨੁੱਖਤਾਵਾਦੀ ਰਾਹਤ ਦਾ ਪਸਾਰ ਕਿਸ ਤਰ੍ਹਾਂ ਕੀਤਾ ਜਾਵੇ ਇਸ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਇਹ ਵੀ ਕਨਸੋਆਂ ਹਨ ਕਿ ਇਸ ਖਿੱਤੇ ਵਿੱਚ ਜੰਗਬੰਦੀ ਲਿਆਉਣ ਤੇ ਸ਼ਾਂਤੀ ਲਿਆਉਣ ਲਈ ਕੋਈ ਰਾਹ ਕੱਢਣ ਬਾਰੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ। ਜਿ਼ਕਰਯੋਗ ਹੈ ਕਿ 7 ਅਕਤੂਬਰ ਨੂੰ ਹਮਾਸ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਛਿੜੀ ਜੰਗ ਵਿੱਚ ਹਜ਼ਾਰਾਂ ਲੋਕ ਮਾਰੇ ਜਾ ਚੁੱਕੇ ਹਨ। ਪਿਛਲੀ ਵਾਰੀ ਜੌਰਡਨ ਦੇ ਸ਼ਾਸਕ ਵੱਲੋਂ ਜਨਵਰੀ 2023 ਵਿੱਚ ਉਦੋਂ ਕੈਨੇਡਾ ਦਾ ਦੌਰਾ ਕੀਤਾ ਗਿਆ ਸੀ ਜਦੋਂ ਰੂਸ ਵੱਲੋਂ ਯੂਕਰੇਨ ਉੱਤੇ ਧਾਵਾ ਬੋਲ ਦਿੱਤਾ ਗਿਆ ਸੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦ ਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਦਾ ਵੱਡਾ ਬਿਆਨ: ਕਿਹਾ- ਖਾਲਿਸਤਾਨੀਆਂ ਨੇ ਦੇਸ਼ ਨੂੰ ਕੀਤਾ ਪ੍ਰਦੂਸਿ਼ਤ ਬੈਂਕ ਆਫ ਕੈਨੇਡਾ ਨੇ ਵਿਆਜ ਦਰ ਵਿੱਚ ਕੀਤੀ ਕਟੌਤੀ ਕਨਾਟਾ `ਚ ਟ੍ਰੈਫਿਕ ਰੋਕਣ ਤੋਂ ਬਾਅਦ G1 ਚਾਲਕ `ਤੇ ਲੱਗੇ ਚਾਰਜਿਜ ਟਰੂਡੋ, ਫਰੀਲੈਂਡ ਅਤੇ ਜਗਮੀਤ ਸਿੰਘ ਨੂੰ ਜਾਨੋਂ ਮਾਰਨੇ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦੋ ਵਿਅਕਤੀ ਦੋਸ਼ੀ ਪਾਏ ਗਏ਼ ਇੰਗਲਿਸ਼ ਬੇ ਵਿੱਚ ਇਕ ਹੋਰ ਔਰਤ ਮ੍ਰਿਤਕ ਮਿਲੀ 2024 ਵਿੱਚ ਹੁਣ ਤੱਕ ਓਟਵਾ ਵਿੱਚ 900 ਵਾਹਨ ਹੋਏ ਚੋਰੀ ਹੋਏ 23 ਸਾਲਾ ਡਰਾਈਵਰ `ਤੇ ਪੈਰੀ ਸਾਊਂਡ ਕੋਲ ਭਿਆਨਕ ਹਾਦਸੇ ਵਿੱਚ ਚਾਰਜਿਜ਼ ਲਗਾਏ, ਹਾਦਸੇ ਵਿਚ ਤਿੰਨ ਲੋਕਾਂ ਦੀ ਹੋ ਗਈ ਸੀ ਮੌਤ ਦੋ-ਤਿਹਾਈ ਕੈਨੇਡੀਅਨਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਆਜ ਦਰਾਂ ਵਿੱਚ ਕਮੀ ਦੀ ਜ਼ਰੂਰਤ : ਸਰਵੇ