Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

ਪਾਕਿਸਤਾਨ ਵਿਚ ਅੰਡਰਵਰਲਡ ਡਾਨ ਆਮਿਰ ਬਲਾਜ਼ ਟੀਪੂ ਨੂੰ ਵਿਆਹ ਸਮਾਗਮ 'ਚ ਮਾਰੀ ਗੋਲੀ, ਹੋਈ ਮੌਤ

February 19, 2024 06:26 AM

ਇਸਲਾਮਾਬਾਦ, 19 ਫਰਵਰੀ (ਪੋਸਟ ਬਿਊਰੋ): ਪਾਕਿਸਤਾਨ ਦੇ ਲਾਹੌਰ 'ਚ ਅੰਡਰਵਰਲਡ ਡਾਨ ਅਮੀਰ ਬਲਾਜ਼ ਟੀਪੂ ਦੀ ਹੱਤਿਆ ਕਰ ਦਿੱਤੀ ਗਈ ਸੀ। ਉਸ ਨੂੰ ਇੱਕ ਵਿਆਹ ਸਮਾਗਮ ਵਿੱਚ ਗੋਲੀ ਮਾਰ ਦਿੱਤੀ ਗਈ। ਇਸ ਦੌਰਾਨ ਹਮਲਾਵਰ ਵੀ ਮਾਰਿਆ ਗਿਆ। ਅਮੀਰ ਬਲਜ ਟੀਪੂ ਮਾਲ ਟਰਾਂਸਪੋਰਟੇਸ਼ਨ ਨੈੱਟਵਰਕ ਦਾ ਮਾਲਕ ਸੀ।
ਪਾਕਿਸਤਾਨੀ ਮੀਡੀਆ ਡਾਨ ਮੁਤਾਬਕ ਆਮਿਰ ਦਾ ਲਾਹੌਰ ਦੇ ਨਾਲ-ਨਾਲ ਪੂਰੇ ਪਾਕਿਸਤਾਨ 'ਚ ਵੀ ਰੁਤਬਾ ਸੀ। ਉਸ ਦੇ ਪਿਤਾ ਆਰਿਫ਼ ਆਮਿਰ ਅਤੇ ਦਾਦਾ ਬਿੱਲਾ ਟਰਕਾਂਵਾਲਾ ਵੀ ਗੈਂਗਸਟਰ ਸਨ। ਉਸ ਦੇ ਪਿਤਾ ਦੀ ਵੀ 2010 ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਰਿਪੋਰਟਾਂ ਮੁਤਾਬਕ 18 ਫਰਵਰੀ ਨੂੰ ਲਾਹੌਰ ਦੇ ਚੁੰਗ ਇਲਾਕੇ 'ਚ ਇਕ ਵਿਆਹ ਸਮਾਗਮ ਦੌਰਾਨ ਬਲਾਜ ਟੀਪੂ ਨੂੰ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਦਿੱਤੀ ਸੀ। ਦੋ ਹੋਰ ਮਹਿਮਾਨਾਂ ਨੂੰ ਵੀ ਗੋਲੀ ਮਾਰ ਦਿੱਤੀ ਗਈ ਸੀ। ਉਹ ਗੰਭੀਰ ਜ਼ਖ਼ਮੀ ਹੋ ਗਿਆ।
ਅਮੀਰ ਬਲਾਜ਼ ਦਾ ਰੁਤਬਾ ਅਜਿਹਾ ਸੀ ਕਿ ਉਸ ਦੇ ਆਲੇ-ਦੁਆਲੇ ਬੰਦੂਕਾਂ ਨਾਲ ਹਮੇਸ਼ਾ ਪਹਿਰੇਦਾਰ ਹੁੰਦੇ ਸਨ। ਇਹ ਬਾਡੀਗਾਰਡ ਵੀ ਵਿਆਹ ਸਮਾਗਮ ਵਿੱਚ ਮੌਜੂਦ ਸਨ। ਹਮਲਾਵਰ ਵੱਲੋਂ ਗੋਲੀ ਚਲਾਉਣ ਤੋਂ ਬਾਅਦ ਇਨ੍ਹਾਂ ਗਾਰਡਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ 'ਚ ਹਮਲਾਵਰ ਮਾਰਿਆ ਗਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ