Welcome to Canadian Punjabi Post
Follow us on

28

April 2024
ਬ੍ਰੈਕਿੰਗ ਖ਼ਬਰਾਂ :
ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰਗਲਤੀ ਨਾਲ ਸਰਹੱਦ ਪਾਰ ਕਰਕੇ ਆਏ ਨਾਬਾਲਿਗ ਬੱਚਿਆਂ ਨੂੰ ਪਾਕਿਸਤਾਨ ਵਾਪਿਸ ਭੇਜਿਆਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ : ਪ੍ਰਨੀਤ ਕੌਰਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ
 
ਅੰਤਰਰਾਸ਼ਟਰੀ

ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ

March 19, 2024 07:07 AM

ਪੋਰਟ-ਓ-ਪ੍ਰਿੰਸ, 19 ਮਾਰਚ (ਪੋਸਟ ਬਿਊਰੋ): ਕੈਰੇਬੀਅਨ ਸਾਗਰ 'ਚ ਸਥਿਤ ਦੇਸ਼ ਹੈਤੀ ਦੀ ਸਥਿਤੀ ਇਨ੍ਹੀਂ ਦਿਨੀਂ ਬੇਹੱਦ ਖਰਾਬ ਹੋ ਗਈ ਹੈ। ਜਾਣਕਾਰੀ ਮੁਤਾਬਕ ਸੋਮਵਾਰ ਤੜਕੇ ਹੈਤੀ ਦੀ ਰਾਜਧਾਨੀ ਪੋਰਟ-ਓ-ਪ੍ਰਿੰਸ ਦੇ ਆਸ-ਪਾਸ ਦੇ ਇਲਾਕਿਆਂ 'ਚ ਹਥਿਆਰਬੰਦ ਗੈਂਗ ਨੇ ਹਮਲੇ ਕੀਤੇ, ਜਿਸ 'ਚ ਘੱਟੋ-ਘੱਟ ਇਕ ਦਰਜਨ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਹਥਿਆਰਬੰਦ ਵਿਅਕਤੀਆਂ ਨੇ ਲੇਬੂਲੇ ਅਤੇ ਥੋਮਾਸਿਨ ਖੇਤਰਾਂ ਵਿੱਚ ਘਰਾਂ ਵਿੱਚ ਲੁੱਟਮਾਰ ਕੀਤੀ, ਜਿਸ ਨਾਲ ਲੋਕਾਂ ਨੂੰ ਭੱਜਣ ਲਈ ਮਜ਼ਬੂਰ ਕੀਤਾ ਗਿਆ ਜਦੋਂ ਕਿ ਕੁਝ ਨੇ ਰੇਡੀਓ ਸਟੇਸ਼ਨਾਂ ਰਾਹੀਂ ਪੁਲਿਸ ਨੂੰ ਮਦਦ ਲਈ ਅਪੀਲ ਕੀਤੀ।
ਭਾਰਤੀ ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਹੈਤੀ 'ਚ ਵਿਗੜਦੀ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਆਪਣੇ 90 ਨਾਗਰਿਕਾਂ ਨੂੰ ਕੱਢਣ 'ਤੇ ਵਿਚਾਰ ਕਰ ਰਿਹਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਸੀ ਕਿ ਹੈਤੀ 'ਚ 75 ਤੋਂ 90 ਭਾਰਤੀ ਮੌਜੂਦ ਹਨ, ਜਿਨ੍ਹਾਂ 'ਚੋਂ 60 ਨੇ 'ਲੋੜ ਪੈਣ' 'ਤੇ ਭਾਰਤ ਵਾਪਸ ਆਉਣ ਲਈ ਭਾਰਤੀ ਅਧਿਕਾਰੀਆਂ ਕੋਲ ਰਜਿਸਟ੍ਰੇਸ਼ਨ ਕਰਵਾਈ ਹੈ। ਉਨ੍ਹਾਂ ਕਿਹਾ, ‘ਅਸੀਂ ਉਥੋਂ ਸਾਰਿਆਂ ਨੂੰ ਕੱਢਣ ਲਈ ਤਿਆਰ ਹਾਂ।’ ਤੁਹਾਨੂੰ ਦੱਸ ਦੇਈਏ ਕਿ ਹੈਤੀ `ਚ ਭਾਰਤ ਦਾ ਦੂਤਾਵਾਸ ਨਹੀਂ ਹੈ ਅਤੇ ਡੋਮਿਨਿਕਨ ਦੀ ਰਾਜਧਾਨੀ ਸੈਂਟੋ ਡੋਮਿੰਗੋ `ਚ ਸਥਿਤ ਭਾਰਤੀ ਮਿਸ਼ਨ ਰਾਹੀਂ ਦੇਸ਼ ਦੀ ਸਥਿਤੀ `ਤੇ ਨਜ਼ਰ ਰੱਖੀ ਜਾ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ