Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਅੰਤਰਰਾਸ਼ਟਰੀ

ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ

April 10, 2024 06:15 AM

ਕਾਠਮੰਡੂ, 10 ਅਪ੍ਰੈਲ (ਪੋਸਟ ਬਿਊਰੋ): ਨੇਪਾਲ ਵਿੱਚ ਹਿੰਦੂ ਰਾਸ਼ਟਰ ਦੀ ਮੰਗ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਰਾਜਧਾਨੀ ਕਾਠਮੰਡੂ ਦੀਆਂ ਸੜਕਾਂ 'ਤੇ ਸੈਂਕੜੇ ਪ੍ਰਦਰਸ਼ਨਕਾਰੀ ਇਸ ਲਈ ਨਾਅਰੇਬਾਜ਼ੀ ਕਰ ਰਹੇ ਹਨ। ਉਹ ਦੇਸ਼ ਵਿੱਚ ਮੁੜ ਰਾਜਸ਼ਾਹੀ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਖ਼ਬਰਾਂ ਮੁਤਾਬਕ ਬੁੱਧਵਾਰ ਨੂੰ ਸੈਂਕੜੇ ਪ੍ਰਦਰਸ਼ਨਕਾਰੀ ਸੜਕਾਂ 'ਤੇ ਉਤਰ ਆਏ। ਉਹ ਪ੍ਰਧਾਨ ਮੰਤਰੀ ਦਫ਼ਤਰ ਅਤੇ ਹੋਰ ਸਰਕਾਰੀ ਦਫ਼ਤਰਾਂ ਤੱਕ ਪਹੁੰਚਣ ਦੀ ਕੋਸਿ਼ਸ਼ ਕਰ ਰਹੇ ਸਨ।
ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਲਾਠੀਚਾਰਜ, ਅੱਥਰੂ ਗੈਸ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ। ਇਹ ਪ੍ਰਦਰਸ਼ਨ ਨੇਪਾਲ ਦੀ ਰਾਸ਼ਟਰੀ ਪ੍ਰਜਾਤੰਤਰ ਪਾਰਟੀ ਦੀ ਅਗਵਾਈ 'ਚ ਹੋ ਰਿਹਾ ਸੀ। ਇਸ ਦੌਰਾਨ ਲੋਕਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਅਸੀਂ ਆਪਣੇ ਦੇਸ਼ ਅਤੇ ਰਾਜੇ ਨੂੰ ਆਪਣੀ ਜਾਨ ਤੋਂ ਵੱਧ ਪਿਆਰ ਕਰਦੇ ਹਾਂ। ਗਣਰਾਜ ਨੂੰ ਖ਼ਤਮ ਕੀਤਾ ਜਾਵੇ ਅਤੇ ਦੇਸ਼ ਵਿੱਚ ਰਾਜਸ਼ਾਹੀ ਦੀ ਵਾਪਸੀ ਕੀਤੀ ਜਾਵੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
12 ਸਾਲ ਤੋਂ ਸਿਰਫ 30 ਮਿੰਟ ਸੌਂਦਾ ਹੈ ਇਹ ਜਾਪਾਨ ਦਾ ਵਿਅਕਤੀ, ਕਹਿੰਦਾ ਥਕਾਵਟ ਨਹੀਂ ਹੁੰਦੀ ਭਾਰਤੀ ਵਿਅਕਤੀ ਨੇ ਅਮਰੀਕਾ 'ਚ ਨੇਪਾਲੀ ਵਿਦਿਆਰਥਣ ਦਾ ਕੀਤਾ ਕਤਲ ਬੱਚੀ ਰੋ ਰਹੀ ਸੀ ਤਾਂ ਦੋ ਚੀਨੀ ਔਰਤਾਂ ਨੇ ਜਹਾਜ਼ ਦੇ ਟਾਇਲਟ 'ਚ ਕਰ ਦਿੱਤੀ ਬੰਦ ਕਮਲਾ ਹੈਰਿਸ ਨੇ ਕਿਹਾ- ਜੇ ਉਹ ਰਾਸ਼ਟਰਪਤੀ ਬਣੇ ਤਾਂ ਵਿਰੋਧੀ ਧਿਰ ਵਿਚੋਂ ਕਿਸੇ ਇੱਕ ਨੂੰ ਬਣਾਉਣਗੇ ਮੰਤਰੀ ਜਾਪਾਨ ਸਰਕਾਰ ਲੜਕੀਆਂ ਨੂੰ ਭੇਜ ਰਹੀ ਸ਼ਹਿਰਾਂ ਤੋਂ ਪਿੰਡਾਂ ਵਿੱਚ, ਸਰਕਾਰ ਦਿੰਦੀ ਹੈ 6 ਲੱਖ ਯੇਨ ਕਾਰ ਨਾਲ ਪਿਓ-ਧੀ ਨੂੰ ਸੜਕ 'ਤੇ ਕੁਚਲਕੇ ਮੁਸਕਰਾਉਂਦੀ ਰਹੀ ਉਦਯੋਗਪਤੀ ਦੀ ਬੇਟੀ ਸਾਲ ਦਾ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਸ਼ਾਨਸ਼ਾਨ 252 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਜਾਪਾਨ ਪਹੁੰਚਿਆ, 3 ਲੋਕਾਂ ਦੀ ਮੌਤ ਟਰੰਪ ਨੇ ਕਮਲਾ ਹੈਰਿਸ 'ਤੇ ਇਤਰਾਜ਼ਯੋਗ ਪੋਸਟ ਕੀਤੀ ਸਾਂਝੀ, ਲਿਖਿਆ ਸੀ- ਸਫਲਤਾ ਲਈ ਸਰੀਰਕ ਸਬੰਧ ਬਣਾਏ ਰੂਸ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ: ਅੱਗ ਨਾਲ ਨਾ ਖੇਡੋ, ਨਹੀਂ ਤਾਂ ਛਿੜ ਜਾਵੇਗਾ ਤੀਜਾ ਵਿਸ਼ਵ ਯੁੱਧ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ 20 ਦੇਸ਼ਾਂ 'ਚ ਜਿਨਸੀ ਸ਼ੋਸ਼ਣ ਦੇ 286 ਮਾਮਲਿਆਂ `ਚ 17 ਸਾਲ ਦੀ ਸਜ਼ਾ