Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਟੋਰਾਂਟੋ/ਜੀਟੀਏ

ਹੈਮਿਲਟਨ ਬੰਦਰਗਾਹ ਉੱਤੇ ਮਿਲੀ ਲਾਸ਼, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ

April 10, 2024 11:52 PM

ਹੈਮਿਲਟਨ, 10 ਅਪਰੈਲ (ਪੋਸਟ ਬਿਊਰੋ) : ਹੈਮਿਲਟਨ ਬੰਦਰਗਾਹ ਉੱਤੇ ਇੱਕ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਹੈਮਿਲਟਨ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਂਚਕਾਰਾਂ ਨੇ ਦੱਸਿਆ ਕਿ ਲਾਸ਼ 9 ਅਪਰੈਲ ਨੂੰ ਦੁਪਹਿਰੇ 2:30 ਵਜੇ ਤੋਂ ਬਾਅਦ ਪੀਅਰ 16 ਤੇ 17 ਦਰਮਿਆਨ ਮਿਲੀ। ਅਧਿਕਾਰੀਆਂ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਲਾਸ਼ ਕਿਸੇ ਮਨੁੱਖ ਦੀ ਸੀ ਤੇ ਪੁਲਿਸ ਵੱਲੋਂ ਸਮੁੰਦਰੀ ਕੰਢੇ ਦੇ ਨਾਲ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਇੱਕ ਹਫਤੇ ਦੇ ਅੰਦਰ ਅੰਦਰ ਇਹ ਦੂਜਾ ਮਾਮਲਾ ਹੈ ਜਦੋਂ ਕਿਸੇ ਵਿਅਕਤੀ ਦੀ ਲਾਸ਼ ਬੰਦਰਗਾਹ ਤੋਂ ਮਿਲੀ ਹੈ।
2 ਅਪਰੈਲ ਨੂੰ ਕੋਈ ਮਹਿਲਾ ਆਪਣੇ ਕੁੱਤੇ ਨਾਲ ਸਮੁੰਦਰ ਕਿਨਾਰੇ ਸੈਰ ਕਰ ਰਹੀ ਸੀ ਜਦੋਂ ਉਸ ਨੂੰ ਪੀਅਰ 4 ਪਾਰਕ ਦੇ ਅਖੀਰ ਉੱਤੇ ਇੱਕ ਵਿਅਕਤੀ ਬੇਸੁੱਧ ਪਿਆ ਮਿਲਿਆ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ 50 ਸਾਲਾ ਜੇਸਨ ਗੈਲੰਟ ਵਜੋਂ ਕੀਤੀ ਗਈ। ਪੁਲਿਸ ਨੇ ਇਹ ਵੀ ਦੱਸਿਆ ਕਿ ਇਸ ਵਿਅਕਤੀ ਨੂੰ ਪੁਲਿਸ ਜਾਣਦੀ ਸੀ। ਜਾਂਚਕਾਰਾਂ ਵੱਲੋਂ ਗੈਲੰਟ ਦੀ ਮੌਤ ਨੂੰ ਸੱ਼ਕੀ ਦੱਸਿਆ ਗਿਆ। ਪੁਲਿਸ ਵੱਲੋਂ ਇਹ ਨਹੀਂ ਦੱਸਿਆ ਗਿਆ ਕਿ ਮੰਗਲਵਾਰ ਨੂੰ ਮਿਲੀ ਲਾਸ਼ ਦਾ ਇਸ ਮਹੀਨੇ ਦੇ ਸੁ਼ਰੂ ਵਿੱਚ ਗੈਲੰਟ ਦੀ ਲਾਸ਼ ਮਿਲਣ ਦੇ ਮਾਮਲੇ ਨਾਲ ਕੋਈ ਸਬੰਧ ਸੀ ਜਾਂ ਨਹੀਂ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਗੋਲੀਬਾਰੀ ਵਿੱਚ ਮਾਰੇ ਗਏ ਵਿਅਕਤੀ ਅਤੇ ਔਰਤ ਦੀ ਪੁਲਿਸ ਨੇ ਕੀਤੀ ਪਹਿਚਾਣ ਮਿਸਿਸਾਗਾ `ਚ ਲਾਪਤਾ 3 ਸਾਲਾ ਬੱਚੇ ਦੀ ਭਾਲ ਲਈ ਪੁਲਿਸ ਨੇ ਮੰਗੀ ਮਦਦ ਇਟੋਬੀਕੋਕ ਵਿੱਚ 3 ਵਾਹਨਾਂ ਦੀ ਟੱਕਰ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਪੀਲ ਪੁਲਿਸ ਨੇ 18 ਮੁਲਜ਼ਮ ਕੀਤੇ ਗ੍ਰਿਫਤਾਰ, 1.2 ਮਿਲੀਅਨ ਡਾਲਰ ਦੇ ਚੋਰੀ ਕੀਤੇ ਵਾਹਨ ਅਤੇ ਹਥਿਆਰ ਬਰਾਮਦ ਹੈਮਿਲਟਨ ਵਿੱਚ ਦੋ ਵਾਹਨਾਂ ਦੀ ਟੱਕਰ ਵਿੱਚ 1 ਵਿਅਕਤੀ ਦੀ ਮੌਤ, 3 ਜਖ਼ਮੀ ਨਾਰਥ ਯਾਰਕ `ਚ ਟੋਰਾਂਟੋ ਪੁਲਿਸ ਕਰੂਜਰ ਅਤੇ ਏਟੀਵੀ ਵਿਚਕਾਰ ਹੋਏ ਹਾਦਸੇ ਦੀ ਐੱਸ.ਆਈ.ਯੂ. ਕਰ ਰਹੀ ਜਾਂਚ ਟੋਰਾਂਟੋ ਦੀ ਔਰਤ `ਤੇ ਮਾਲਿਸ਼ ਦੌਰਾਨ ਤਸਵੀਰਾਂ ਲੈਣ ਤੋਂ ਬਾਅਦ ਗੁਪਤ ਰੂਪ ਤੋਂ ਦੇਖਣ ਦਾ ਦੋਸ਼ 10 ਹਜ਼ਾਰ ਕਰਮਚਾਰੀ ਕੰਮ `ਤੇ ਪਰਤੇ, ਮੰਗਲਵਾਰ ਨੂੰ ਦੁਕਾਨਾਂ ਦੁਬਾਰਾ ਖੁੱਲ੍ਹਣਗੀਆਂ : LCBO ਟੋਰਾਂਟੋ ਸ਼ਹਿਰ ਵਿੱਚ ਵਾਹਨ ਦੀ ਟੱਕਰ ਨਾਲ ਪੈਦਲ ਜਾ ਰਹੀ ਔਰਤ ਦੀ ਮੌਤ ਓਸ਼ਵਾ ਵਿੱਚ ਘਰ `ਤੇ ਹਮਲਾ ਕਰਨ ਵਾਲੇ 2 ਟੀਨੇਜ਼ਰ ਤੇ 2 ਬਾਲਿਗ ਗ੍ਰਿਫ਼ਤਾਰ