Welcome to Canadian Punjabi Post
Follow us on

03

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਅੰਤਰਰਾਸ਼ਟਰੀ

ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ

April 22, 2024 12:51 PM

ਨਵੀਂ ਦਿੱਲੀ, 22 ਅਪ੍ਰੈਲ (ਪੋਸਟ ਬਿਊਰੋ): ਹਾਂਗਕਾਂਗ ਨੇ ਐੱਮਡੀਐੱਚ ਪ੍ਰਾਈਵੇਟ ਲਿਮਟਿਡ ਅਤੇ ਐਵਰੈਸਟ ਫੂਡ ਪ੍ਰੋਡਕਟਸ ਲਿਮਟਿਡ ਦੇ ਕੜ੍ਹੀ ਮਸਾਲਿਆਂ ਦੀ ਵਿਕਰੀ 'ਤੇ ਪਾਬੰਦੀ ਲਗਾ ਦਿੱਤੀ ਹੈ। ਦੋਨਾਂ ਕੰਪਨੀਆਂ ਦੇ ਉਤਪਾਦਾਂ ਵਿੱਚ ਕਾਰਸੀਨੋਜਨਿਕ ਕੀਟਨਾਸ਼ਕ ਐਥੀਲੀਨ ਆਕਸਾਈਡ ਦੀ ਮਾਤਰਾ ਜਿ਼ਆਦਾ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ।
ਇਨ੍ਹਾਂ ਉਤਪਾਦਾਂ ਵਿੱਚ ਇਸ ਕੀਟਨਾਸ਼ਕ ਦੀ ਜਿ਼ਆਦਾ ਮਾਤਰਾ ਹੋਣ ਕਾਰਨ ਕੈਂਸਰ ਹੋਣ ਦਾ ਖਤਰਾ ਹੈ। ਹਾਂਗਕਾਂਗ ਤੋਂ ਪਹਿਲਾਂ ਸਿੰਗਾਪੁਰ ਦੇ ਅਧਿਕਾਰੀਆਂ ਨੇ ਵੀ ਇਸੇ ਕਾਰਨ ਐਵਰੈਸਟ ਦੇ ਫਿਸ਼ ਕੜ੍ਹੀ ਸਪਾਈਸ ਨੂੰ ਬਾਜ਼ਾਰ ਤੋਂ ਵਾਪਿਸ ਮੰਗਵਾਉਣ ਦਾ ਆਦੇਸ਼ ਜਾਰੀ ਕੀਤਾ ਸੀ।
ਹਾਂਗਕਾਂਗ ਦੇ ਫੂਡ ਸੇਫਟੀ ਡਿਪਾਰਟਮੈਂਟ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਐੱਮਡੀਐੱਚ ਗਰੁੱਪ ਦੇ ਤਿੰਨ ਮਸਾਲਿਆਂ ਦੇ ਮਿਸ਼ਰਣ - ਮਦਰਾਸ ਕੜ੍ਹੀ ਪਾਊਡਰ, ਸਾਂਭਰ ਮਸਾਲਾ ਪਾਊਡਰ ਅਤੇ ਕੜ੍ਹੀ ਪਾਊਡਰ ਵਿੱਚ ਕਾਰਸੀਨੋਜਨਿਕ ਕੀਟਨਾਸ਼ਕ ਐਥੀਲੀਨ ਆਕਸਾਈਡ ਦੀ ਉੱਚ ਮਾਤਰਾ ਪਾਈ ਗਈ ਸੀ। ਰੂਟੀਨ ਸਰਵੇਲੈਂਸ ਪ੍ਰੋਗਰਾਮ ਤਹਿਤ ਐਵਰੈਸਟ ਦੇ ਫਿਸ਼ ਕੜ੍ਹੀ ਮਸਾਲਾ ਵਿੱਚ ਵੀ ਇਹ ਕੀਟਨਾਸ਼ਕ ਪਾਇਆ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾ ਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤ ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾ ਪ੍ਰਵਾਸੀਆਂ ਨੇ ਅਮਰੀਕਾ ਨੂੰ ਮਜ਼ਬੂਤ ਬਣਾਇਆ, ਚੀਨ ਅਤੇ ਭਾਰਤ ਪ੍ਰਵਾਸੀਆਂ ਨੂੰ ਨਫ਼ਰਤ ਕਰਦੇ ਹਨ : ਬਾਇਡਨ ਅਮਰੀਕੀ ਪੁਲਿਸ ਨੇ ਗੋਲਡੀ ਬਰਾੜ ਦੇ ਜਿ਼ੰਦਾ ਹੋਣ ਦਾ ਕੀਤਾ ਦਾਅਵਾ, ਕਿਹਾ ਮਾਰਿਆ ਗਿਆ ਵਿਅਕਤੀ ਕੋਈ ਹੋਰ ਉੱਤਰੀ ਕੋਰੀਆ ਦੇ ਤਾਨਾਸ਼ਾਹ ਨੂੰ ਖੁਸ਼ ਰੱਖਣ ਲਈ ਬਣਾਇਆ ਜਾਦਾ ਹੈ 'ਪਲੇਜ਼ਰ ਸਕੁਐਡ' ਅਮਰੀਕਾ 'ਚ ਫਲਸਤੀਨ ਦੇ ਪੱਖ ਵਿਚ ਅਮਦੋਲਨ ਦੌਰਾਨ 1300 ਗ੍ਰਿਫ਼ਤਾਰ ਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤ ਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ