Welcome to Canadian Punjabi Post
Follow us on

05

May 2024
ਬ੍ਰੈਕਿੰਗ ਖ਼ਬਰਾਂ :
ਕਜ਼ਾਕਿਸਤਾਨ ਦੇ ਸਾਬਕਾ ਮੰਤਰੀ ਨੇ ਆਪਣੀ ਪਤਨੀ ਦਾ ਕੀਤਾ ਕਤਲ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ: ਨਿੱਝਰ ਕਤਲ ਕੇਸ 'ਚ ਗ੍ਰਿਫ਼ਤਾਰੀ ਉਨ੍ਹਾਂ ਦਾ ਅੰਦਰੂਨੀ ਮਾਮਲਾਬ੍ਰਾਜ਼ੀਲ ਵਿਚ ਭਾਰੀ ਮੀਂਹ ਤੇ ਹੜ੍ਹ ਕਾਰਨ 58 ਮੌਤਾਂ, 70 ਹਜ਼ਾਰ ਲੋਕ ਬੇਘਰਸੋਨੇ ਦੀ ਤਸਕਰੀ ਮਾਮਲੇ `ਚ ਫੜ੍ਹੀ ਗਈ ਅਫ਼ਗਾਨ ਡਿਪਲੋਮੈਟ ਨੇ ਦਿੱਤਾ ਅਸਤੀਫਾ, ਕੱਪੜਿਆਂ ਵਿੱਚ ਲੁਕਾਇਆ ਸੀ 25 ਕਿਲੋ ਸੋਨਾਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾ
 
ਟੋਰਾਂਟੋ/ਜੀਟੀਏ

ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ

April 25, 2024 10:57 PM

ਟੋਰਾਂਟੋ, 25 ਅਪਰੈਲ (ਪੋਸਟ ਬਿਊਰੋ) : ਸਿਟੀ ਦੇ ਪੂਰਬੀ ਸਿਰੇ ਉੱਤੇ ਇੱਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਟੋਰਾਂਟੋ ਪੁਲਿਸ ਦੀ ਹੋਮੀਸਾਈਡ ਯੂਨਿਟ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਐਮਰਜੰਸੀ ਅਮਲੇ ਨੂੰ ਸਵੇਰੇ 11:00 ਵਜੇ ਮੌਰਨਿੰਗਸਾਈਡ ਐਵਨਿਊ ਨੇੜੇ ਲਾਅਰੈਂਸ ਐਵਨਿਊ ਈਸਟ ਉੱਤੇ ਸਥਿਤ ਬਿਲਡਿੰਗ ਵਿੱਚੋਂ ਮੈਡੀਕਲ ਸਿ਼ਕਾਇਤ ਮਿਲੀ। ਪੁਲਿਸ ਨੇ ਦੱਸਿਆ ਕਿ ਅਪਾਰਟਮੈਂਟ ਵਿੱਚ ਮ੍ਰਿਤਕ ਵਿਅਕਤੀ ਦੀ ਜਾਣਕਾਰੀ ਦੇ ਕੇ ਪੈਰਾਮੈਡਿਕਸ ਵੱਲੋਂ ਉਨ੍ਹਾਂ ਨੂੰ ਚੌਕਸ ਕੀਤਾ ਗਿਆ। ਇਹ ਵੀ ਦੱਸਿਆ ਗਿਆ ਕਿ ਕੋਈ ਇਸ ਯੂਨਿਟ ਵਿੱਚ ਦਾਖਲ ਹੋਇਆ ਸੀ ਤੇ ਉਸ ਨੂੰ ਇੱਕ ਵਿਅਕਤੀ ਮ੍ਰਿਤਕ ਮਿਲਿਆ।
ਮ੍ਰਿਤਕ ਦੀ ਪਛਾਣ 40 ਸਾਲਾ ਮੁਹੰਮਦ ਮੋਅਬਦੱਲਾ ਮੁਹੰਮਦ, ਜਿਸ ਨੂੰ ਮੁਹੰਮਦ ਅਵਦ ਵਜੋਂ ਵੀ ਜਾਣਿਆ ਜਾਂਦਾ ਸੀ, ਵਜੋਂ ਹੋਈ ਹੈ। ਜਾਂਚਕਾਰਾਂ ਨੇ ਦੱਸਿਆ ਕਿ ਮੁਹੰਮਦ ਦੀ ਮੌਤ ਕਿਹੋ ਜਿਹੇ ਹਾਲਾਤ ਵਿੱਚ ਹੋਈ ਇਸ ਬਾਰੇ ਕੋਈ ਜਾਂਣਕਾਰੀ ਨਹੀਂ ਹੈ ਪਰ ਉਸ ਦੇ ਸ਼ਰੀਰ ਉੱਤੇ ਜ਼ਖ਼ਮ ਮਿਲੇ ਹਨ ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਪੀਐੱਸਬੀ ਸੀਨੀਅਰਜ਼ ਕਲੱਬ ਵੱਲੋਂ ‘ਸਿੱਖ ਹੈਰੀਟੇਜ ਡੇਅ’ ਨਾਲ ਜੁੜੇ ਸਮਾਗ਼ਮ ‘ਚ ਮੈਂਟਲ ਹੈੱਲਥ ‘ਤੇ ਸੈਮੀਨਾਰ ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ