Welcome to Canadian Punjabi Post
Follow us on

20

May 2024
ਬ੍ਰੈਕਿੰਗ ਖ਼ਬਰਾਂ :
ਛੱਤੀਸਗੜ੍ਹ 'ਚ ਪਿਕਅੱਪ ਗੱਡੀ 20 ਫੁੱਟ ਹੇਠਾਂ ਡਿੱਗੀ, 19 ਮੌਤਾਂ, ਉਪ ਮੁੱਖ ਮੰਤਰੀ ਹਸਪਤਾਲ ਪਹੁੰਚੇਸਮੂਹਿਕ ਬਲਾਤਕਾਰ ਕਰਕੇ ਲੜਕੀ ਨੂੰ ਜਿਉਂਦਾ ਸਾੜਨ ਵਾਲਿਆਂ ਨੂੰ ਫਾਂਸੀ, ਰਾਜਸਥਾਨ ਦੀ ਪੋਕਸੋ ਅਦਾਲਤ ਨੇ ਸੁਣਾਇਆ ਫੈਸਲਾਵੋਹਾਨ ਵਿੱਚ ਤਿੰਨ ਵਾਹਨ ਟਕਰਾਏ, ਟੋਰੰਟੋ ਦੇ ਵਿਅਕਤੀ `ਤੇ ਨਸ਼ਾ ਕਰਕੇ ਡਰਾਈਵਿੰਗ ਦੇ ਲੱਗੇ ਦੋਸ਼ਯਾਰਕ ਓਂਟਾਰੀਓ ਵਿਚ ਧਮਾਕੇ ਦੌਰਾਨ ਇੱਕ ਗੰਭੀਰ ਜ਼ਖਮੀਲੁਧਿਆਣਾ 'ਚ ਲੋਕ ਸਭਾ ਚੋਣਾਂ ਦੇ ਆਜ਼ਾਦ ਉਮੀਦਵਾਰ ਟੀਟੂ ਬਾਣੀਆ ਨੇ ਡੀਸੀ ਦਫ਼ਤਰ ਦੇ ਬਾਹਰ ਬੁੱਢਾ ਦਰਿਆ ਦੇ ਗੰਦੇ ਪਾਣੀ ਨਾਲ ਨਹਾ ਕੇ ਕੀਤਾ ਪ੍ਰਦਰਸ਼ਨ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਕੀਤੇ ਅਲਾਟ : ਸਿਬਿਨ ਸੀਪੰਜਾਬ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਤੋਂ ਪਹਿਲਾਂ ਵਧਾਈ ਸੁਰੱਖਿਆ, ਗੁਜਰਾਤ ਪੁਲਿਸ ਦੀਆਂ 7 ਕੰਪਨੀਆਂ ਪੰਜਾਬ ਪਹੁੰਚੀਆਂਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਉਮੀਦਵਾਰਾਂ ਦੇ ਹੱਕ `ਚ ਰੈਲੀਆਂ ਕਰਨ 23 ਤੇ 24 ਮਈ ਨੂੰ ਆਉਣਗੇ ਪੰਜਾਬ
 
ਭਾਰਤ

ਬਿਹਾਰ 'ਚ ਹਵਾ 'ਚ ਉਲਝਿਆ ਅਮਿਤ ਸ਼ਾਹ ਦਾ ਹੈਲੀਕਾਪਟਰ, ਪਾਇਲਟ ਨੇ ਕੀਤਾ ਕੰਟਰੋਲ

April 29, 2024 11:19 AM

ਨਵੀਂ ਦਿੱਲੀ, 29 ਅਪ੍ਰੈਲ (ਪੋਸਟ ਬਿਊਰੋ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੈਲੀਕਾਪਟਰ ਸੋਮਵਾਰ ਨੂੰ ਬੇਗੂਸਰਾਏ ਦੇ ਜੀਡੀ ਕਾਲਜ ਤੋਂ ਉਡਾਣ ਭਰਦੇ ਸਮੇਂ ਤੇਜ਼ ਹਵਾ ਦੇ ਦਬਾਅ ਹੇਠ ਹਿੱਲ ਗਿਆ। ਹੈਲੀਕਾਪਟਰ ਨੇ ਪੱਛਮ ਵੱਲ ਪਟਨਾ ਵੱਲ ਉਡਾਣ ਭਰਨੀ ਸੀ, ਪਰ ਜਿਵੇਂ ਹੀ ਇਹ ਉੱਡਿਆ ਤਾਂ ਇਹ ਪੱਛਮ ਵੱਲ ਦੀ ਬਜਾਏ ਪੂਰਬ ਵੱਲ ਹੋ ਗਿਆ। ਇਸ ਤੋਂ ਬਾਅਦ ਹੈਲੀਕਾਪਟਰ ਉਪਰ ਉੱਡਣ ਦੀ ਥਾਂ ਕਰੀਬ ਦੋ ਫੁੱਟ ਹੇਠਾਂ ਆ ਗਿਆ ਪਰ ਪਾਇਲਟ ਨੇ ਉਸ ਨੂੰ ਕੰਟਰੋਲ ਕਰ ਲਿਆ। ਇਸ ਤੋਂ ਬਾਅਦ ਪੱਛਮ ਵੱਲ ਸਿੱਧੀ ਉਡਾਣ ਲਈ ਜਾ ਸਕੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਛੱਤੀਸਗੜ੍ਹ 'ਚ ਪਿਕਅੱਪ ਗੱਡੀ 20 ਫੁੱਟ ਹੇਠਾਂ ਡਿੱਗੀ, 19 ਮੌਤਾਂ, ਉਪ ਮੁੱਖ ਮੰਤਰੀ ਹਸਪਤਾਲ ਪਹੁੰਚੇ ਸਮੂਹਿਕ ਬਲਾਤਕਾਰ ਕਰਕੇ ਲੜਕੀ ਨੂੰ ਜਿਉਂਦਾ ਸਾੜਨ ਵਾਲਿਆਂ ਨੂੰ ਫਾਂਸੀ, ਰਾਜਸਥਾਨ ਦੀ ਪੋਕਸੋ ਅਦਾਲਤ ਨੇ ਸੁਣਾਇਆ ਫੈਸਲਾ ਕੋਚੀ ਜਾ ਰਹੇ ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਦੇ ਇੰਜਣ ਵਿੱਚ ਲੱਗੀ ਅੱਗ, ਐਮਰਜੈਂਸੀ ਲੈਂਡਿੰਗ ਲਈ ਬੈਂਗਲੁਰੂ ਵਾਪਿਸ ਆਇਆ ਈਡੀ ਪੀਐੱਮਐੱਲਏ ਐਕਟ ਤਹਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗਾ : ਸੁਪਰੀਮ ਕੋਰਟ ਜੈੱਟ ਏਅਰਵੇਜ਼ ਦੇ ਸੰਸਥਾਪਕ ਦੀ ਪਤਨੀ ਅਨੀਤਾ ਗੋਇਲ ਦਾ ਦਿਹਾਂਤ,ਮੁੰਬਈ `ਚ ਲਿਆ ਆਖਰੀ ਸਾਹ ਐੱਸ. ਜੈਸ਼ੰਕਰ ਨੇ ਕਿਹਾ: ਜਿਨ੍ਹਾਂ ਦੇਸ਼ਾਂ ਨੂੰ ਚੋਣਾਂ ਦੇ ਨਤੀਜਿਆਂ ਦਾ ਫੈਸਲਾ ਕਰਨ ਲਈ ਅਦਾਲਤ ਵਿੱਚ ਜਾਣਾ ਪੈਂਦਾ ਹੈ, ਅੱਜ ਸਾਨੂੰ ਚੋਣਾਂ ਕਰਵਾਉਣ ਬਾਰੇ ਗਿਆਨ ਦੇ ਰਹੇ ਹਾਈਵੇ 'ਤੇ ਬੰਦੂਕ ਲਹਿਰਾਉਂਦੇ ਹੋਏ ਨੱਚ ਰਹੀ ਸੀ ਲੜਕੀ, ਵਾਇਰਲ ਵੀਡੀਓ ਦੇਖ ਲੋਕ ਭੜਕੇ ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਰੱਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਨਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਿਆ, ਲੰਗਰ ਦੀ ਕੀਤੀ ਸੇਵਾ ਕੇਜਰੀਵਾਲ ਦਾ ਵਿਰੋਧੀਆਂ `ਤੇ ਤਿੱਖਾ ਹਮਲਾ: ਮੋਦੀ ਦੱਸਣ, ਉਨ੍ਹ੍ਹਾਂ ਦਾ ਉੱਤਰਾਧਿਕਾਰੀ ਕੌਣ ਹੋਵੇਗਾ..?