Welcome to Canadian Punjabi Post
Follow us on

19

May 2024
ਬ੍ਰੈਕਿੰਗ ਖ਼ਬਰਾਂ :
ਕੈਲਗਰੀ ਵਿਚ ਮੈਮੋਰੀਅਲ ਡਰਾਈਵ 'ਤੇ ਸ਼ਨੀਵਾਰ ਸਵੇਰੇ ਹਿੱਟ-ਐਂਡ-ਰਨ 'ਚ 1 ਦੀ ਮੌਤਵਿਨੀਪੈਗ ਦੇ ਸਟੋਰ ਵਿਚੋਂ ਡਕੈਤੀ ਦੌਰਾਨ ਬੀਅਰ ਸਪਰੇਅ ਦੀ ਵਰਤੋਂ ਕਰਨ ਵਾਲਾ ਟੀਨਏਜ਼ਰ ਗ੍ਰਿਫਤਾਰਮਾਂਟਰੀਅਲ ਤੋਂ ਲਿਓਨ ਜਾਣ ਵਾਲੀ ਏਅਰ ਕੈਨੇਡਾ ਬੋਇੰਗ 787-8 ਡ੍ਰੀਮਲਾਈਨਰ ਉਡਾਨ ਵਾਪਿਸ ਮੁੜੀਤਣਾਅਗ੍ਰਸਤ ਔਰਤ ਨੂੰ ਨੀਦਰਲੈਂਡਜ਼ ਵਿੱਚ ਇੱਛਾ ਮੌਤ ਲਈ ਮਨਜ਼ੂਰੀ ਮਿਲੀ, 3 ਸਾਲਾਂ ਦੇ ਯਤਨਾਂ ਤੋਂ ਬਾਅਦ ਮਿਲੀ ਮਨਜ਼ੂਰੀਕਿਰਗਿਸਤਾਨ 'ਚ ਭਾਰਤ ਅਤੇ ਪਾਕਿਸਤਾਨ ਦੇ ਵਿਦਿਆਰਥੀਆਂ ਦੀ ਕੁੱਟਮਾਰ, ਭਾਰਤ ਨੇ ਕਿਹਾ- ਵਿਦਿਆਰਥੀ ਹਾਸਟਲ ਤੋਂ ਬਾਹਰ ਨਾ ਆਉਣ ਅਮਰੀਕੀ ਸੰਸਦ ਦੀ ਸਾਬਕਾ ਸਪੀਕਰ ਨੈਨਸੀ ਪੇਲੋਸੀ ਦੇ ਪਤੀ `ਤੇ ਹਥੌੜੇ ਨਾਲ ਹਮਲਾ ਕਰਨ ਵਾਲੇ ਨੂੰ 30 ਸਾਲ ਦੀ ਜੇਲ੍ਹਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆ
 
ਕੈਨੇਡਾ

ਕੈਨੇਡਾ ਵਿਚ ਸੁਧਾਰ ਅਫਸਰ ਬਣੀ ਪੰਜਾਬ ਦੀ ਬੇਟੀ

May 06, 2024 06:51 AM

ਚੰਡੀਗੜ੍ਹ, 6 ਮਈ (ਪੋਸਟ ਬਿਊਰੋ): ਫਰੀਦਕੋਟ ਦੀ ਬੇਟੀ ਕੋਮਲਪ੍ਰੀਤ ਕੌਰ ਕੈਨੇਡੀਅਨ ਪੁਲਿਸ ਵਿੱਚ ਸੁਧਾਰ ਅਫਸਰ ਬਣ ਗਈ ਹੈ। ਸ਼ੁੱਕਰਵਾਰ ਨੂੰ ਜਾਣਕਾਰੀ ਸਾਹਮਣੇ ਆਈ ਕਿ ਕੋਮਲਪ੍ਰੀਤ ਕੌਰ ਨੂੰ ਕੈਨੇਡਾ ਸਰਕਾਰ ਵੱਲੋਂ ਸਕੈਚਵਨ ਵਿੱਚ ਤਾਇਨਾਤ ਕੀਤਾ ਗਿਆ ਹੈ। ਕੋਮਲਪ੍ਰੀਤ ਇੱਥੋਂ ਦੀ ਡੋਗਰ ਬਸਤੀ ਗਲੀ ਨੰਬਰ 9 ਦੀ ਵਸਨੀਕ ਪੰਜਾਬ ਪੁਲਿਸ ਦੇ ਏਐਸਆਈ ਦਿਲਬਾਗ ਸਿੰਘ ਅਤੇ ਹਰਜਿੰਦਰ ਕੌਰ ਦੀ ਬੇਟੀ ਹੈ।
ਜਾਣਕਾਰੀ ਮੁਤਾਬਕ ਉਹ ਸਾਲ 2014 'ਚ ਪੜ੍ਹਾਈ ਕਰਨ ਗਈ ਸੀ। ਬੇਟੀ ਦੀ ਇਸ ਪ੍ਰਾਪਤੀ ਲਈ ਪਿਤਾ ਦਿਲਬਾਗ ਸਿੰਘ ਅਤੇ ਪਰਿਵਾਰ ਨੂੰ ਵਧਾਈਆਂ ਮਿਲ ਰਹੀਆਂ ਹਨ। ਕੋਮਲਪ੍ਰੀਤ ਦੇ ਪਿਤਾ ਦਿਲਬਾਗ ਸਿੰਘ ਨੇ ਦੱਸਿਆ ਕਿ ਕੋਮਲਪ੍ਰੀਤ ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਦੀ ਵਿਦਿਆਰਥਣ ਰਹੀ ਹੈ। ਪਿਤਾ ਨੇ ਦੱਸਿਆ ਕਿ ਕੈਨੇਡਾ ਵਿੱਚ ਪੀ.ਆਰ. ਹੋਣ ਤੋਂ ਬਾਅਦ ਉਸ ਨੇ ਸੁਧਾਰ ਅਧਿਕਾਰੀ ਲਈ ਇੰਟਰਵਿਊ ਦਿੱਤੀ ਸੀ। ਜਿਸ ਵਿੱਚ ਕੁੱਲ 20 ਉਮੀਦਵਾਰਾਂ ਦੀ ਚੋਣ ਕੀਤੀ ਗਈ ਸੀ, ਜਿਨ੍ਹਾਂ ਵਿੱਚ ਕੋਮਲਪ੍ਰੀਤ ਵੀ ਸ਼ਾਮਿਲ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਲਗਰੀ ਵਿਚ ਮੈਮੋਰੀਅਲ ਡਰਾਈਵ 'ਤੇ ਸ਼ਨੀਵਾਰ ਸਵੇਰੇ ਹਿੱਟ-ਐਂਡ-ਰਨ 'ਚ 1 ਦੀ ਮੌਤ ਵਿਨੀਪੈਗ ਦੇ ਸਟੋਰ ਵਿਚੋਂ ਡਕੈਤੀ ਦੌਰਾਨ ਬੀਅਰ ਸਪਰੇਅ ਦੀ ਵਰਤੋਂ ਕਰਨ ਵਾਲਾ ਟੀਨਏਜ਼ਰ ਗ੍ਰਿਫਤਾਰ ਮਾਂਟਰੀਅਲ ਤੋਂ ਲਿਓਨ ਜਾਣ ਵਾਲੀ ਏਅਰ ਕੈਨੇਡਾ ਬੋਇੰਗ 787-8 ਡ੍ਰੀਮਲਾਈਨਰ ਉਡਾਨ ਵਾਪਿਸ ਮੁੜੀ ਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋ ਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂ ਨਹੀਂ ਰਹੇ ਕਮਿਊਨਿਟੀ ਲੀਡਰ ਅਤੇ ਕਾਰੋਬਾਰੀ ਲੈਰੀ ਬ੍ਰੈਡਲੀ ਮਿਸੀਸਿਪੀ ਨਦੀ ਵਿੱਚੋਂ ਮਿਲੀ ਕਾਰਲਟਨ ਪਲੇਸ ਤੋਂ ਲਾਪਤਾ ਵਿਅਕਤੀ ਦੀ ਲਾਸ਼ ਵਿਨੀਪੈਗ ਦੇ ਇੱਕ ਘਰ ਵਿਚੋਂ ਬੁਰੇ ਹਾਲਾਤਾਂ `ਚ 68 ਕਤੂਰੇ ਮਿਲੇ ਫੋਰਟ ਨੇਲਸਨ, ਬੀ.ਸੀ. ਦੇ ਨੇੜੇ ਜੰਗਲ `ਚ ਲੱਗੀ ਅੱਗ, ਮੇਅਰ ਨੇ ਪੁਸ਼ਟੀ ਕੀਤੀ 28 ਜੂਨ ਤੋਂ ਮਨੋਰੰਜਨ ਕਰਨ ਆ ਰਹੀ ਹੈ ਰੌਇਲ ਕੈਨੇਡੀਅਨ ਇੰਟਰਨੈਸ਼ਨਲ ਸਰਕਸ