Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਟੋਰਾਂਟੋ/ਜੀਟੀਏ

ਓਂਟਾਰੀਓ ਜੋੜੇ ਨੇ ਬਕਿੰਘਮ ਪੈਲੇਸ ਰਾਇਲ ਗਾਰਡਨ ਪਾਰਟੀ ਵਿੱਚ ਕੀਤੀ ਨੁਮਾਇੰਦਗੀ

May 22, 2024 11:49 AM

ਬੈਰੀ, 22 ਮਈ (ਪੋਸਟ ਬਿਊਰੋ): ਇੱਕ ਬੈਰੀ ਜੋੜਾ ਜਿਸਦੀ ਜਿ਼ੰਦਗੀ 2021 ਵਿੱਚ ਬਦਲ ਗਈ, ਜਦੋਂ ਇੱਕ ਬਵੰਡਰ ਨੇ ਉਨ੍ਹਾਂ ਦੇ ਸਾਊਥ-ਏਂਡ ਦੇ ਗੁਆਂਢ ਨੂੰ ਤਬਾਹ ਕਰ ਦਿੱਤਾ ਸੀ ਅਤੇ ਬਕਿੰਘਮ ਪੈਲੇਸ ਵਿੱਚ ਮਹਿਮਾਨ ਵਜੋਂ ਇੱਕ ਨਾ ਭੁੱਲਣ ਵਾਲਾ ਦਿਨ ਬਿਤਾਇਆ।
ਕੈਨੇਡਾ ਦੇ ਹਾਈ ਕਮਿਸ਼ਨ ਨੇ ਮੰਗਲਵਾਰ ਨੂੰ ਲੰਡਨ, ਇੰਗਲੈਂਡ ਦੇ ਸ਼ਾਹੀ ਨਿਵਾਸ 'ਤੇ ਆਯੋਜਿਤ ਵੱਕਾਰੀ ਰਾਇਲ ਗਾਰਡਨ ਪਾਰਟੀ ਵਿੱਚ ਰਾਸ਼ਟਰਮੰਡਲ ਦੀ ਪ੍ਰਤੀਨਿਧਤਾ ਕਰਨ ਲਈ ਮੇਗਨ ਕਿਰਕ ਚਾਂਗ ਅਤੇ ਉਸ ਦੇ ਪਤੀ ਬ੍ਰੈਂਡਨ ਚਾਂਗ ਨੂੰ ਸੱਦਾ ਦਿੱਤਾ।
ਯੂਨਾਈਟਿਡ ਕਿੰਗਡਮ ਵਿੱਚ ਰਹਿ ਰਹੇ ਕੈਨੇਡੀਅਨ ਜੋ ਜਨਤਕ ਸੇਵਾ ਵਿੱਚ ਸ਼ਾਮਿਲ ਹਨ, ਨੂੰ ਰਾਇਲ ਗਾਰਡਨ ਪਾਰਟੀ ਵਿੱਚ ਬੁਲਾਏ ਜਾਣ ਲਈ ਅਰਜ਼ੀ ਦੇਣ ਲਈ ਉਤਸ਼ਾਹਿਤ ਕੀਤਾ ਗਿਆ ਸੀ।
ਇਹ ਜੋੜਾ 700 ਤੋਂ ਵੱਧ ਬਿਨੈਕਾਰਾਂ ਵਿਚੋਂ 30 ਵਿਅਕਤੀ ਚੁਣੇ ਗਏ ਸਨ। ਇਨ੍ਹਾਂ ਨੂੰ ਲਾਈਫ ਟਾਈਮ ਓਨਰ ਲਈ ਚੁਣਿਆ ਗਿਆ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਗੋਲੀਬਾਰੀ ਵਿੱਚ ਮਾਰੇ ਗਏ ਵਿਅਕਤੀ ਅਤੇ ਔਰਤ ਦੀ ਪੁਲਿਸ ਨੇ ਕੀਤੀ ਪਹਿਚਾਣ ਮਿਸਿਸਾਗਾ `ਚ ਲਾਪਤਾ 3 ਸਾਲਾ ਬੱਚੇ ਦੀ ਭਾਲ ਲਈ ਪੁਲਿਸ ਨੇ ਮੰਗੀ ਮਦਦ ਇਟੋਬੀਕੋਕ ਵਿੱਚ 3 ਵਾਹਨਾਂ ਦੀ ਟੱਕਰ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਪੀਲ ਪੁਲਿਸ ਨੇ 18 ਮੁਲਜ਼ਮ ਕੀਤੇ ਗ੍ਰਿਫਤਾਰ, 1.2 ਮਿਲੀਅਨ ਡਾਲਰ ਦੇ ਚੋਰੀ ਕੀਤੇ ਵਾਹਨ ਅਤੇ ਹਥਿਆਰ ਬਰਾਮਦ ਹੈਮਿਲਟਨ ਵਿੱਚ ਦੋ ਵਾਹਨਾਂ ਦੀ ਟੱਕਰ ਵਿੱਚ 1 ਵਿਅਕਤੀ ਦੀ ਮੌਤ, 3 ਜਖ਼ਮੀ ਨਾਰਥ ਯਾਰਕ `ਚ ਟੋਰਾਂਟੋ ਪੁਲਿਸ ਕਰੂਜਰ ਅਤੇ ਏਟੀਵੀ ਵਿਚਕਾਰ ਹੋਏ ਹਾਦਸੇ ਦੀ ਐੱਸ.ਆਈ.ਯੂ. ਕਰ ਰਹੀ ਜਾਂਚ ਟੋਰਾਂਟੋ ਦੀ ਔਰਤ `ਤੇ ਮਾਲਿਸ਼ ਦੌਰਾਨ ਤਸਵੀਰਾਂ ਲੈਣ ਤੋਂ ਬਾਅਦ ਗੁਪਤ ਰੂਪ ਤੋਂ ਦੇਖਣ ਦਾ ਦੋਸ਼ 10 ਹਜ਼ਾਰ ਕਰਮਚਾਰੀ ਕੰਮ `ਤੇ ਪਰਤੇ, ਮੰਗਲਵਾਰ ਨੂੰ ਦੁਕਾਨਾਂ ਦੁਬਾਰਾ ਖੁੱਲ੍ਹਣਗੀਆਂ : LCBO ਟੋਰਾਂਟੋ ਸ਼ਹਿਰ ਵਿੱਚ ਵਾਹਨ ਦੀ ਟੱਕਰ ਨਾਲ ਪੈਦਲ ਜਾ ਰਹੀ ਔਰਤ ਦੀ ਮੌਤ ਓਸ਼ਵਾ ਵਿੱਚ ਘਰ `ਤੇ ਹਮਲਾ ਕਰਨ ਵਾਲੇ 2 ਟੀਨੇਜ਼ਰ ਤੇ 2 ਬਾਲਿਗ ਗ੍ਰਿਫ਼ਤਾਰ