ਵਾਸ਼ਿੰਗਟਨ, 12 ਜੂਨ (ਪੋਸਟ ਬਿਊਰੋ): ਅਮਰੀਕਾ 'ਚ 5 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰਪਤੀ ਜੋਅ ਬਾਇਡਨ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉਨ੍ਹਾ ਦੇ ਬੇਟੇ ਹੰਟਰ ਬਾਇਡਨ ਨੂੰ 7 ਦਿਨਾਂ ਦੀ ਸੁਣਵਾਈ ਤੋਂ ਬਾਅਦ ਗੰਨ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਡੇਲਾਵੇਅਰ ਦੀ ਅਦਾਲਤ ਨੇ ਹੰਟਰ ਨੂੰ ਦੋਸ਼ੀ ਠਹਿਰਾਇਆ ਹੈ।
ਇਹ ਪਹਿਲੀ ਵਾਰ ਹੈ ਜਦੋਂ ਅਦਾਲਤ ਨੇ ਅਮਰੀਕਾ ਵਿੱਚ ਮੌਜੂਦਾ ਰਾਸ਼ਟਰਪਤੀ ਦੇ ਬੇਟੇ ਨੂੰ ਦੋਸ਼ੀ ਠਹਿਰਾਇਆ ਹੈ। ਹੰਟਰ 'ਤੇ ਗੰਨ ਦੇ ਲਾਈਸੈਂਸ ਲਈ ਅਪਲਾਈ ਕਰਦੇ ਸਮੇਂ ਆਪਣੇ ਨਸ਼ੇ ਦੀ ਆਦਤ ਬਾਰੇ ਜਾਣਕਾਰੀ ਲੁਕਾਉਣ ਦਾ ਦੋਸ਼ ਹੈ।
ਹੰਟਰ ਨੂੰ ਦੋਸ਼ੀ