Welcome to Canadian Punjabi Post
Follow us on

02

January 2025
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ 'ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐੱਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ : ਕੁਲਦੀਪ ਸਿੰਘ ਧਾਲੀਵਾਲਓਸ਼ਵਾ ਵਿੱਚ ਹੋਈ ਗੋਲੀਬਾਰੀ `ਚ ਮਾਰੇ ਗਏ ਵਿਅਕਤੀ ਦੀ ਪੁਲਿਸ ਨੇ ਕੀਤੀ ਪਹਿਚਾਣ
 
ਕੈਨੇਡਾ

ਪ੍ਰਸਤਾਵਿਤ ਸੋਧ ਨੂੰ ਵੋਟ ਦੇਣ ਤੋਂ ਬਾਅਦ ਸੀਨੇਟਰਜ਼ ਨੇ ਵਿਦੇਸ਼ੀ ਦਖ਼ਲ ਵਿਰੁੱਧ ਬਿੱਲ ਨੂੰ ਦਿੱਤੀ ਮਨਜ਼ੂਰੀ

June 20, 2024 12:08 PM

ਓਟਾਵਾ, 20 ਜੂਨ (ਪੋਸਿਟ ਬਿਊਰੋ): ਸੀਨੇਟ ਨੇ ਵਿਦੇਸ਼ੀ ਦਖ਼ਲ ਨੂੰ ਰੋਕਣ, ਜਾਂਚ ਕਰਣ ਅਤੇ ਦੰਡਿਤ ਕਰਨ ਵਿੱਚ ਮਦਦ ਕਰਨ ਦੇ ਉਦੇਸ਼ ਨਾਲ ਇੱਕ ਸਰਕਾਰੀ ਬਿੱਲ ਪਾਸ ਕੀਤਾ ਹੈ। ਸੀਨੇਟਰਾਂ ਨੇ ਬੁੱਧਵਾਰ ਦੇਰ ਰਾਤ ਇੱਕ ਪ੍ਰਸਤਾਵਿਤ ਸੋਧ ਨੂੰ ਵੋਟ ਦੇਣ ਤੋਂ ਬਾਅਦ ਇਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਜਿਸਦਾ ਉਦੇਸ਼ ਇਹ ਯਕੀਨੀ ਕਰਨਾ ਹੈ ਕਿ ਨਿਰਦੋਸ਼ ਲੋਕ ਇਸਦੇ ਜਾਲ ਵਿੱਚ ਨ ਫਸਣ।

ਇਹ ਬਿੱਲ, ਜਿਸਨੂੰ ਸ਼ਾਹੀ ਮਨਜ਼ੂਰੀ ਦਾ ਇੰਤਜ਼ਾਰ ਹੈ, ਚਾਲਬਾਜ਼ ਜਾਂ ਗੁਪਤ ਗਤੀਵਿਧੀਆਂ ਖਿਲਾਫ ਆਪਰਾਧਿਕ ਵਿਵਸਥਾ ਪੇਸ਼ ਕਰੇਗਾ, ਕਾਰੋਬਾਰਾਂ ਦੇ ਨਾਲ ਸੰਵੇਦਨਸ਼ੀਲ ਜਾਣਕਾਰੀ ਸਾਂਝਾ ਕਰਨ ਦੀ ਆਗਿਆ ਦੇਵੇਗਾ ਅਤੇ ਇੱਕ ਵਿਦੇਸ਼ੀ ਪ੍ਰਭਾਵ ਪਾਰਦਰਸਿ਼ਤਾ ਰਜਿਸਟਰੀ ਸਥਾਪਤ ਕਰੇਗਾ।
ਬਿੱਲ ਵਿੱਚ ਮਾਨਤਾ ਦਿੱਤੀ ਗਈ ਹੈ ਕਿ ਰਾਜ ਅਤੇ ਹੋਰ ਵਿਦੇਸ਼ੀ ਸੰਸਥਾਵਾਂ ਜੋ ਰਾਜਨੀਤਕ ਉਦੇਸ਼ਾਂ ਨੂੰ ਅੱਗੇ ਵਧਾਉਣ ਲਈ ਦਖਲ ਕਰਦੀਆਂ ਹਨ, ਉਹ ਉਨ੍ਹਾਂ ਸਬੰਧਾਂ ਦਾ ਖੁਲਾਸਾ ਕੀਤੇ ਬਿਨ੍ਹਾਂ, ਆਪਣੇ ਵਲੋਂ ਕੰਮ ਕਰਨ ਲਈ ਲੋਕਾਂ ਨੂੰ ਨਿਯੁਕਤ ਕਰ ਸਕਦੀਆਂ ਹਨ।
ਪਾਰਦਰਸਿ਼ਤਾ ਰਜਿਸਟਰੀ ਲਈ ਕੁੱਝ ਆਦਮੀਆਂ ਨੂੰ ਅਜਿਹੀ ਗਤੀਵਿਧੀ ਤੋਂ ਬਚਣ ਵਿੱਚ ਮਦਦ ਕਰਣ ਲਈ ਫੈਡਰਲ ਸਰਕਾਰ ਨਾਲ ਰਜਿਸਟਰਡ ਕਰਣ ਦੀ ਲੋੜ ਹੋਵੇਗੀ।
ਸਿਵਲ ਸੁਸਾਇਟੀ ਗਰੁੱਪਾਂ ਨੇ ਇਸ ਬਿੱਲ `ਤੇ ਵਿਚਾਰ ਕਰਨ ਲਈ ਹੋਰ ਸਮਾਂ ਮੰਗਿਆ, ਜਿਸਨੂੰ ਸੱਤ ਹਫ਼ਤੇ ਤੋਂ ਵੀ ਘੱਟ ਸਮਾਂ ਪਹਿਲਾਂ ਹਾਊਸ ਆਫ ਕਾਮਨਜ਼ ਵਿੱਚ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਜਲਦਬਾਜ਼ੀ ਕਾਰਨ ਦੋਸ਼ਪੂਰਨ ਵਿਵਸਥਾਵਾਂ ਹੋ ਸਕਦੀਆਂ ਹਨ ਜੋ ਲੋਕਾਂ ਦੇ ਅਧਿਕਾਰਾਂ ਦੀ ਉਲੰਘਣਾ ਕਰਦੀਆਂ ਹਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੇ ਅਸਤੀਫੇ ਦੀ ਮੰਗ ਦੇ ਚਲਦੇ ਪੋਲੀਏਵਰ ਦੇ ਕੰਜ਼ਰਵੇਟਿਵ 2024 ਦੇ ਅੰਤ ਵਿਚ ਪੋਲ ਵਿੱਚ ਉੱਚ ਪੱਧਰ `ਤੇ ਪਹੁੰਚੇ : ਨੈਨੋਸ ਕਿਟਸਿਲਾਨੋ ਵਿਚ ਕ੍ਰਿਸਮਸ ਦੀ ਪੂਰਵਸੰਧਿਆ `ਤੇ ਹਾਦਸੇ ਵਿੱਚ 44 ਸਾਲਾ ਮੋਟਰਸਾਈਕਲ ਸਵਾਰ ਦੀ ਮੌਤ, ਇੱਕ ਔਰਤ ਗੰਭੀਰ ਜ਼ਖਮੀ ਸਰੀ ਵਿੱਚ ਪਿਕਅਪ ਟਰੱਕ ਹੋਇਆ ਹਾਦਸੇ ਦਾ ਸਿ਼ਕਾਰ, ਇੱਕ ਔਰਤ ਦੀ ਮੌਤ ਓਵੇਨ ਸਾਊਂਡ ਦੇ ਵਿਅਕਤੀ ਦੀ 1 ਮਿਲੀਅਨ ਡਾਲਰ ਦੀ ਨਿਕਲੀ ਲਾਟਰੀ ਫੋਰਟ ਲਾਡਰਡੇਲ ਵਿੱਚ ਕਿਸ਼ਤੀ ਵਿੱਚ ਹੋਇਆ ਧਮਾਕਾ, ਮਾਂਟਰੀਅਲ ਵਿਅਕਤੀ ਦੀ ਮੌਤ ਯੂਨੀਵਰਸਿਟੀ `ਚ ਇਕੱਠੇ ਮਾਂ-ਬੇਟੀ ਦੀ ਜੋੜੀ ਕਰ ਰਹੀ ਪੜ੍ਹਾਈ, ਮਾਂ ਕਰ ਰਹੀ ਮਾਸਟਰ ਆਫ ਐਜੂਕੇਸ਼ਨ ਤੇ ਬੇਟੀ ਮਨੋਵਿਗਿਆਨ ਦੀ ਵਿਦਿਆਰਥਣ ਹਾਈਵੇ 417 `ਤੇ ਓਵਰਪਾਸ ਦੇ ਹੇਠਾਂ ਫਸਿਆ ਵਾਹਨ, ਓਪੀਪੀ ਅਤੇ ਓਟਵਾ ਦੇ ਫਾਇਰਫਾਈਟਰਾਂ ਦੀ ਮੱਦਦ ਨਾਲੇ ਵਾਹਨ ਕੱਢਿਆ ਲਾਵਲ ਵਿੱਚ ਇੱਕ ਘਰ ਉੱਤੇ ਗੋਲੀਬਾਰੀ ਡ੍ਰਮਹੇਲਰ ਦੇ ਘਰ `ਚੋਂ ਸ਼ੱਕੀ ਗ੍ਰਿਫ਼ਤਾਰ ਕ੍ਰਿਸਮਸ ਤੋਂ ਪਹਿਲਾਂ ਓਟਵਾ ਵਿੱਚ 15 ਸੈਂਟੀਮੀਟਰ ਤੱਕ ਬਰਫਬਾਰੀ ਦੀ ਸੰਭਾਵਨਾ