Welcome to Canadian Punjabi Post
Follow us on

02

July 2024
ਬ੍ਰੈਕਿੰਗ ਖ਼ਬਰਾਂ :
ਰਾਤ ਮੌਕੇ ਬਾਇਵਾਰਡ ਮਾਰਕਿਟ `ਚ ਚੱਲੀ ਗੋਲੀ, ਦੋ ਜ਼ਖਮੀ, ਇੱਕ ਗੰਭੀਰਕਵਿੰਟੇ ਵੇਸਟ, ਓਂਟਾਰੀਓ ਵਿੱਚ ਹਮਲੇ ਤੋਂ ਬਾਅਦ ਦੋ ਲੜਕਿਆਂ `ਤੇ ਕਈ ਚਾਰਜਿਜ਼ ਲੱਗੇਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ, ਤਿੰਨ ਕਾਬੂਭਾਰਤੀ ਮੂਲ ਦੇ ਕਾਰੋਬਾਰੀ ਨੇ 8 ਹਜ਼ਾਰ ਕਰੋੜ ਦੀ ਕੀਤੀ ਧੋਖਾਧੜੀ, 83 ਕਰੋੜ ਦਾ ਘਰ ਅਤੇ ਪ੍ਰਾਈਵੇਟ ਜੈੱਟ ਵੀ ਖਰੀਦਿਆਆਸਟ੍ਰੇਲੀਆ ਤੋਂ ਦਿੱਲੀ ਆ ਰਹੀ ਭਾਰਤੀ ਔਰਤ ਦੀ ਫਲਾਈਟ 'ਚ ਮੌਤਸੰਸਦ ਵਿਚ ਵਿਰੋਧੀਆਂ ਦਾ ਹੰਗਾਮਾ, ਪ੍ਰਧਾਨ ਮੰਤਰੀ ਨੂੰ ਦੋ ਵਾਰ ਆਪਣਾ ਭਾਸ਼ਣ ਰੋਕਣਾ ਪਿਆਉੱਤਰ ਪ੍ਰਦੇਸ਼ ਦੇ ਹਾਥਰਸ 'ਚ ਸਤਿਸੰਗ ਦੌਰਾਨ ਭਗਦੜ, 50 ਤੋਂ ਵੱਧ ਮੌਤਾਂ, 150 ਜ਼ਖਮੀ
 
ਅੰਤਰਰਾਸ਼ਟਰੀ

ਫਰਾਂਸ 'ਚ ਹਾਈਵੇਅ 'ਤੇ ਜੈੱਟ ਦੀ ਬਿਜਲੀ ਦੀ ਕੇਬਲ ਨਾਲ ਟਕਰਾਇਆ, 3 ਲੋਕਾਂ ਦੀ ਮੌਤ

July 01, 2024 06:57 AM

ਪੈਰਿਸ, 1 ਜੁਲਾਈ (ਪੋਸਟ ਬਿਊਰੋ): ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਐਤਵਾਰ ਨੂੰ ਇੱਕ ਪ੍ਰਾਈਵੇਟ ਜੈੱਟ ਬਿਜਲੀ ਦੀ ਤਾਰ ਨਾਲ ਟਕਰਾ ਗਿਆ। ਇਸ ਵਿਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਘਟਨਾ ਸਥਾਨਕ ਸਮੇਂ ਮੁਤਾਬਕ ਸ਼ਾਮ 4 ਵਜੇ ਵਾਪਰੀ। ਮਰਨ ਵਾਲਿਆਂ ਵਿੱਚ ਇੱਕ ਔਰਤ ਵੀ ਸ਼ਾਮਿਲ ਹੈ।
ਪੁਲਸ ਮੁਤਾਬਕ ਇਹ ਘਟਨਾ ਨੈਸ਼ਨਲ ਹਾਈਵੇਅ ਏ4 'ਤੇ ਵਾਪਰੀ ਅਤੇ ਜਹਾਜ਼ ਨੇ ਕਰੈਸ਼ ਹੋਣ ਤੋਂ ਅੱਧਾ ਘੰਟਾ ਪਹਿਲਾਂ ਉਡਾਨ ਭਰੀ ਸੀ। ਜਹਾਜ਼ ਦਾ ਮਾਡਲ ਸੇਸਨਾ 172 ਹੈ। ਜੈੱਟ ਦਾ ਉਪਰਲਾ ਹਿੱਸਾ ਪਾਵਰ ਕੇਬਲ ਨਾਲ ਟਕਰਾ ਗਿਆ, ਜੋਕਿ ਇੱਕ ਉੱਚ ਵੋਲਟੇਜ ਇਲੈਕਟ੍ਰਿਕ ਪਾਵਰ ਕੇਬਲ ਸੀ। ਜਿਸ ਤੋਂ ਬਾਅਦ ਜੈੱਟ ਨੂੰ ਅੱਗ ਲੱਗ ਗਈ।
ਪੁਲਸ ਨੇ ਦੱਸਿਆ ਕਿ ਹਾਈਵੇਅ ਨੂੰ ਦੋਹਾਂ ਪਾਸਿਆਂ ਤੋਂ ਬੰਦ ਕਰ ਦਿੱਤਾ ਗਿਆ ਅਤੇ ਬਚਾਅ ਦਲ ਨੇ ਮੌਕੇ 'ਤੇ ਬਚਾਅ ਮੁਹਿੰਮ ਚਲਾਈ। ਜੈੱਟ ਨੂੰ ਉਡਾਉਣ ਵਾਲੇ ਪਾਇਲਟ ਨੂੰ ਪਿਛਲੇ ਸਾਲ ਹੀ ਆਪਣਾ ਲਾਈਸੈਂਸ ਮਿਲਿਆ ਸੀ। ਪਾਇਲਟ ਕੋਲ 100 ਘੰਟੇ ਦਾ ਜੈੱਟ ਉਡਾਨ ਦਾ ਤਜ਼ਰਬਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤੀ ਮੂਲ ਦੇ ਕਾਰੋਬਾਰੀ ਨੇ 8 ਹਜ਼ਾਰ ਕਰੋੜ ਦੀ ਕੀਤੀ ਧੋਖਾਧੜੀ, 83 ਕਰੋੜ ਦਾ ਘਰ ਅਤੇ ਪ੍ਰਾਈਵੇਟ ਜੈੱਟ ਵੀ ਖਰੀਦਿਆ ਆਸਟ੍ਰੇਲੀਆ ਤੋਂ ਦਿੱਲੀ ਆ ਰਹੀ ਭਾਰਤੀ ਔਰਤ ਦੀ ਫਲਾਈਟ 'ਚ ਮੌਤ ਸਿੰਗਾਪੁਰ ਵਿਚ ਮਹਿਲਾ ਧਰਮਗੁਰੂ ਨੂੰ ਸਾਢੇ ਦਸ ਸਾਲ ਦੀ ਕੈਦ ਅਮਰੀਕਾ ਵਿਚ ਜਬਰਜਨਾਹ ਤੇ ਹੱਤਿਆ ਦੇ ਦੋਸ਼ੀ ਦੀ ਰਹਿਮ ਦੀ ਬੇਨਤੀ ਰੱਦ, ਬੁੱਧਵਾਰ ਨੂੰ ਲਾਇਆ ਜਾਵੇਗਾ ਜ਼ਹਿਰ ਦਾ ਟੀਕਾ ਅਮਰੀਕਾ ਦੇ ਗਰਾਸਰੀ ਸਟੋਰ ਵਿਚ ਹੋਈ ਗੋਲੀਬਾਰੀ ਵਿੱਚ ਮਰਨ ਵਾਲਿਆਂ ਵਿਚ ਇਕ ਭਾਰਤੀ ਵੀ ਸ਼ਾਮਿਲ ਐਕਟਰ ਬਿਲ ਕਾਬਸ ਦਾ 90 ਸਾਲ ਦੀ ਉਮਰ ਵਿੱਚ ਦਿਹਾਂਤ ਭਾਰਤੀ ਮੂਲ ਦੇ ਜੋੜੇ ਨੂੰ ਅਮਰੀਕਾ 'ਚ 11 ਸਾਲ ਦੀ ਕੈਦ, ਅਮਰੀਕਾ ਆਏ ਰਿਸ਼ਤੇਦਾਰ ਦਾ ਪਾਸਪੋਰਟ ਖੋਹ ਲਿਆ, ਕੀਤਾ ਕੰਮ ਕਰਨ ਲਈ ਮਜਬੂਰ ਕੀਨੀਆ ਵਿੱਚ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਟੈਕਸ ਬਿੱਲ ਵਾਪਿਸ, ਪ੍ਰਦਰਸ਼ਨਕਾਰੀਆਂ ਨੇ ਸੰਸਦ ਵਿਚ ਲਗਾ ਦਿੱਤੀ ਸੀ ਅੱਗ ਨੇਪਾਲੀ ਧਰਮਗੁਰੂ ਨਾਬਾਲਿਗ ਨਾਲ ਬਲਾਤਕਾਰ ਦਾ ਦੋਸ਼ੀ ਕਰਾਰ, ਹੋ ਸਕਦੀ ਹੈ 12 ਸਾਲ ਦੀ ਸਜ਼ਾ ਨੇਤਨਯਾਹੂ ਨੇ ਆਪਣੀ ਪਤਨੀ ਅਤੇ ਪੁੱਤਰਾਂ ਲਈ ਉਮਰ ਭਰ ਦੀ ਸੁਰੱਖਿਆ ਦੀ ਕੀਤੀ ਮੰਗ