Welcome to Canadian Punjabi Post
Follow us on

02

July 2024
ਬ੍ਰੈਕਿੰਗ ਖ਼ਬਰਾਂ :
ਰਾਤ ਮੌਕੇ ਬਾਇਵਾਰਡ ਮਾਰਕਿਟ `ਚ ਚੱਲੀ ਗੋਲੀ, ਦੋ ਜ਼ਖਮੀ, ਇੱਕ ਗੰਭੀਰਕਵਿੰਟੇ ਵੇਸਟ, ਓਂਟਾਰੀਓ ਵਿੱਚ ਹਮਲੇ ਤੋਂ ਬਾਅਦ ਦੋ ਲੜਕਿਆਂ `ਤੇ ਕਈ ਚਾਰਜਿਜ਼ ਲੱਗੇਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ, ਤਿੰਨ ਕਾਬੂਭਾਰਤੀ ਮੂਲ ਦੇ ਕਾਰੋਬਾਰੀ ਨੇ 8 ਹਜ਼ਾਰ ਕਰੋੜ ਦੀ ਕੀਤੀ ਧੋਖਾਧੜੀ, 83 ਕਰੋੜ ਦਾ ਘਰ ਅਤੇ ਪ੍ਰਾਈਵੇਟ ਜੈੱਟ ਵੀ ਖਰੀਦਿਆਆਸਟ੍ਰੇਲੀਆ ਤੋਂ ਦਿੱਲੀ ਆ ਰਹੀ ਭਾਰਤੀ ਔਰਤ ਦੀ ਫਲਾਈਟ 'ਚ ਮੌਤਸੰਸਦ ਵਿਚ ਵਿਰੋਧੀਆਂ ਦਾ ਹੰਗਾਮਾ, ਪ੍ਰਧਾਨ ਮੰਤਰੀ ਨੂੰ ਦੋ ਵਾਰ ਆਪਣਾ ਭਾਸ਼ਣ ਰੋਕਣਾ ਪਿਆਉੱਤਰ ਪ੍ਰਦੇਸ਼ ਦੇ ਹਾਥਰਸ 'ਚ ਸਤਿਸੰਗ ਦੌਰਾਨ ਭਗਦੜ, 50 ਤੋਂ ਵੱਧ ਮੌਤਾਂ, 150 ਜ਼ਖਮੀ
 
ਪੰਜਾਬ

ਸੇਵਾ ਮੁਕਤ ਪੀ ਸੀ ਐੱਸ ਅਧਿਕਾਰੀ ਰਾਮ ਸਿੰਘ ਨੇ ਪਟਵਾਰ ਸਕੂਲ ਦੇ ਪਿ੍ਰੰਸੀਪਲ ਵਜੋਂ ਅਹੁਦਾ ਸੰਭਾਲਿਆ

July 02, 2024 09:02 AM

-ਜ਼ਿਲ੍ਹਾ ਮੋਗਾ ਅਤੇ ਬਰਨਾਲਾ ਦੇ 38 ਪਟਵਾਰੀ ਲੈ ਰਹੇ ਨੇ ਸਿਖਲਾਈ
ਮੋਗਾ, 1 ਜੁਲਾਈ (ਗਿਆਨ ਸਿੰਘ): ਸੇਵਾ ਮੁਕਤ ਪੀ ਸੀ ਐਸ ਅਧਿਕਾਰੀ ਰਾਮ ਸਿੰਘ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਲਾਏ ਜਾ ਰਹੇ ਸਰਕਾਰੀ ਪਟਵਾਰ ਸਕੂਲ ਦੇ ਪਿ੍ਰੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਡਿਪਟੀ ਕਮਿਸਨਰ ਸ੍ਰ ਕੁਲਵੰਤ ਸਿੰਘ ਨੇ ਇਸ ਸਕੂਲ ਦੀ ਕਾਰਗੁਜਾਰੀ ਦੀ ਸਮੀਖਿਆ ਕੀਤੀ ਅਤੇ ਸਟਾਫ ਨਾਲ ਰੂਬਰੂ ਹੋਏ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਇਸ ਸਕੂਲ ਵਿੱਚ ਇਸ ਵੇਲੇ ਜ਼ਿਲ੍ਹਾ ਮੋਗਾ ਦੇ 25 ਅਤੇ ਜ਼ਿਲ੍ਹਾ ਮੋਗਾ ਦੇ 13 ਪਟਵਾਰੀ ਸਿਖਲਾਈ ਲੈ ਰਹੇ ਹਨ। ਇਹਨਾਂ ਪਟਵਾਰੀਆਂ ਦੀ ਸਿਖਲਾਈ 31 ਮਾਰਚ, 2025 ਤੱਕ ਚੱਲਣੀ ਹੈ। ਸਿਖਲਾਈ ਉਪਰੰਤ ਇਹਨਾਂ ਨੂੰ ਸੂਬੇ ਦੇ ਵੱਖ ਵੱਖ ਖੇਤਰਾਂ ਵਿਚ ਸੇਵਾਵਾਂ ਦੇਣ ਲਈ ਭੇਜਿਆ ਜਾਵੇਗਾ।
ਇਥੇ ਇਹ ਵੀ ਦੱਸਣਯੋਗ ਹੈ ਕਿ ਰਾਮ ਸਿੰਘ ਇਸ ਤੋਂ ਪਹਿਲਾਂ ਜ਼ਿਲ੍ਹਾ ਮੋਗਾ ਵਿੱਚ ਬਤੌਰ ਐੱਸ ਡੀ ਐਮ ਅਤੇ ਹੋਰ ਕਈ ਅਹੁਦਿਆਂ ਉੱਤੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਗਹਿਰਾ ਗਿਆਨ ਹੋਣ ਦੇ ਸਦਕਾ ਹੀ ਉਹਨਾਂ ਨੂੰ ਪਿ੍ਰੰਸੀਪਲ ਦੇ ਅਹੁਦੇ ਲਈ ਚੁਣਿਆ ਗਿਆ ਹੈ।
ਇਸ ਮੌਕੇ ਡਿਪਟੀ ਕਮਿਸਨਰ ਨੇ ਉਹਨਾਂ ਨੂੰ ਜੀ ਆਇਆਂ ਨੂੰ ਆਖਦਿਆਂ ਉਮੀਦ ਜਤਾਈ ਕਿ ਇਸ ਸਕੂਲ ਵਿਚ ਸਿਖਲਾਈ ਲੈਣ ਵਾਲੇ ਪਟਵਾਰੀ ਸਫਲਤਾਪੂਰਵਕ ਆਪਣੀ ਸਿਖਲਾਈ ਪੂਰੀ ਕਰਕੇ ਪੰਜਾਬ ਦੇ ਲੋਕਾਂ ਦੇ ਸੇਵਾ ਲਈ ਸਮਰਪਿਤ ਹੋਣਗੇ। ਰਾਮ ਸਿੰਘ ਨੇ ਡਿਪਟੀ ਕਮਿਸਨਰ ਸ੍ਰ ਕੁਲਵੰਤ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣਗੇ।
ਇਸ ਮੌਕੇ ਜ਼ਿਲ੍ਹਾ ਮਾਲ ਅਫਸਰ ਲਕਸੇ ਕੁਮਾਰ, ਸਮੂਹ ਮਾਲ ਅਧਿਕਾਰੀ ਅਤੇ ਹੋਰ ਵੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ, ਤਿੰਨ ਕਾਬੂ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਤੇ ਕੇਂਦਰੀ ਏਸ਼ੀਆ ਨਾਲ ਵਪਾਰ ਵਾਸਤੇ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹਣ ਦੀ ਕੀਤੀ ਮੰਗ 2 ਲੱਖ 70 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਪੰਜਾਬ ਏ.ਆਈ.ਐੱਫ. ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਸ਼ ਵਿੱਚੋਂ ਮੋਹਰੀ ਮੁੱਖ ਮੰਤਰੀ ਭਗਵੰਤ ਮਾਨ ਸ਼ੀਤਲ ਅੰਗੂਰਾਲ ਵੱਲੋਂ ਉਹਨਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਖਿਲਾਫ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ : ਬਿਕਰਮ ਸਿੰਘ ਮਜੀਠੀਆ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਨੂੰ ਚੋਣਾਂ ਵਿੱਚ ਸੁਧਾਰਾਂ ਸਬੰਧੀ ਲਿਖਿਆ ਪੱਤਰ 'ਸੰਕਲਪ' ਮੁਹਿੰਮ ਅਧੀਨ ਪੀਸੀ-ਪੀਐਨਡੀਟੀ ਐਕਟ ਸਬੰਧੀ ਜਾਗਰੂਕਤਾ ਕੈਂਪ ਡਿਪਟੀ ਕਮਿਸ਼ਨਰ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ