Welcome to Canadian Punjabi Post
Follow us on

02

July 2024
ਬ੍ਰੈਕਿੰਗ ਖ਼ਬਰਾਂ :
ਰਾਤ ਮੌਕੇ ਬਾਇਵਾਰਡ ਮਾਰਕਿਟ `ਚ ਚੱਲੀ ਗੋਲੀ, ਦੋ ਜ਼ਖਮੀ, ਇੱਕ ਗੰਭੀਰਕਵਿੰਟੇ ਵੇਸਟ, ਓਂਟਾਰੀਓ ਵਿੱਚ ਹਮਲੇ ਤੋਂ ਬਾਅਦ ਦੋ ਲੜਕਿਆਂ `ਤੇ ਕਈ ਚਾਰਜਿਜ਼ ਲੱਗੇਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਇੱਕ ਕਾਬੂਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ, ਤਿੰਨ ਕਾਬੂਭਾਰਤੀ ਮੂਲ ਦੇ ਕਾਰੋਬਾਰੀ ਨੇ 8 ਹਜ਼ਾਰ ਕਰੋੜ ਦੀ ਕੀਤੀ ਧੋਖਾਧੜੀ, 83 ਕਰੋੜ ਦਾ ਘਰ ਅਤੇ ਪ੍ਰਾਈਵੇਟ ਜੈੱਟ ਵੀ ਖਰੀਦਿਆਆਸਟ੍ਰੇਲੀਆ ਤੋਂ ਦਿੱਲੀ ਆ ਰਹੀ ਭਾਰਤੀ ਔਰਤ ਦੀ ਫਲਾਈਟ 'ਚ ਮੌਤਸੰਸਦ ਵਿਚ ਵਿਰੋਧੀਆਂ ਦਾ ਹੰਗਾਮਾ, ਪ੍ਰਧਾਨ ਮੰਤਰੀ ਨੂੰ ਦੋ ਵਾਰ ਆਪਣਾ ਭਾਸ਼ਣ ਰੋਕਣਾ ਪਿਆਉੱਤਰ ਪ੍ਰਦੇਸ਼ ਦੇ ਹਾਥਰਸ 'ਚ ਸਤਿਸੰਗ ਦੌਰਾਨ ਭਗਦੜ, 50 ਤੋਂ ਵੱਧ ਮੌਤਾਂ, 150 ਜ਼ਖਮੀ
 
ਟੋਰਾਂਟੋ/ਜੀਟੀਏ

ਕਵਿੰਟੇ ਵੇਸਟ, ਓਂਟਾਰੀਓ ਵਿੱਚ ਹਮਲੇ ਤੋਂ ਬਾਅਦ ਦੋ ਲੜਕਿਆਂ `ਤੇ ਕਈ ਚਾਰਜਿਜ਼ ਲੱਗੇ

July 02, 2024 12:09 PM

ਓਂਟਾਰੀਓ, 2 ਜੁਲਾਈ (ਪੋਸਟ ਬਿਊਰੋ): ਓਂਟਾਰੀਓ ਪੁਲਿਸ ਦਾ ਕਹਿਣਾ ਹੈ ਕਿ ਕਵਿੰਟੇ ਵੇਸਟ, ਓਂਟਾਰੀਓ ਵਿੱਚ ਐਤਵਾਰ ਸਵੇਰੇ ਤੜਕੇ ਹੋਏ ਇੱਕ ਗੰਭੀਰ ਹਮਲੇ ਤੋਂ ਬਾਅਦ ਇੱਕ ਬਾਲਗ ਅਤੇ ਇੱਕ ਨੌਜਵਾਨ `ਤੇ ਕਈ ਚਾਰਜਿਜ਼ ਲਗਾਏ ਗਏ ਹਨ। ਇਹ ਘਟਨਾ ਲਗਭਗ 3 ਵਜੇ ਫਰੰਟ ਸਟਰੀਟ ਕੋਲ ਹੋਈ। ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ ।
ਘਟਨਾ ਤੋਂ ਬਾਅਦ, ਪੁਲਿਸ ਨੇ ਉਨ੍ਹਾਂ ਲੋਕਾਂ ਤੋਂ ਘਟਨਾ ਬਾਰੇ ਪੁੱਛ ਪੜਤਾਲ ਕੀਤੀ ਅਤੇ ਘਟਨਾ ਦੀ ਵੀਡੀਓ ਰਿਕਾਰਡਿੰਗ ਬਾਰੇ ਪੁੱਿਛਆ। ਪੁਲਿਸ ਨੇ ਦੋ ਵੱਖ-ਵੱਖ ਘਰਾਂ ਵਿੱਚ ਤਲਾਸ਼ੀ ਵਾਰੰਟ ਨੂੰ ਅੰਜ਼ਾਮ ਦਿੱਤਾ ਅਤੇ ਦੋ ਆਦਮੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਚਾਰਜਿਜ਼ ਬਾਰੇ ਜਾਣਕਾਰੀ ਨਹੀਂ ਦਿੱਤੀ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਡਾ. ਸਾਹਿਬ ਸਿੰਘ ਵੱਲੋਂ ਇੱਕ ਪਾਤਰੀ ਨਾਟਕ ‘ਸੰਮਾਂ ਵਾਲੀ ਡਾਂਗ’ ਦੀ ਬਾ-ਕਮਾਲ ਪੇਸ਼ਕਾਰੀ ਪੀਲ ਪੁਲਿਸ ਦੀ 23’ਵੀਂ ‘ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀ.ਪੀ.ਏ.ਆਰ. ਕਲੱਬ ਦੇ 100 ਮੈਂਬਰਾਂ ਨੇ ਲਿਆ ਹਿੱਸਾ ਜਗਦੀਸ਼ ਗਰੇਵਾਲ ਅਤੇ ਜਸ ਤੂਰ ਵੱਲੋਂ ਕੈਨੇਡਾ ਡੇਅ ਦੀਆਂ ਲੱਖ-ਲੱਖ ਵਧਾਈਆਂ..... ਕੈਨੇਡਾ ਦਿਵਸ ਦੇ ਲੌਂਗ ਵੀਕੈਂਡ ਮੌਕੇ ਓਂਟਾਰੀਓ ਵਿੱਚ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਦੀ ਸੰਭਾਵਨਾ ਪੀਲ ਪੁਲਿਸ ਨੂੰ ਜਾਂਚ ਦੌਰਾਨ ਲੋਡਿਡ ਰਿਵਾਲਵਰ ਮਿਲਿਆ ਟੋਰਾਂਟੋ ਉਪ ਚੋਣ ਵਿੱਚ ਹੈਰਾਨੀਜਨਕ ਹਾਰ ਦੇ ਬਾਵਜੂਦ ਵੀ ਬਰੈਂਪਟਨ ਦੇ ਸੰਸਦਾਂ ਨੇ ਪ੍ਰਧਾਨ ਮੰਤਰੀ ਟਰੂਡੋ ਦਾ ਕੀਤਾ ਸਮਰਥਨ ਫੋਰਡ ਨੇ ਪਿਅਰਸਨ ਵਿੱਚ ਪੇਸ਼ੀ ਦੇ ਦੌਰਾਨ ਓਂਟਾਰੀਓ ਸਾਇੰਸ ਸੈਂਟਰ ਦੇ ਬੰਦ ਹੋਣ ਬਾਰੇ ਵਿੱਚ ਸਵਾਲਾਂ ਤੋਂ ਵੱਟਿਆ ਪਾਸਾ ਸਕਾਈਡੌਮ ਗਰੁੱਪ ਆਫ਼ ਕੰਪਨੀਜ਼ ਟੋਰਾਂਟੋ ਨੇ ਕਰਵਾਇਆ ਆਪਣਾ 27ਵਾਂ ਸਲਾਨਾ ਮੇਲਾ ਜੇਨ ਸਬਵੇਅ ਸਟੇਸ਼ਨ ਦੇ ਬਾਹਰ ਵਿਅਕਤੀ `ਤੇ ਚਾਕੂ ਨਾਲ ਹਮਲਾ, ਮੌਤ ਜੇਨ ਸਟਰੀਟ ਕੋਲ ਹਾਈਵੇ 401 `ਤੇ ਹਾਦਸੇ ਵਿੱਚ ਨੌਜਵਾਨ ਦੀ ਮੌਤ