Welcome to Canadian Punjabi Post
Follow us on

15

July 2024
ਬ੍ਰੈਕਿੰਗ ਖ਼ਬਰਾਂ :
ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ
 
ਭਾਰਤ

ਸੁਪਰੀਮ ਕੋਰਟ `ਚ ਪਹੁੰਚਿਆ ਹਾਥਰਸ ਘਟਨਾ ਦਾ ਮਾਮਲਾ, ਸੇਵਾਮੁਕਤ ਜੱਜਾਂ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ

July 03, 2024 07:50 AM

ਨਵੀਂ ਦਿੱਲੀ, 3 ਜੁਲਾਈ (ਪੋਸਟ ਬਿਊਰੋ): ਯੂਪੀ ਦੇ ਹਾਥਰਸ ਜ਼ਿਲ੍ਹੇ ਦੇ ਫੁਲਰਾਏ ਪਿੰਡ `ਚ ਧਾਰਮਿਕ ਸਮਾਗਮ ਤੋਂ ਬਾਅਦ ਭਗਦੜ ਮਚ ਗਈ । ਇਸ ਦੌਰਾਨ ਔਰਤਾਂ ਅਤੇ ਬੱਚਿਆਂ ਸਮੇਤ 124 ਜਣਿਆਂ ਦੀ ਜਾਨ ਚਲੀ ਗਈ ਹੈ। ਦੂਜੇ ਪਾਸੇ ਇਹ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ।
ਹਾਥਰਸ ਭਗਦੜ ਘਟਨਾ ਦੀ ਜਾਂਚ ਲਈ ਸੁਪਰੀਮ ਕੋਰਟ `ਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ `ਚ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਪੰਜ ਮੈਂਬਰੀ ਮਾਹਰ ਕਮੇਟੀ ਨਿਯੁਕਤ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਇਕ ਵਕੀਲ ਦੁਆਰਾ ਇਸ ਘਟਨਾ `ਚ ਲਾਪਰਵਾਹੀ ਵਾਲੇ ਵਿਵਹਾਰ ਲਈ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਾਥਰਸ ਦੇ ਸਰਕਾਰੀ ਹਸਪਤਾਲ `ਚ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਅਖਿਲੇਸ਼ ਯਾਦਵ ਨੇ ਕਿਸ ਘਟਨਾ ਨੂੰ ਦੁਖਦਾਈ ਦੱਸਿਆ ਅਤੇ ਇਸ ਨੂੰ ਯੂਪੀ ਸਰਕਾਰ ਦੀ ਲਾਪ੍ਰਵਾਹੀ ਕਿਹਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਸੂਰਤ ਵਿਚ 5 ਮੰਜਿ਼ਲਾ ਇਮਾਰਤ ਡਿੱਗੀ, 7 ਲਾਸ਼ਾਂ ਕੱਢੀਆਂ ਗਈਆਂ ਜੰਮੂ-ਕਸ਼ਮੀਰ ਦੇ ਕੁਲਗਾਮ ਵਿਚ 6 ਅੱਤਵਾਦੀ ਮਾਰੇ, 2 ਜਵਾਨ ਸ਼ਹੀਦ ਵਿਅਕਤੀ ਨੇ ਡੰਡੇ ਨਾਲ ਤਾਰ ਨੂੰ ਛੂਹਿਆ ਅਤੇ 22 ਸਕਿੰਟਾਂ ਵਿੱਚ ਮੌਤ ਪ੍ਰਧਾਨ ਮੰਤਰੀ ਮੋਦੀ ਦਾ ਰਾਜ ਸਭਾ 'ਚ ਦਿੱਤਾ ਭਾਸ਼ਣ, ਵਿਰੋਧੀ ਧਿਰ ਦਾ ਵਾਕਆਊਟ ਸੰਸਦ ਵਿਚ ਵਿਰੋਧੀਆਂ ਦਾ ਹੰਗਾਮਾ, ਪ੍ਰਧਾਨ ਮੰਤਰੀ ਨੂੰ ਦੋ ਵਾਰ ਆਪਣਾ ਭਾਸ਼ਣ ਰੋਕਣਾ ਪਿਆ ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਸਤਿਸੰਗ ਦੌਰਾਨ ਭਗਦੜ, 50 ਤੋਂ ਵੱਧ ਮੌਤਾਂ, 150 ਜ਼ਖਮੀ ਰਾਹੁਲ ਗਾਂਧੀ ਦੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ- ਲੋਕਤੰਤਰ ਅਤੇ ਸੰਵਿਧਾਨ ਨੇ ਮੈਨੂੰ ਸਿਖਾਇਆ ਹੈ ਕਿ ਮੈਨੂੰ ਵਿਰੋਧੀ ਧਿਰ ਦੇ ਨੇਤਾ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਰੁਣਾਚਲ ਬੋਰਡਿੰਗ ਸਕੂਲ ਵਿਚ ਸੀਨੀਅਰ ਵਿਦਿਆਰਥੀਆਂ ਨੇ ਜੂਨੀਅਰ ਵਿਦਿਆਰਥੀਆਂ ਦੀ ਕੀਤੀ ਕੁੱਟਮਾਰ, 8ਵੀਂ ਜਮਾਤ ਦੇ 15 ਵਿਦਿਆਰਥੀ ਜ਼ਖ਼ਮੀ 1100 ਦਰੱਖਤਾਂ ਦੀ ਕਟਾਈ 'ਤੇ ਵਿਵਾਦ, 'ਆਪ' ਨੇ ਦਿੱਲੀ ਐੱਲ. ਜੀ. 'ਤੇ ਲਗਾਇਆ ਦੋਸ਼