Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਖੇਡਾਂ

ਵਰਲਡ ਚੈਂਪੀਅਨ ਭਾਰਤੀ ਟੀਮ ਪਹੁੰਚੀ ਦਿੱਲੀ, ਏਅਰਪੋਰਟ 'ਤੇ ਕੇਕ ਕੱਟਿਆ

July 04, 2024 01:11 AM

ਨਵੀਂ ਦਿੱਲੀ, 4 ਜੁਲਾਈ (ਪੋਸਟ ਬਿਊਰੋ): ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ 3 ਦਿਨਾਂ ਤੋਂ ਬਾਰਬਾਡੋਸ 'ਚ ਫਸੀ ਟੀਮ ਇੰਡੀਆ ਵਾਪਿਸ ਭਾਰਤ ਪਰਤ ਆਈ ਹੈ। ਦਿੱਲੀ ਏਅਰਪੋਰਟ 'ਤੇ ਕਪਤਾਨ ਰੋਹਿਤ ਸ਼ਰਮਾ ਨੇ ਬੀਸੀਸੀਆਈ ਸਕੱਤਰ ਜੈ ਸ਼ਾਹ ਅਤੇ ਪ੍ਰਧਾਨ ਰੋਜਰ ਬਿੰਨੀ ਨਾਲ ਕੇਕ ਕੱਟਿਆ। ਇਸ ਤੋਂ ਬਾਅਦ ਟੀਮ ਹੋਟਲ ਆਈਟੀਸੀ ਮੌਰੀਆ ਲਈ ਰਵਾਨਾ ਹੋਈ।
ਹੋਟਲ ਪਹੁੰਚਣ ਤੋਂ ਬਾਅਦ ਭਾਰਤੀ ਕਪਤਾਨ ਰੋਹਿਤ ਸ਼ਰਮਾ, ਰਿਸ਼ਭ ਪੰਤ, ਸੂਰਿਆਕੁਮਾਰ ਯਾਦਵ ਅਤੇ ਹਾਰਦਿਕ ਪਾਂਡਿਆ ਭੰਗੜਾ ਪਾਉਂਦੇ ਨਜ਼ਰ ਆਏ। ਭਾਰਤੀ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਨੇ ਹੋਟਲ ਵਿੱਚ ਇੱਕ ਵਿਸ਼ੇਸ਼ ਕੇਕ ਕੱਟਿਆ, ਜਿਸ ਨੂੰ ਹੋਟਲ ਪ੍ਰਬੰਧਕਾਂ ਨੇ ਬਣਾਇਆ। ਟੀਮ ਸਵੇਰੇ 11 ਵਜੇ ਪ੍ਰਧਾਨ ਮੰਤਰੀ ਨਿਵਾਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰੇਗੀ ਅਤੇ ਮੁੰਬਈ ਲਈ ਰਵਾਨਾ ਹੋਵੇਗੀ। ਫਿਰ ਸ਼ਾਮ 5 ਵਜੇ ਤੋਂ ਟੀਮ ਦੀ ਵਿਕਟਰੀ ਪਰੇਡ ਹੋਵੇਗੀ।

 
Have something to say? Post your comment
ਹੋਰ ਖੇਡਾਂ ਖ਼ਬਰਾਂ
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆ GT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆ ਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਸਕੂਲ ਖੇਡਾਂ ਦਾ ਆਗਾਜ਼ ਨਿਊਜ਼ੀਲੈਂਡ ਵੱਲੋਂ ਕੈਨੇਡਾ ਸਾਕਰ `ਤੇ ਜਾਸੂਸੀ ਦਾ ਦੋਸ਼, ਕੈਨੇਡੀਅਨ ਓਲੰਪਿਕ ਕਮੇਟੀ ਨੇ ਮੰਗੀ ਮੁਆਫ਼ੀ ਬੇਸਬਾਲ ਦੇ ਮਹਾਨ ਖਿਡਾਰੀ ਵਿਲੀ ਮੇਅਜ਼ ਦਾ 93 ਸਾਲ ਦੀ ਉਮਰ ਵਿੱਚ ਦਿਹਾਂਤ ਕੈਲਗਰੀ ਕਲੱਬ ਦੇ ਤਿੰਨ ਤੈਰਾਕਾਂ ਨੇ ਪੈਰਿਸ ਓਲੰਪਿਕ ਲਈ ਕੀਤਾ ਕਵਾਲੀਫਾਈ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਦਿਨੇਸ਼ ਕਾਰਤਿਕ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ਭਾਰਤ ਦੇ ਮੁੱਕੇਬਾਜ਼ ਅਮਿਤ ਪੰਘਾਲ ਨੇ ਹਾਸਿਲ ਕੀਤਾ ਪੈਰਿਸ ਓਲੰਪਿਕ ਕੋਟਾ ਨੀਰਜ ਚੋਪੜਾ ਨੇ ਐਥਲੈਟਿਕਸ ਫੈਡਰੇਸ਼ਨ ਕੱਪ `ਚ ਜਿੱਤਿਆ ਸੋਨ ਤਮਗਾ