Welcome to Canadian Punjabi Post
Follow us on

15

July 2024
ਬ੍ਰੈਕਿੰਗ ਖ਼ਬਰਾਂ :
ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ
 
ਅੰਤਰਰਾਸ਼ਟਰੀ

ਆਸਟ੍ਰੇਲੀਆ ਵਿਚ ਪਾਰਲੀਮੈਂਟ ਵਿਚ ਪ੍ਰਦਰਸ਼ਨਕਾਰੀ ਅੰਦਰ ਹੋਏ ਦਾਖਲ, ਛੱਤ 'ਤੇ ਲਾਏ ਫ੍ਰੀ ਫਿਲਸਤੀਨ ਦੇ ਪੋਸਟਰ

July 05, 2024 12:22 AM

ਕੈਨਬਰਾ, 4 ਜੁਲਾਈ (ਪੋਸਟ ਬਿਊਰੋ): ਆਸਟ੍ਰੇਲੀਆ 'ਚ ਵੀਰਵਾਰ ਨੂੰ ਫਲਸਤੀਨ ਸਮਰਥਕ ਪ੍ਰਦਰਸ਼ਨਕਾਰੀਆਂ ਨੇ ਸੰਸਦ ਦੀ ਛੱਤ 'ਤੇ 'ਫ੍ਰੀ ਫਲਸਤੀਨ' ਦੇ ਪੋਸਟਰ ਲਹਿਰਾਏ। ਜਾਣਕਾਰੀ ਮੁਤਾਬਕ ਕਾਲੇ ਕੱਪੜੇ ਪਹਿਨੇ ਚਾਰ ਲੋਕ ਤੇਜ਼ੀ ਨਾਲ ਸੰਸਦ 'ਚ ਦਾਖਲ ਹੋਏ ਅਤੇ ਛੱਤ 'ਤੇ ਜਾ ਕੇ ਫ੍ਰੀ ਫਲਸਤੀਨ ਦੇ ਨਾਅਰੇ ਲਗਾਉਣ ਲੱਗੇ। ਉਨ੍ਹਾਂ ਦੇ ਹੱਥਾਂ 'ਚ ਪੋਸਟਰ ਵੀ ਸਨ, ਜਿਨ੍ਹਾਂ 'ਤੇ ਲਿਖਿਆ ਸੀ 'ਫਰਾਮ ਰਿਵਰ ਟੂ ਸੀ, ਫਿਲਸਤੀਨ ਵਿਲ ਬੀ ਫ੍ਰੀ'
ਇਸ 'ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀ ਨੇ ਕਿਹਾ ਕਿ ਦੇਸ਼ 'ਚ ਪ੍ਰਗਟਾਵੇ ਦੀ ਆਜ਼ਾਦੀ ਅਤੇ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਹੈ। ਜੇਕਰ ਕੋਈ ਵਿਅਕਤੀ ਸਾਡੇ ਲੋਕਾਂ ਦੀ ਇੱਜ਼ਤ ਨਹੀਂ ਕਰਦਾ ਅਤੇ ਲੋਕਾਂ ਦੀ ਜਾਨ ਨੂੰ ਖਤਰੇ ਵਿੱਚ ਪਾਉਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੀ ਸਰਕਾਰ ਨੇ ਆਪਣੇ ਇੱਕ ਮੁਸਲਿਮ ਸੰਸਦ ਮੈਂਬਰ ਫਾਤਿਮਾ ਪੇਮੈਨ ਨੂੰ ਮੁਅੱਤਲ ਕਰ ਦਿੱਤਾ ਸੀ। ਫਾਤਿਮਾ ਨੇ ਆਸਟ੍ਰੇਲੀਆ ਦੀ ਗ੍ਰੀਨ ਪਾਰਟੀ ਵੱਲੋਂ ਫਲਸਤੀਨ ਨੂੰ ਆਜ਼ਾਦ ਦੇਸ਼ ਵਜੋਂ ਮਾਨਤਾ ਦੇਣ ਲਈ ਲਿਆਂਦੇ ਪ੍ਰਸਤਾਵ ਦਾ ਸਮਰਥਨ ਕੀਤਾ ਸੀ।
ਜਾਣਕਾਰੀ ਮੁਤਾਬਕ ਪ੍ਰਦਰਸ਼ਨਕਾਰੀ ਰੇਨੇਗੇਡ ਐਕਟੀਵਿਸਟ ਗਰੁੱਪ ਨਾਲ ਜੁੜੇ ਹੋਏ ਸਨ। ਉਹ ਇਕ ਘੰਟੇ ਤੱਕ ਛੱਤ 'ਤੇ ਚੜ੍ਹ ਕੇ ਪੋਸਟਰ ਲਹਿਰਾਉਂਦੇ ਰਹੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀ ਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏ ਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨ ਚੁਣੌਤੀ ਦਾ ਸਾਹਮਣਾ ਕਰਨਾ ਮੇਰੇ ਡੀਐੱਨਏ ਵਿਚ ਹੈ ਪ੍ਰਧਾਨ ਮੰਤਰੀ ਮੋਦੀ ਰੂਸ ਦਾ ਯੂਕਰੇਨ ਦੇ ਬੱਚਿਆਂ ਦੇ ਹਸਪਤਾਲ 'ਤੇ ਹਵਾਈ ਹਮਲਾ, 41 ਮੌਤਾਂ, 170 ਤੋਂ ਵੱਧ ਜ਼ਖਮੀ ਬਾਗੀ ਧੜੇ ਨੇ ਮਿਆਂਮਾਰ 'ਚ ਹਵਾਈ ਅੱਡੇ 'ਤੇ ਕੀਤਾ ਕਬਜ਼ਾ ਲੱਦਾਖ ਨੇੜੇ ਚੀਨੀ ਫੌਜ ਨੇ ਇਕੱਠੇ ਕੀਤੇ ਹਥਿਆਰ, ਸੈਟੇਲਾਈਟ ਤਸਵੀਰਾਂ ਵਿਚ ਹੋਇਆ ਖੁਲਾਸਾ ਗਾਜ਼ਾ ਸਕੂਲ 'ਤੇ ਇਜ਼ਰਾਈਲ ਦਾ ਹਵਾਈ ਹਮਲਾ, 16 ਦੀ ਮੌਤਾਂ, 100 ਦੇ ਲਗਭਗ ਜ਼ਖਮੀ ਇਮਰਾਨ ਨੇ ਪਾਕਿਸਤਾਨ 'ਚ ਦੁਬਾਰਾ ਚੋਣਾਂ ਕਰਵਾਉਣ ਲਈ ਕਿਹਾ, ਭੁੱਖ ਹੜਤਾਲ ਦੀ ਦਿੱਤੀ ਧਮਕੀ ਕੀਰ ਸਟਾਰਮਰ ਬ੍ਰਿਟੇਨ ਦੇ 58ਵੇਂ ਪ੍ਰਧਾਨ ਮੰਤਰੀ ਬਣੇ, ਰਿਸ਼ੀ ਸੁਨਕ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ