Welcome to Canadian Punjabi Post
Follow us on

15

July 2024
ਬ੍ਰੈਕਿੰਗ ਖ਼ਬਰਾਂ :
ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ
 
ਅੰਤਰਰਾਸ਼ਟਰੀ

ਕੀਰ ਸਟਾਰਮਰ ਬ੍ਰਿਟੇਨ ਦੇ 58ਵੇਂ ਪ੍ਰਧਾਨ ਮੰਤਰੀ ਬਣੇ, ਰਿਸ਼ੀ ਸੁਨਕ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

July 05, 2024 08:17 AM

ਲੰਡਨ, 5 ਜੁਲਾਈ (ਪੋਸਟ ਬਿਊਰੋ): ਬ੍ਰਿਟੇਨ 'ਚ ਸ਼ੁੱਕਰਵਾਰ 5 ਜੁਲਾਈ ਨੂੰ ਸੱਤਾ ਤਬਦੀਲੀ ਹੋ ਗਈ ਹੈ। ਸੱਤਾਧਾਰੀ ਕੰਜ਼ਰਵੇਟਿਵ ਪਾਰਟੀ 14 ਸਾਲਾਂ ਬਾਅਦ ਲੇਬਰ ਪਾਰਟੀ ਤੋਂ ਚੋਣ ਹਾਰ ਗਈ। ਕੁਝ ਘੰਟਿਆਂ ਬਾਅਦ ਭਾਰਤੀ ਮੂਲ ਦੇ ਰਿਸ਼ੀ ਸੁਨਕ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਲੇਬਰ ਪਾਰਟੀ ਦੇ 61 ਸਾਲਾ ਕੀਰ ਸਟਾਰਮਰ ਦੇਸ਼ ਦੇ 58ਵੇਂ ਪ੍ਰਧਾਨ ਮੰਤਰੀ ਬਣ ਗਏ ਹਨ।
ਸੁਨਕ ਨੇ ਹਾਰ ਮੰਨ ਕੇ ਪਾਰਟੀ ਤੋਂ ਮੁਆਫੀ ਮੰਗੀ ਹੈ। ਉਨ੍ਹਾਂ ਨੇ ਸਟਾਰਮਰ ਨੂੰ ਵੀ ਫੋਨ ਕੀਤਾ ਅਤੇ ਜਿੱਤ 'ਤੇ ਵਧਾਈ ਦਿੱਤੀ। ਆਮ ਚੋਣਾਂ ਵਿੱਚ ਲੇਬਰ ਪਾਰਟੀ ਨੂੰ ਬੰਪਰ ਜਿੱਤ ਮਿਲੀ ਹੈ। ਪਾਰਟੀ ਨੇ ਕੁੱਲ 650 ਵਿੱਚੋਂ 412 ਸੀਟਾਂ ਜਿੱਤੀਆਂ ਹਨ।
ਸਰਕਾਰ ਬਣਾਉਣ ਲਈ 326 ਸੀਟਾਂ ਦੀ ਲੋੜ ਹੈ। ਦੂਜੇ ਪਾਸੇ ਕੰਜ਼ਰਵੇਟਿਵ 120 ਸੀਟਾਂ 'ਤੇ ਸਿਮਟ ਗਏ। ਪਿਛਲੇ 200 ਸਾਲਾਂ ਵਿੱਚ ਕੰਜ਼ਰਵੇਟਿਵ ਪਾਰਟੀ ਦੀ ਇਹ ਸਭ ਤੋਂ ਵੱਡੀ ਹਾਰ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀ ਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏ ਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨ ਚੁਣੌਤੀ ਦਾ ਸਾਹਮਣਾ ਕਰਨਾ ਮੇਰੇ ਡੀਐੱਨਏ ਵਿਚ ਹੈ ਪ੍ਰਧਾਨ ਮੰਤਰੀ ਮੋਦੀ ਰੂਸ ਦਾ ਯੂਕਰੇਨ ਦੇ ਬੱਚਿਆਂ ਦੇ ਹਸਪਤਾਲ 'ਤੇ ਹਵਾਈ ਹਮਲਾ, 41 ਮੌਤਾਂ, 170 ਤੋਂ ਵੱਧ ਜ਼ਖਮੀ ਬਾਗੀ ਧੜੇ ਨੇ ਮਿਆਂਮਾਰ 'ਚ ਹਵਾਈ ਅੱਡੇ 'ਤੇ ਕੀਤਾ ਕਬਜ਼ਾ ਲੱਦਾਖ ਨੇੜੇ ਚੀਨੀ ਫੌਜ ਨੇ ਇਕੱਠੇ ਕੀਤੇ ਹਥਿਆਰ, ਸੈਟੇਲਾਈਟ ਤਸਵੀਰਾਂ ਵਿਚ ਹੋਇਆ ਖੁਲਾਸਾ ਗਾਜ਼ਾ ਸਕੂਲ 'ਤੇ ਇਜ਼ਰਾਈਲ ਦਾ ਹਵਾਈ ਹਮਲਾ, 16 ਦੀ ਮੌਤਾਂ, 100 ਦੇ ਲਗਭਗ ਜ਼ਖਮੀ ਇਮਰਾਨ ਨੇ ਪਾਕਿਸਤਾਨ 'ਚ ਦੁਬਾਰਾ ਚੋਣਾਂ ਕਰਵਾਉਣ ਲਈ ਕਿਹਾ, ਭੁੱਖ ਹੜਤਾਲ ਦੀ ਦਿੱਤੀ ਧਮਕੀ ਆਸਟ੍ਰੇਲੀਆ ਵਿਚ ਪਾਰਲੀਮੈਂਟ ਵਿਚ ਪ੍ਰਦਰਸ਼ਨਕਾਰੀ ਅੰਦਰ ਹੋਏ ਦਾਖਲ, ਛੱਤ 'ਤੇ ਲਾਏ ਫ੍ਰੀ ਫਿਲਸਤੀਨ ਦੇ ਪੋਸਟਰ