Welcome to Canadian Punjabi Post
Follow us on

15

July 2024
ਬ੍ਰੈਕਿੰਗ ਖ਼ਬਰਾਂ :
ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ
 
ਭਾਰਤ

ਸੂਰਤ ਵਿਚ 5 ਮੰਜਿ਼ਲਾ ਇਮਾਰਤ ਡਿੱਗੀ, 7 ਲਾਸ਼ਾਂ ਕੱਢੀਆਂ ਗਈਆਂ

July 07, 2024 03:47 AM

ਸੂਰਤ, 7 ਜੁਲਾਈ (ਪੋਸਟ ਬਿਊਰੋ): ਸੂਰਤ ਸ਼ਹਿਰ ਦੇ ਸਚਿਨ ਉਦਯੋਗਿਕ ਖੇਤਰ ਵਿੱਚ ਸ਼ਨੀਵਾਰ ਦੁਪਹਿਰ ਨੂੰ ਇੱਕ ਪੰਜ ਮੰਜਿ਼ਲਾ ਇਮਾਰਤ ਡਿੱਗ ਗਈ। ਬਚਾਅ ਦਲ ਨੂੰ ਐਤਵਾਰ ਸਵੇਰ ਤੱਕ 7 ਲੋਕਾਂ ਦੀਆਂ ਲਾਸ਼ਾਂ ਮਿਲ ਚੁੱਕੀਆਂ ਹਨ। ਜਦੋਂਕਿ ਇੱਕ ਔਰਤ ਗੰਭੀਰ ਜ਼ਖ਼ਮੀ ਹੈ। ਟੀਮ ਵੱਲੋਂ ਬਚਾਅ ਕਾਰਜ ਜਾਰੀ ਹੈ। ਮਲਬਾ ਹਟਾਉਣ ਦਾ ਕੰਮ ਜਾਰੀ ਹੈ।
ਹਾਦਸੇ 'ਚ ਜਾਨ ਗਵਾਉਣ ਵਾਲਿਆਂ ਦੇ ਨਾਂ ਹੀਰਾਮਨ ਕੇਵਤ, ਅਭਿਸ਼ੇਕ ਕੇਵਤ, ਸ਼ਿਵਪੂਜਨ ਕੇਵਤ, ਸਾਹਿਲ, ਪ੍ਰਵੇਸ਼, ਬ੍ਰਿਜੇਸ਼ ਗੋਂਡ ਹਨ। ਸੱਤਵੇਂ ਦੀ ਪਛਾਣ ਨਹੀਂ ਹੋ ਸਕੀ ਹੈ। ਹਾਦਸੇ 'ਚ ਜ਼ਖਮੀ ਹੋਏ ਕਸਿਸ਼ ਸ਼ਰਮਾ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਮਾਰਤ 2017 ਵਿੱਚ ਹੀ ਬਣਾਈ ਗਈ ਸੀ। ਇਸ ਦੇ ਨਿਰਮਾਣ ਦੀ ਗੁਣਵੱਤਾ ਦਾ ਅੰਦਾਜ਼ਾ ਸਿਰਫ਼ 7 ਸਾਲਾਂ ਵਿੱਚ ਪੂਰੀ ਇਮਾਰਤ ਦੇ ਢਹਿ ਜਾਣ ਤੋਂ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ।
ਪਹਿਲੀ ਲਾਸ਼ ਸ਼ਨੀਵਾਰ ਰਾਤ 9:10 ਵਜੇ ਬਾਹਰ ਕੱਢੀ ਗਈ। ਇਸ ਤੋਂ ਬਾਅਦ ਦੂਸਰੀ ਲਾਸ਼ ਸਵੇਰੇ 11:50 ਵਜੇ, ਤੀਸਰੀ ਸ਼ਾਮ 4 ਵਜੇ, ਚੌਥੀ 4:30 ਵਜੇ ਅਤੇ ਤਿੰਨ ਲਾਸ਼ਾਂ ਨੂੰ 4:45 ਵਜੇ ਇਕੱਠਿਆਂ ਬਾਹਰ ਕੱਢਿਆ ਗਿਆ। ਮਲਬੇ ਹੇਠ 2-3 ਹੋਰ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਜੰਮੂ-ਕਸ਼ਮੀਰ ਦੇ ਕੁਲਗਾਮ ਵਿਚ 6 ਅੱਤਵਾਦੀ ਮਾਰੇ, 2 ਜਵਾਨ ਸ਼ਹੀਦ ਸੁਪਰੀਮ ਕੋਰਟ `ਚ ਪਹੁੰਚਿਆ ਹਾਥਰਸ ਘਟਨਾ ਦਾ ਮਾਮਲਾ, ਸੇਵਾਮੁਕਤ ਜੱਜਾਂ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਵਿਅਕਤੀ ਨੇ ਡੰਡੇ ਨਾਲ ਤਾਰ ਨੂੰ ਛੂਹਿਆ ਅਤੇ 22 ਸਕਿੰਟਾਂ ਵਿੱਚ ਮੌਤ ਪ੍ਰਧਾਨ ਮੰਤਰੀ ਮੋਦੀ ਦਾ ਰਾਜ ਸਭਾ 'ਚ ਦਿੱਤਾ ਭਾਸ਼ਣ, ਵਿਰੋਧੀ ਧਿਰ ਦਾ ਵਾਕਆਊਟ ਸੰਸਦ ਵਿਚ ਵਿਰੋਧੀਆਂ ਦਾ ਹੰਗਾਮਾ, ਪ੍ਰਧਾਨ ਮੰਤਰੀ ਨੂੰ ਦੋ ਵਾਰ ਆਪਣਾ ਭਾਸ਼ਣ ਰੋਕਣਾ ਪਿਆ ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਸਤਿਸੰਗ ਦੌਰਾਨ ਭਗਦੜ, 50 ਤੋਂ ਵੱਧ ਮੌਤਾਂ, 150 ਜ਼ਖਮੀ ਰਾਹੁਲ ਗਾਂਧੀ ਦੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ- ਲੋਕਤੰਤਰ ਅਤੇ ਸੰਵਿਧਾਨ ਨੇ ਮੈਨੂੰ ਸਿਖਾਇਆ ਹੈ ਕਿ ਮੈਨੂੰ ਵਿਰੋਧੀ ਧਿਰ ਦੇ ਨੇਤਾ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਰੁਣਾਚਲ ਬੋਰਡਿੰਗ ਸਕੂਲ ਵਿਚ ਸੀਨੀਅਰ ਵਿਦਿਆਰਥੀਆਂ ਨੇ ਜੂਨੀਅਰ ਵਿਦਿਆਰਥੀਆਂ ਦੀ ਕੀਤੀ ਕੁੱਟਮਾਰ, 8ਵੀਂ ਜਮਾਤ ਦੇ 15 ਵਿਦਿਆਰਥੀ ਜ਼ਖ਼ਮੀ 1100 ਦਰੱਖਤਾਂ ਦੀ ਕਟਾਈ 'ਤੇ ਵਿਵਾਦ, 'ਆਪ' ਨੇ ਦਿੱਲੀ ਐੱਲ. ਜੀ. 'ਤੇ ਲਗਾਇਆ ਦੋਸ਼