Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਕੈਨੇਡਾ

ਐਡਮੈਂਟਨ ਦੀ ਡਾਕਟਰ ਬਣੇਗੀ ਪਹਿਲੀ ਮਹਿਲਾ ਕੈਨੇਡੀਅਨ ਕਾਰੋਬਾਰੀ ਵਪਾਰਕ ਪੁਲਾੜ ਯਾਤਰੀ

July 07, 2024 05:21 AM

ਐਡਮੈਂਟਨ, 7 ਜੁਲਾਈ (ਪੋਸਟ ਬਿਊਰੋ): ਐਡਮੈਂਟਨ ਦੀ ਇੱਕ ਡਾਕਟਰ ਪਹਿਲੀ ਕੈਨੇਡੀਅਨ ਔਰਤ ਹੋਣਗੇ ਹਨ ਜੋ ਵਪਾਰਕ ਪੁਲਾੜ ਯਾਤਰੀ ਬਣਨਗੇ। ਡਾ. ਸ਼ਾਨਾ ਪਾਂਡਿਆ ਨੇ ਦੱਸਿਆ ਕਿ ਉਨ੍ਹਾਂ ਦਾ ਬਚਪਨ ਦਾ ਸੁਪਨਾ ਪੂਰਾ ਹੋਣ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਮੈਂ ਕਿਸਮਤ ਵਾਲੀ ਸੀ ਕਿ 90 ਦੇ ਦਹਾਕੇ ਵਿੱਚ ਕੈਨੇਡਾ ਦੀ ਪਹਿਲੀ ਔਰਤ ਪੁਲਾੜ ਯਾਂਤਰੀ ਡਾ. ਰਾਬਰਟਾ ਬੋਂਡਾਰ ਨੂੰ ਪੁਲਾੜ ਵਿੱਚ ਜਾਂਦੇ ਵੇਖ ਰਹੀ ਸੀ ਅਤੇ ਮੈਂ ਸੋਚਿਆ ਕਿ ਕੈਨੇਡੀਅਨ ਔਰਤਾਂ ਇਸ ਤਰ੍ਹਾਂ ਕਰ ਸਕਦੀਆਂ ਹਨ?
ਕੈਨੇਡਾ ਦੀਆਂ ਸਿਰਫ਼ ਦੋ ਔਰਤਾਂ ਪਹਿਲਾਂ ਪੁਲਾੜ ਵਿੱਚ ਗਈਆਂ ਹਨ, ਹਾਲਾਂਕਿ ਭਵਿੱਖ ਵਿੱਚ ਜੇਨੀ ਗਿਬੋਂਸ ਵੀ ਉਨ੍ਹਾਂ ਨਾਲ ਸ਼ਾਮਿਲ ਹੋਣਗੇ।
ਪਾਂਡਿਆ ਦੀ ਪੁਲਾੜ ਵਿਚ ਪਹਿਲੀ ਉਡ਼ਾਨ ਇੱਕ ਵਪਾਰਕ ਮਿਸ਼ਨ `ਤੇ ਹੋਵੇਗੀ, ਜੋ ਨਾਸਾ ਨਾਲ ਮਿਸ਼ਨ ਤੋਂ ਅਲੱਗ ਹੈ।
2015 ਵਿੱਚ ਸਥਾਪਤ, ਇੰਟਰਨੈਸ਼ਨਲ ਇੰਸਟੀਚਿਊਟ ਫਾਰ ਐਸਟ੍ਰੋਨਾਟੀਕਲ ਸਾਇੰਸੇਜ (IIAS) ਇੱਕ non-profit research and education organization ਹੈ ਜਿਸਨੇ ਆਪਣੀ ਸਥਾਪਨਾ ਤੋਂ ਬਾਅਦ ਆਕਾਸ਼ ਮਿਸ਼ਨ ਸੰਚਾਲਿਤ ਕੀਤੇ ਹਨ।
IIAS-02 ਮਿਸ਼ਨ ਵਰਜਿਨ ਗੈਲੇਕਟਿਕ ਨਾਲ ਹਿੱਸੇਦਾਰੀ ਵਿੱਚ ਕੀਤਾ ਜਾਵੇਗਾ, ਜਿਸਦੀ ਸਥਾਪਨਾ ਅਰਬਪਤੀ ਰਿਚਰਡ ਬਰੈਨਸਨ ਨੇ ਕੀਤੀ ਸੀ। ਕੰਪਨੀ ਨੇ ਵਪਾਰਕ ਮਨੁੱਖੀ ਪੁਲਾੜ ਉਡ਼ਾਨ ਨੂੰ ਬੜਾਵਾ ਦੇਣ ਲਈ 2020 ਵਿੱਚ ਨਾਸਾ ਨਾਲ ਇੱਕ ਸਮਝੌਤਾ ਕੀਤਾ ਸੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦ ਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਦਾ ਵੱਡਾ ਬਿਆਨ: ਕਿਹਾ- ਖਾਲਿਸਤਾਨੀਆਂ ਨੇ ਦੇਸ਼ ਨੂੰ ਕੀਤਾ ਪ੍ਰਦੂਸਿ਼ਤ ਬੈਂਕ ਆਫ ਕੈਨੇਡਾ ਨੇ ਵਿਆਜ ਦਰ ਵਿੱਚ ਕੀਤੀ ਕਟੌਤੀ ਕਨਾਟਾ `ਚ ਟ੍ਰੈਫਿਕ ਰੋਕਣ ਤੋਂ ਬਾਅਦ G1 ਚਾਲਕ `ਤੇ ਲੱਗੇ ਚਾਰਜਿਜ ਟਰੂਡੋ, ਫਰੀਲੈਂਡ ਅਤੇ ਜਗਮੀਤ ਸਿੰਘ ਨੂੰ ਜਾਨੋਂ ਮਾਰਨੇ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦੋ ਵਿਅਕਤੀ ਦੋਸ਼ੀ ਪਾਏ ਗਏ਼ ਇੰਗਲਿਸ਼ ਬੇ ਵਿੱਚ ਇਕ ਹੋਰ ਔਰਤ ਮ੍ਰਿਤਕ ਮਿਲੀ 2024 ਵਿੱਚ ਹੁਣ ਤੱਕ ਓਟਵਾ ਵਿੱਚ 900 ਵਾਹਨ ਹੋਏ ਚੋਰੀ ਹੋਏ 23 ਸਾਲਾ ਡਰਾਈਵਰ `ਤੇ ਪੈਰੀ ਸਾਊਂਡ ਕੋਲ ਭਿਆਨਕ ਹਾਦਸੇ ਵਿੱਚ ਚਾਰਜਿਜ਼ ਲਗਾਏ, ਹਾਦਸੇ ਵਿਚ ਤਿੰਨ ਲੋਕਾਂ ਦੀ ਹੋ ਗਈ ਸੀ ਮੌਤ ਦੋ-ਤਿਹਾਈ ਕੈਨੇਡੀਅਨਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਆਜ ਦਰਾਂ ਵਿੱਚ ਕਮੀ ਦੀ ਜ਼ਰੂਰਤ : ਸਰਵੇ