Welcome to Canadian Punjabi Post
Follow us on

15

July 2024
ਬ੍ਰੈਕਿੰਗ ਖ਼ਬਰਾਂ :
ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ
 
ਟੋਰਾਂਟੋ/ਜੀਟੀਏ

ਮਿਸੀਸਾਗਾ ਸਕੂਲ ਪਾਰਕਿੰਗ ਵਿੱਚ ਔਰਤ `ਤੇ ਚਾਕੂ ਨਾਲ ਹਮਲਾ, ਮੌਤ

July 07, 2024 09:54 AM

-ਇੱਕ ਵਿਅਕਤੀ ਹਿਰਾਸਤ ਵਿੱਚ ਲਿਆ
ਟੋਰਾਂਟੋ, 7 ਜੁਲਾਈ (ਪੋਸਟ ਬਿਊਰੋ): ਸ਼ਨੀਵਾਰ ਦੁਪਹਿਰ ਮਿਸੀਸਾਗਾ ਵਿੱਚ ਇੱਕ ਸਕੂਲ ਦੇ ਬਾਹਰ ਚਾਕੂ ਨਾਲ ਹਮਲਾ ਕਰਨ ਦੀ ਘਟਨਾ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ।
ਜਾਣਕਾਰੀ ਅਨੁਸਾਰ ਪੀਲ ਪੁਲਿਸ ਅਧਿਕਾਰੀਆਂ ਨੂੰ ਸ਼ਾਮ ਕਰੀਬ 5:30 ਵਜੇ ਵਾਈਨਵੁਡ ਡਰਾਈਵ ਅਤੇ ਗਲੇਨ ਏਰਿਨ ਡਰਾਈਵ ਕੋਲ ਸੇਂਟ ਐਲੇਜਾਬੇਥ ਸੇਟਨ ਸਕੂਲ ਦੀ ਪਾਰਕਿੰਗ ਵਿੱਚ ਗੜਬੜ ਬਾਰੇ ਸੂਚਨਾ ਮਿਲੀ।
ਪੁਲਿਸ ਅਧਿਕਾਰੀ ਟਾਇਲਰ ਬੇਲ ਨੇ ਦੱਸਿਆ ਕਿ ਸਾਨੂੰ ਸ਼ੁਰੂਆਤੀ ਰਿਪੋਰਟ ਵਿੱਚ ਦੱਸਿਆ ਗਿਆ ਸੀ ਕਿ ਇੱਥੇ ਪਾਰਕਿੰਗ ਵਿੱਚ ਕਿਸੇ ਤਰ੍ਹਾਂ ਦੀ ਗੜਬੜੀ ਸੀ, ਕਾਫ਼ੀ ਭਗਦੜ ਮੱਚੀ ਹੋਈ ਸੀ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਨੇ ਇੱਕ ਔਰਤ ਨੂੰ ਜ਼ਖਮੀ ਹਾਲਤ ਵਿਚ ਵੇਖਿਆ। ਮੋਰੇਨਾ ਨੇ ਕਿਹਾ ਉਸਨੂੰ ਚਾਕੂ ਮਾਰਿਆ ਗਿਆ ਹੈ ਅਤੇ ਅਧਿਕਾਰੀ ਇਲਾਕੇ ਵਿੱਚ ਪਹੁੰਚ ਗਏ।
ਉਸ ਔਰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮੋਰੇਨਾ ਨੇ ਕਿਹਾ ਕਿ ਅਧਿਕਾਰੀ ਆਸਪਾਸ ਦੇ ਇਲਾਕੇ ਵਿਚ ਇੱਕ ਸ਼ੱਕੀ ਵਿਅਕਤੀ ਨੂੰ ਲੱਭਣ ਵਿਚ ਸਫਲ ਰਹੇ ਅਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਮੋਰੇਨਾ ਨੇ ਕਿਹਾ ਕਿ ਮ੍ਰਿਤਕ ਔਰਤ ਅਤੇ ਮੁਲਜ਼ਮ ਇੱਕ-ਦੂਜੇ ਨੂੰ ਜਾਣਦੇ ਸਨ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਵੰਡਰਲੈਂਡ ਵਿੱਚ ਝੂਲੇ ਤੋਂ ਡਿੱਗਿਆ ਇੱਕ ਵਿਅਕਤੀ, ਹਸਪਤਾਲ ਦਾਖਲ ਮੇਲੇ ਦਾ ਰੂਪ ਧਾਰਨ ਕਰ ਗਿਆ ਕਲੀਵਵਿਊਸੀਨੀਅਰਜ਼ ਕਲੱਬ ਦਾ ਕਨੇਡਾ ਦਿਵਸ ਪ੍ਰੋਗਰਾਮ ਡਰਾਈਵਿੰਗ ਇੰਸਟ੍ਰਕਟਰ `ਤੇ ਵਿਦਿਆਰਥਣ ਦੇ ਯੌਨ ਸ਼ੋਸ਼ਣ ਦਾ ਲੱਗਾ ਦੋਸ਼ ਨਿਆਗਰਾ ਇਲਾਕੇ ਦੇ ਕੰਟਰੀ ਕਲੱਬ ਵਿਚੋਂ 25 ਗੋਲਫ ਕਾਰਟ ਚੋਰੀ ਬਾਰੇ ਪੁਲਿਸ ਕਰ ਰਹੀ ਜਾਂਚ ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ ਨੇ ‘ਕੈਨੇਡਾ ਡੇਅ’ ਡਾਇਬਟੀਜ਼ ਸਬੰਧੀ ਸੈਮੀਨਾਰ ਕਰਵਾ ਕੇ ਮਨਾਇਆ ਨਾਰਥ ਯਾਰਕ ਵਿੱਚ ਚੱਲੀ ਗੋਲੀ, ਇੱਕ ਵਿਅਕਤੀ ਗੰਭੀਰ, 2 ਗ੍ਰਿਫ਼ਤਾਰ ਟੋਰਾਂਟੋ ਦੇ ਵਿਅਕਤੀ `ਤੇ ਜੀਟੀਏ ਵਿਚ ਜ਼ਬਰਨ ਵਸੂਲੀ ਦੀ ਜਾਂਚ ਦੇ ਚਲਦੇ ਲੱਗੇ ਚਾਰਜਿਜ਼ ਕੈਲੇਡਨ ਦੀ ਬੋਨੀਗਲੈੱਨ ਸੀਨੀਅਰਜ਼ ਕਲੱਬ ਨੇ ਮਾਨਸਿਕ ਸਿਹਤ ‘ਤੇ ਸੈਮੀਨਾਰ ਕਰਵਾਇਆ ਟੀ.ਪੀ.ਏ.ਆਰ. ਕਲੱਬ ਦੇ ਮੈਂਬਰਾਂ ਨੇ ਨਿਆਗਰਾ ਫ਼ਾਲਜ਼ ਦੇ ਲਹਿੰਦੇਪਾਸੇ ਪੈਂਦੇ ‘ਕੁਈਨਸਟਨਹਾਈਟਸ ਪਾਰਕ’ ‘ਚ ਮਨਾਈ ਪਿਕਨਿਕ ਸਕਾਰਬੋਰੋ ਵਿੱਚ ਗੈਸ ਸਟੇਸ਼ਨ `ਤੇ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ