Welcome to Canadian Punjabi Post
Follow us on

15

July 2024
ਬ੍ਰੈਕਿੰਗ ਖ਼ਬਰਾਂ :
ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ
 
ਕੈਨੇਡਾ

ਐਡਮੈਂਟਨ ਵਿਚ ਦੋ ਘਰਾਂ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

July 09, 2024 01:31 AM

ਐਡਮੈਂਟਨ, 8 ਜੁਲਾਈ (ਪੋਸਟ ਬਿਊਰੋ): ਦੱਖਣ-ਪੂਰਵ ਐਡਮੈਂਟਨ ਵਿੱਚ ਦੋ ਘਰਾਂ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋ ਗਿਆ।
ਐਡਮੈਂਟਨ ਫਾਇਰ ਰੇਸਕਿਊ ਸਰਵਿਸੇਜ਼ ਨੇ ਦੱਸਿਆ ਕਿ ਰਾਤ 11:49 ਵਜੇ 41 ਸਟਰੀਟ ਅਤੇ 37 ਏਵੇਨਿਊ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ਸਵੇਰੇ 6:20 ਤੱਕ ਅੱਗ ਨਹੀਂ ਬੁਝੀ ਸੀ। ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਘਟਨਾ ਸਥਾਨ `ਤੇ ਈਐੱਮਐੱਸ ਵੱਲੋਂ ਇੱਕ ਵਿਅਕਤੀ ਦੀ ਜਾਂਚ ਕੀਤੀ ਗਈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾ ਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ ਪੂਰਵੀ ਓਂਟਾਰੀਓ ਵਿੱਚ ਬਲੂਬੇਰੀ ਦਾ ਸੀਜ਼ਨ ਸ਼ੁਰੂ ਪ੍ਰਧਾਨ ਮੰਤਰੀ ਟਰੂਡੋ ਨੇ ਫਰੀਲੈਂਡ ਉੱਤੇ ਪੂਰਾ ਭਰੋਸਾ ਜਤਾਇਆ ਦੂਜੇ ਵਿਸ਼ਵ ਯੁਧ ਦੇ ਦਿੱਗਜ ਜਾਨ ਹਿਲਮੈਨ ਦਾ 105 ਸਾਲ ਦੀ ਉਮਰ `ਚ ਦਿਹਾਂਤ ਬੀ.ਸੀ. ਹਾਈਵੇ `ਤੇ ਸੜਕ ਹਾਦਸੇ ਵਿਚ ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ ਟ੍ਰੈਕ ਸਟਾਰ ਨੂੰ ਦੇਸ਼ ਨਿਕਾਲੇ ਤੋਂ ਇੱਕ ਸਾਲ ਦੀ ਮਿਲੀ ਛੋਟ ਸਕਵੈਮਿਸ਼, ਬੀ.ਸੀ. ਨੇੜੇ 3 ਪਰਬਤਾਰੋਹੀਆਂ ਦੀਆਂ ਲਾਸ਼ਾਂ ਮਿਲੀਆਂ ਜਸਟਿਨ ਬੀਬਰ ਨੇ ਭਾਰਤ ਵਿੱਚ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਸੰਗੀਤਕ ਪ੍ਰੋਗਰਾਮ ਵਿਚ ਦਿੱਤੀ ਪੇਸ਼ਕਾਰੀ, ਸ਼ੋਸ਼ਲ ਮੀਡੀਆ `ਤੇ ਸ਼ੇਅਰ ਕੀਤੀਆਂ ਯਾਦਾਂ