Welcome to Canadian Punjabi Post
Follow us on

15

July 2024
ਬ੍ਰੈਕਿੰਗ ਖ਼ਬਰਾਂ :
ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ
 
ਅੰਤਰਰਾਸ਼ਟਰੀ

ਬਾਗੀ ਧੜੇ ਨੇ ਮਿਆਂਮਾਰ 'ਚ ਹਵਾਈ ਅੱਡੇ 'ਤੇ ਕੀਤਾ ਕਬਜ਼ਾ

July 09, 2024 04:02 AM

ਨਾਇਪੀਡਾਵ, 9 ਜੁਲਾਈ (ਪੋਸਟ ਬਿਊਰੋ): ਮਿਆਂਮਾਰ ਵਿੱਚ ਘੱਟ ਗਿਣਤੀ ਕਬਾਇਲੀ ਬਾਗੀ ਸਮੂਹ ਅਰਾਕਾਨ ਨੇ ਫੌਜੀ ਸ਼ਾਸਨ ਖਿਲਾਫ ਚੱਲ ਰਹੀ ਲੜਾਈ ਵਿੱਚ ਇੱਕ ਹਵਾਈ ਅੱਡੇ ਉੱਤੇ ਕਬਜ਼ਾ ਕਰ ਲਿਆ ਹੈ।
ਥਾਂਡਵੇ ਨਾਮ ਦਾ ਇਹ ਹਵਾਈ ਅੱਡਾ ਮਿਆਂਮਾਰ ਦੇ ਪੱਛਮੀ ਸੂਬੇ ਰਖਾਈਨ ਦੇ ਦੱਖਣੀ ਹਿੱਸੇ ਵਿੱਚ ਸਥਿਤ ਹੈ। ਇਸ ਨੂੰ ਮਾ ਜਿਨ ਹਵਾਈ ਅੱਡੇ ਵਜੋਂ ਵੀ ਜਾਣਿਆ ਜਾਂਦਾ ਹੈ। ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਯੰਗੂਨ ਤੋਂ ਇਸਦੀ ਦੂਰੀ 260 ਕਿਲੋਮੀਟਰ ਹੈ।
ਰਖਾਈਨ ਸੂਬੇ ਦੇ ਨਿਵਾਸੀਆਂ ਅਤੇ ਸਥਾਨਕ ਮੀਡੀਆ ਨੇ ਵੀ ਹਵਾਈ ਅੱਡੇ 'ਤੇ ਕਬਜ਼ਾ ਕਰਨ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਇਸ ਏਅਰਪੋਰਟ 'ਤੇ ਅਰਾਕਾਨ ਗਰੁੱਪ ਵੱਲੋਂ ਕਬਜ਼ਾ ਕਰਨ ਤੋਂ ਬਾਅਦ ਹਰ ਤਰ੍ਹਾਂ ਦੀਆਂ ਗਤੀਵਿਧੀਆਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਮਿਆਂਮਾਰ ਵਿੱਚ ਫੌਜੀ ਸ਼ਾਸਨ ਲਾਗੂ ਹੋਣ ਤੋਂ ਬਾਅਦ ਥਾਂਡਵੇ ਹਵਾਈ ਅੱਡਾ ਬਾਗੀ ਸਮੂਹ ਦੁਆਰਾ ਕਬਜ਼ਾ ਕੀਤਾ ਜਾਣ ਵਾਲਾ ਪਹਿਲਾ ਸਥਾਨ ਹੈ। ਇਹ ਹਵਾਈ ਅੱਡਾ ਦੇਸ਼ ਦੇ ਸਭ ਤੋਂ ਮਹੱਤਵਪੂਰਨ ਸਮੁੰਦਰੀ ਰਿਜ਼ੋਰਟਾਂ ਦੀ ਸੇਵਾ ਦਿੰਦਾ ਹੈ।
ਹਵਾਈ ਅੱਡੇ 'ਤੇ ਕਬਜ਼ਾ ਕਰਨ ਨਾਲ ਅਰਾਕਾਨ ਆਰਮੀ ਲਈ ਰਖਾਈਨ ਸੂਬੇ ਦੇ ਤੱਟੀ ਇਲਾਕਿਆਂ 'ਤੇ ਕਬਜ਼ਾ ਕਰਨ ਦਾ ਰਾਹ ਖੁੱਲ੍ਹ ਗਿਆ ਹੈ। ਅਰਾਕਾਨ ਆਰਮੀ ਦਾ ਪਹਿਲਾਂ ਹੀ ਖੇਤਰ ਦੇ ਉੱਤਰੀ ਹਿੱਸੇ 'ਤੇ ਕੰਟਰੋਲ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀ ਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏ ਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨ ਚੁਣੌਤੀ ਦਾ ਸਾਹਮਣਾ ਕਰਨਾ ਮੇਰੇ ਡੀਐੱਨਏ ਵਿਚ ਹੈ ਪ੍ਰਧਾਨ ਮੰਤਰੀ ਮੋਦੀ ਰੂਸ ਦਾ ਯੂਕਰੇਨ ਦੇ ਬੱਚਿਆਂ ਦੇ ਹਸਪਤਾਲ 'ਤੇ ਹਵਾਈ ਹਮਲਾ, 41 ਮੌਤਾਂ, 170 ਤੋਂ ਵੱਧ ਜ਼ਖਮੀ ਲੱਦਾਖ ਨੇੜੇ ਚੀਨੀ ਫੌਜ ਨੇ ਇਕੱਠੇ ਕੀਤੇ ਹਥਿਆਰ, ਸੈਟੇਲਾਈਟ ਤਸਵੀਰਾਂ ਵਿਚ ਹੋਇਆ ਖੁਲਾਸਾ ਗਾਜ਼ਾ ਸਕੂਲ 'ਤੇ ਇਜ਼ਰਾਈਲ ਦਾ ਹਵਾਈ ਹਮਲਾ, 16 ਦੀ ਮੌਤਾਂ, 100 ਦੇ ਲਗਭਗ ਜ਼ਖਮੀ ਇਮਰਾਨ ਨੇ ਪਾਕਿਸਤਾਨ 'ਚ ਦੁਬਾਰਾ ਚੋਣਾਂ ਕਰਵਾਉਣ ਲਈ ਕਿਹਾ, ਭੁੱਖ ਹੜਤਾਲ ਦੀ ਦਿੱਤੀ ਧਮਕੀ ਕੀਰ ਸਟਾਰਮਰ ਬ੍ਰਿਟੇਨ ਦੇ 58ਵੇਂ ਪ੍ਰਧਾਨ ਮੰਤਰੀ ਬਣੇ, ਰਿਸ਼ੀ ਸੁਨਕ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਆਸਟ੍ਰੇਲੀਆ ਵਿਚ ਪਾਰਲੀਮੈਂਟ ਵਿਚ ਪ੍ਰਦਰਸ਼ਨਕਾਰੀ ਅੰਦਰ ਹੋਏ ਦਾਖਲ, ਛੱਤ 'ਤੇ ਲਾਏ ਫ੍ਰੀ ਫਿਲਸਤੀਨ ਦੇ ਪੋਸਟਰ