Welcome to Canadian Punjabi Post
Follow us on

15

July 2024
ਬ੍ਰੈਕਿੰਗ ਖ਼ਬਰਾਂ :
ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ
 
ਕੈਨੇਡਾ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ

July 15, 2024 02:09 AM

 

ਟੋਰਾਂਟੋ, 14 ਜੁਲਾਈ (ਪੋਸਟ ਬਿਊਰੋ) ਕੈਨੇਡਾ ਵਿੱਚ ਰੋਜਰਜ਼ ਸੈਂਟਰ ਵਿਚ ਦਿਲਜੀਤ ਦੋਸਾਂਝ ਨੇ ਇਤਹਾਸ ਰੱਚ ਦਿੱਤਾ। ਕਾਂਸਰਟ ਤੋਂ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਤਵਾਰ ਨੂੰ ਓਂਟਾਰੀਓ ਦੇ ਡਾਊਨਟਾਉਨ ਟੋਰਾਂਟੋ ਦੇ ਸਟੇਡੀਅਮ ਵਿਚ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਨਾਲ ਉਨ੍ਹਾਂ ਦੇ ਪ੍ਰੋਗਰਾਮ ਤੋਂ ਪਹਿਲਾਂ ਮੁਲਾਕਾਤ ਕੀਤੀ।

 
ਇਸ ਮੌਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡਾ ਇੱਕ ਮਹਾਨ ਦੇਸ਼ ਹੈ, ਜਿੱਥੇ ਪੰਜਾਬ ਦਾ ਇੱਕ ਨੌਜਵਾਨ ਇਤਿਹਾਸ ਰੱਚ ਰਿਹਾ ਹੈ ਅਤੇ ਸਟੇਡੀਅਮ ਦੀਆਂ ਸਾਰੀਆਂ ਵਿੱਚ ਟਿਕਟ ਵਿਕ ਗਈਆਂ ਹਨ। ਵਿਭਿੰਨਤਾ ਕੇਵਲ ਸਾਡੀ ਤਾਕਤ ਨਹੀਂ ਹੈ, ਇਹ ਇੱਕ ਸੁਪਰਪਾਵਰ ਹੈ।
ਆਪਣੀ ਮੁਲਾਕਾਤ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਟਰੂਡੋ ਨੇ ਐਕਸ `ਤੇ ਕਿਹਾ ਕਿ ਦਿਲਜੀਤ ਦੋਸਾਂਝ ਨੂੰ ਉਨ੍ਹਾਂ ਦੇ ਸ਼ੋਅ ਤੋਂ ਪਹਿਲਾਂ ਸ਼ੁਭਕਾਮਨਾਵਾਂ ਦੇਣ ਲਈ ਰੋਜਰਜ਼ ਸੇਂਟਰ ਵਿੱਚ ਰੁਕੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾ ਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਪੂਰਵੀ ਓਂਟਾਰੀਓ ਵਿੱਚ ਬਲੂਬੇਰੀ ਦਾ ਸੀਜ਼ਨ ਸ਼ੁਰੂ ਪ੍ਰਧਾਨ ਮੰਤਰੀ ਟਰੂਡੋ ਨੇ ਫਰੀਲੈਂਡ ਉੱਤੇ ਪੂਰਾ ਭਰੋਸਾ ਜਤਾਇਆ ਦੂਜੇ ਵਿਸ਼ਵ ਯੁਧ ਦੇ ਦਿੱਗਜ ਜਾਨ ਹਿਲਮੈਨ ਦਾ 105 ਸਾਲ ਦੀ ਉਮਰ `ਚ ਦਿਹਾਂਤ ਬੀ.ਸੀ. ਹਾਈਵੇ `ਤੇ ਸੜਕ ਹਾਦਸੇ ਵਿਚ ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ ਟ੍ਰੈਕ ਸਟਾਰ ਨੂੰ ਦੇਸ਼ ਨਿਕਾਲੇ ਤੋਂ ਇੱਕ ਸਾਲ ਦੀ ਮਿਲੀ ਛੋਟ ਐਡਮੈਂਟਨ ਵਿਚ ਦੋ ਘਰਾਂ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ ਸਕਵੈਮਿਸ਼, ਬੀ.ਸੀ. ਨੇੜੇ 3 ਪਰਬਤਾਰੋਹੀਆਂ ਦੀਆਂ ਲਾਸ਼ਾਂ ਮਿਲੀਆਂ ਜਸਟਿਨ ਬੀਬਰ ਨੇ ਭਾਰਤ ਵਿੱਚ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਸੰਗੀਤਕ ਪ੍ਰੋਗਰਾਮ ਵਿਚ ਦਿੱਤੀ ਪੇਸ਼ਕਾਰੀ, ਸ਼ੋਸ਼ਲ ਮੀਡੀਆ `ਤੇ ਸ਼ੇਅਰ ਕੀਤੀਆਂ ਯਾਦਾਂ