Welcome to Canadian Punjabi Post
Follow us on

15

July 2024
ਬ੍ਰੈਕਿੰਗ ਖ਼ਬਰਾਂ :
ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ
 
ਅੰਤਰਰਾਸ਼ਟਰੀ

ਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨ

July 15, 2024 04:21 AM

ਵਾਸਿ਼ੰਗਟਨ, 15 ਜੁਲਾਈ (ਪੋਸਟ ਬਿਊਰੋ): ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਰੈਲੀ ਦੌਰਾਨ ਉਨ੍ਹਾਂ 'ਤੇ ਗੋਲੀ ਚਲਾਉਣ ਵਾਲੇ ਸ਼ੱਕੀ ਮੁਲਜ਼ਮ ਨੂੰ ਸੀਕ੍ਰੇਟ ਸਰਵਿਸ ਦੇ ਸਨਾਈਪਰਾਂ ਨੇ ਮੌਕੇ 'ਤੇ ਹੀ ਮਾਰ ਦਿੱਤਾ। ਉਸ ਦੀ ਪਹਿਚਾਣ 20 ਸਾਲਾ ਥਾਮਸ ਮੈਥਿਊ ਕਰੂਕਸ ਵਜੋਂ ਹੋਈ ਹੈ।
ਥਾਮਸ ਨੇ ਇਹ ਹਮਲਾ ਕਿਉਂ ਕੀਤਾ, ਇਸ ਦਾ ਸੁਰੱਖਿਆ ਏਜੰਸੀਆਂ ਨੂੰ ਕੋਈ ਜਵਾਬ ਨਹੀਂ ਮਿਲਿਆ ਹੈ। ਹਾਲਾਂਕਿ, ਬੈਥਲ ਪਾਰਕ ਹਾਈ ਸਕੂਲ ਤੋਂ ਉਸ ਦੇ ਪੁਰਾਣੇ ਸਹਿਪਾਠੀਆਂ ਤੋਂ ਉਸ ਬਾਰੇ ਕਈ ਗੱਲਾਂ ਸਾਹਮਣੇ ਆਈਆਂ ਹਨ।
ਥਾਮਸ ਨੇ 2022 ਵਿੱਚ ਇਸ ਸਕੂਲ ਤੋਂ ਗ੍ਰੈਜੂਏਸ਼ਨ ਕੀਤੀ। ਉਸ ਨੂੰ ਨੈਸ਼ਨਲ ਮੈਥ ਐਂਡ ਸਾਇੰਸ ਇਨੀਸ਼ੀਏਟਿਵ ਵੱਲੋਂ 40 ਹਜ਼ਾਰ ਰੁਪਏ ਦਾ ‘ਸਟਾਰ ਐਵਾਰਡ’ ਮਿਲਿਆ ਸੀ। ਪੁਰਾਣੇ ਸਕੂਲ ਦੇ ਸਾਥੀਆਂ ਨੇ ਉਸਨੂੰ ਇੱਕ ਸ਼ਾਂਤ ਸੁਭਾਅ ਵਾਲਾ ਦੱਸਿਆ ਹੈ। ਇਹ ਵੀ ਕਿਹਾ ਜਾਂਦਾ ਹੈ ਕਿ ਸਕੂਲ ਵਿੱਚ ਉਸ ਨੂੰ ਚਿੜਾਇਆ ਜਾਂਦਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀ ਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏ ਚੁਣੌਤੀ ਦਾ ਸਾਹਮਣਾ ਕਰਨਾ ਮੇਰੇ ਡੀਐੱਨਏ ਵਿਚ ਹੈ ਪ੍ਰਧਾਨ ਮੰਤਰੀ ਮੋਦੀ ਰੂਸ ਦਾ ਯੂਕਰੇਨ ਦੇ ਬੱਚਿਆਂ ਦੇ ਹਸਪਤਾਲ 'ਤੇ ਹਵਾਈ ਹਮਲਾ, 41 ਮੌਤਾਂ, 170 ਤੋਂ ਵੱਧ ਜ਼ਖਮੀ ਬਾਗੀ ਧੜੇ ਨੇ ਮਿਆਂਮਾਰ 'ਚ ਹਵਾਈ ਅੱਡੇ 'ਤੇ ਕੀਤਾ ਕਬਜ਼ਾ ਲੱਦਾਖ ਨੇੜੇ ਚੀਨੀ ਫੌਜ ਨੇ ਇਕੱਠੇ ਕੀਤੇ ਹਥਿਆਰ, ਸੈਟੇਲਾਈਟ ਤਸਵੀਰਾਂ ਵਿਚ ਹੋਇਆ ਖੁਲਾਸਾ ਗਾਜ਼ਾ ਸਕੂਲ 'ਤੇ ਇਜ਼ਰਾਈਲ ਦਾ ਹਵਾਈ ਹਮਲਾ, 16 ਦੀ ਮੌਤਾਂ, 100 ਦੇ ਲਗਭਗ ਜ਼ਖਮੀ ਇਮਰਾਨ ਨੇ ਪਾਕਿਸਤਾਨ 'ਚ ਦੁਬਾਰਾ ਚੋਣਾਂ ਕਰਵਾਉਣ ਲਈ ਕਿਹਾ, ਭੁੱਖ ਹੜਤਾਲ ਦੀ ਦਿੱਤੀ ਧਮਕੀ ਕੀਰ ਸਟਾਰਮਰ ਬ੍ਰਿਟੇਨ ਦੇ 58ਵੇਂ ਪ੍ਰਧਾਨ ਮੰਤਰੀ ਬਣੇ, ਰਿਸ਼ੀ ਸੁਨਕ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਆਸਟ੍ਰੇਲੀਆ ਵਿਚ ਪਾਰਲੀਮੈਂਟ ਵਿਚ ਪ੍ਰਦਰਸ਼ਨਕਾਰੀ ਅੰਦਰ ਹੋਏ ਦਾਖਲ, ਛੱਤ 'ਤੇ ਲਾਏ ਫ੍ਰੀ ਫਿਲਸਤੀਨ ਦੇ ਪੋਸਟਰ