Welcome to Canadian Punjabi Post
Follow us on

15

July 2024
ਬ੍ਰੈਕਿੰਗ ਖ਼ਬਰਾਂ :
ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ
 
ਅੰਤਰਰਾਸ਼ਟਰੀ

ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀ

July 15, 2024 04:25 AM

ਸਿਓਲ, 15 ਜੁਲਾਈ (ਪੋਸਟ ਬਿਊਰੋ): ਉੱਤਰੀ ਕੋਰੀਆ ਵਿੱਚ, ਕਿਮ ਜੋਂਗ ਉਨ ਦੀ ਤਾਨਾਸ਼ਾਹੀ ਸਰਕਾਰ ਨੇ 30 ਨਾਬਾਲਿਗ ਵਿਦਿਆਰਥੀਆਂ ਨੂੰ ਜਨਤਕ ਤੌਰ 'ਤੇ ਗੋਲੀ ਮਾਰ ਦਿੱਤੀ। ਇਨ੍ਹਾਂ ਵਿਦਿਆਰਥੀਆਂ 'ਤੇ ਦੱਖਣੀ ਕੋਰੀਆ 'ਚ ਬਣੇ ਸੀਰੀਅਲ ਦੇਖਣ ਦਾ ਦੋਸ਼ ਸੀ, ਜਿਸ ਨੂੰ ਕੋਰੀਆਈ ਡਰਾਮਾ ਜਾਂ ਕੇ-ਡਰਾਮਾ ਕਿਹਾ ਜਾਂਦਾ ਹੈ। 'ਜੋਂਗਐਂਗ ਡੇਲੀ' ਮੁਤਾਬਕ ਇਹ ਘਟਨਾ ਪਿਛਲੇ ਹਫਤੇ ਵਾਪਰੀ ਸੀ, ਜਿਸ ਦੇ ਵੇਰਵੇ ਹੁਣ ਸਾਹਮਣੇ ਆਏ ਹਨ।
ਦੱਖਣੀ ਕੋਰੀਆ ਦੇ ਸਥਾਨਕ ਟੀਵੀ ਚੈਨਲ 'ਚੋਸੁਨ' ਮੁਤਾਬਕ ਵਿਦਿਆਰਥੀਆਂ ਨੇ ਪੈਨ ਡਰਾਈਵ ਵਿਚ ਸਟੋਰ ਕੀਤੇ ਕਈ ਦੱਖਣੀ ਕੋਰੀਆਈ ਡਰਾਮੇ ਵੇਖੇ ਸਨ। ਇਹ ਪੈੱਨ ਡਰਾਈਵਜ਼ ਪਿਛਲੇ ਮਹੀਨੇ ਸਿਓਲ ਤੋਂ ਗੁਬਾਰਿਆਂ ਰਾਹੀਂ ਉੱਤਰੀ ਕੋਰੀਆ ਭੇਜੀਆਂ ਗਈਆਂ ਸਨ।
ਉੱਤਰੀ ਕੋਰੀਆ 'ਚ ਜਾਪਾਨੀ, ਕੋਰੀਆਈ ਅਤੇ ਅਮਰੀਕੀ ਡਰਾਮੇ 'ਤੇ ਪਾਬੰਦੀ ਹੈ। ਸਿਰਫ਼ ਰੂਸੀ ਸਿਨੇਮਾ ਜਾਂ ਜਿਸ ਨੂੰ ਸਰਕਾਰ ਸਹੀ ਮੰਨਦੀ ਹੈ, ਉੱਥੇ ਦਿਖਾਇਆ ਜਾਂਦਾ ਹੈ।
ਦਸੰਬਰ 2020 ਵਿੱਚ ਲਾਗੂ ਹੋਣ ਵਾਲੇ ਉੱਤਰੀ ਕੋਰੀਆ ਦੇ ਰਿਐਕਸ਼ਨਰੀ ਆਈਡੀਓਲਾਜੀ ਅਤੇ ਸੱਭਿਆਚਾਰ ਨੂੰ ਰੱਦ ਕਰਨ ਵਾਲੇ ਕਾਨੂੰਨ ਤਹਿਤ, ਦੱਖਣੀ ਕੋਰੀਆਈ ਮੀਡੀਆ ਨੂੰ ਪ੍ਰਸਾਰਿਤ ਕਰਨ ਵਾਲਿਆਂ ਲਈ ਮੌਤ ਦੀ ਸਜ਼ਾ ਅਤੇ ਇਸਨੂੰ ਦੇਖਣ ਵਾਲਿਆਂ ਲਈ 15 ਸਾਲ ਤੱਕ ਦੀ ਕੈਦ ਦੀ ਵਿਵਸਥਾ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏ ਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨ ਚੁਣੌਤੀ ਦਾ ਸਾਹਮਣਾ ਕਰਨਾ ਮੇਰੇ ਡੀਐੱਨਏ ਵਿਚ ਹੈ ਪ੍ਰਧਾਨ ਮੰਤਰੀ ਮੋਦੀ ਰੂਸ ਦਾ ਯੂਕਰੇਨ ਦੇ ਬੱਚਿਆਂ ਦੇ ਹਸਪਤਾਲ 'ਤੇ ਹਵਾਈ ਹਮਲਾ, 41 ਮੌਤਾਂ, 170 ਤੋਂ ਵੱਧ ਜ਼ਖਮੀ ਬਾਗੀ ਧੜੇ ਨੇ ਮਿਆਂਮਾਰ 'ਚ ਹਵਾਈ ਅੱਡੇ 'ਤੇ ਕੀਤਾ ਕਬਜ਼ਾ ਲੱਦਾਖ ਨੇੜੇ ਚੀਨੀ ਫੌਜ ਨੇ ਇਕੱਠੇ ਕੀਤੇ ਹਥਿਆਰ, ਸੈਟੇਲਾਈਟ ਤਸਵੀਰਾਂ ਵਿਚ ਹੋਇਆ ਖੁਲਾਸਾ ਗਾਜ਼ਾ ਸਕੂਲ 'ਤੇ ਇਜ਼ਰਾਈਲ ਦਾ ਹਵਾਈ ਹਮਲਾ, 16 ਦੀ ਮੌਤਾਂ, 100 ਦੇ ਲਗਭਗ ਜ਼ਖਮੀ ਇਮਰਾਨ ਨੇ ਪਾਕਿਸਤਾਨ 'ਚ ਦੁਬਾਰਾ ਚੋਣਾਂ ਕਰਵਾਉਣ ਲਈ ਕਿਹਾ, ਭੁੱਖ ਹੜਤਾਲ ਦੀ ਦਿੱਤੀ ਧਮਕੀ ਕੀਰ ਸਟਾਰਮਰ ਬ੍ਰਿਟੇਨ ਦੇ 58ਵੇਂ ਪ੍ਰਧਾਨ ਮੰਤਰੀ ਬਣੇ, ਰਿਸ਼ੀ ਸੁਨਕ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਆਸਟ੍ਰੇਲੀਆ ਵਿਚ ਪਾਰਲੀਮੈਂਟ ਵਿਚ ਪ੍ਰਦਰਸ਼ਨਕਾਰੀ ਅੰਦਰ ਹੋਏ ਦਾਖਲ, ਛੱਤ 'ਤੇ ਲਾਏ ਫ੍ਰੀ ਫਿਲਸਤੀਨ ਦੇ ਪੋਸਟਰ