Welcome to Canadian Punjabi Post
Follow us on

15

July 2024
ਬ੍ਰੈਕਿੰਗ ਖ਼ਬਰਾਂ :
ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ
 
ਭਾਰਤ

ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ

July 15, 2024 04:26 AM

ਨਵੀਂ ਦਿੱਲੀ, 15 ਜੁਲਾਈ (ਪੋਸਟ ਬਿਊਰੋ): ਸਿਆਚਿਨ ਵਿੱਚ 19 ਜੁਲਾਈ 2023 ਨੂੰ ਫੌਜ ਦੇ ਤੰਬੂ ਨੂੰ ਲੱਗੀ ਅੱਗ ਵਿੱਚ ਸ਼ਹੀਦ ਹੋਏ ਦੇਵਰੀਆ ਦੇ ਕੈਪਟਨ ਅੰਸ਼ੁਮਨ ਦੇ ਪਰਿਵਾਰ ਨੂੰ ਆਰਮੀ ਗਰੁੱਪ ਇੰਸ਼ੋਰੈਂਸ ਫੰਡ ਵਿੱਚੋਂ 1 ਕਰੋੜ ਰੁਪਏ ਦਿੱਤੇ ਗਏ ਸਨ। ਇਹ ਰਕਮ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਵਿਚਕਾਰ ਬਰਾਬਰ ਵੰਡੀ ਗਈ।
ਸ਼ਹੀਦ ਦੇ ਮਾਪਿਆਂ ਨੇ ਕਿਹਾ ਸੀ ਕਿ ਨੂੰਹ ਨੇ ਉਨ੍ਹਾਂ ਦੇ ਬੇਟੇ ਨੂੰ ਮਰਨ ਉਪਰੰਤ ਦਿੱਤੇ ਗਏ ਕੀਰਤੀ ਚੱਕਰ ਨੂੰ ਛੂਹਣ ਤੱਕ ਨਹੀਂ ਦਿੱਤਾ। ਪੁੱਤਰ ਦੇ ਜਾਣ ਤੋਂ ਬਾਅਦ ਨੂੰਹ ਸਨਮਾਨ ਲੈ ਕੇ ਚਲੀ ਗਈ। ਸਾਡੇ ਕੋਲ ਕੁਝ ਨਹੀਂ ਬਚਿਆ। ਫੌਜ ਨੂੰ ਸ਼ਹੀਦ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਦੇਣ ਦੇ ਨਿਯਮਾਂ ਵਿੱਚ ਬਦਲਾਅ ਕਰਨਾ ਚਾਹੀਦਾ ਹੈ।
ਇਸ ਬਾਰੇ ਫੌਜ ਦੇ ਸੂਤਰਾਂ ਦਾ ਕਹਿਣਾ ਹੈ ਕਿ ਫੌਜ ਵੱਲੋਂ ਮਾਤਾ-ਪਿਤਾ ਨੂੰ 50 ਲੱਖ ਰੁਪਏ ਅਤੇ ਪਤਨੀ ਨੂੰ 50 ਲੱਖ ਰੁਪਏ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਸ਼ਹੀਦ ਦੀ ਪੈਨਸ਼ਨ ਸਿਰਫ਼ ਉਨ੍ਹਾਂ ਦੀ ਪਤਨੀ ਸਮ੍ਰਿਤੀ ਨੂੰ ਦਿੱਤੀ ਜਾਵੇਗੀ ਕਿਉਂਕਿ ਅੰਸ਼ੂਮਨ ਨੇ ਉਨ੍ਹਾਂ ਨੂੰ ਆਪਣਾ ਨਾਮਿਨੀ ਬਣਾਇਆ ਸੀ।
ਇਸ ਤੋਂ ਇਲਾਵਾ ਯੂਪੀ ਸਰਕਾਰ ਨੇ ਪਰਿਵਾਰ ਨੂੰ 50 ਲੱਖ ਰੁਪਏ ਵੀ ਦਿੱਤੇ ਸਨ। ਇਸ ਵਿੱਚੋਂ 15 ਲੱਖ ਰੁਪਏ ਮਾਪਿਆਂ ਨੂੰ ਅਤੇ 35 ਲੱਖ ਰੁਪਏ ਪਤਨੀ ਸਮ੍ਰਿਤੀ ਨੂੰ ਦਿੱਤੇ ਗਏ। ਇਸ ਦੇ ਬਾਵਜੂਦ ਸ਼ਹੀਦ ਦੇ ਮਾਪਿਆਂ ਨੇ ਵਿੱਤੀ ਸਹਾਇਤਾ ਦੇ ਨਿਯਮਾਂ ਨੂੰ ਬਦਲਣ ਦੀ ਗੱਲ ਕਹੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸੂਰਤ ਵਿਚ 5 ਮੰਜਿ਼ਲਾ ਇਮਾਰਤ ਡਿੱਗੀ, 7 ਲਾਸ਼ਾਂ ਕੱਢੀਆਂ ਗਈਆਂ ਜੰਮੂ-ਕਸ਼ਮੀਰ ਦੇ ਕੁਲਗਾਮ ਵਿਚ 6 ਅੱਤਵਾਦੀ ਮਾਰੇ, 2 ਜਵਾਨ ਸ਼ਹੀਦ ਸੁਪਰੀਮ ਕੋਰਟ `ਚ ਪਹੁੰਚਿਆ ਹਾਥਰਸ ਘਟਨਾ ਦਾ ਮਾਮਲਾ, ਸੇਵਾਮੁਕਤ ਜੱਜਾਂ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਵਿਅਕਤੀ ਨੇ ਡੰਡੇ ਨਾਲ ਤਾਰ ਨੂੰ ਛੂਹਿਆ ਅਤੇ 22 ਸਕਿੰਟਾਂ ਵਿੱਚ ਮੌਤ ਪ੍ਰਧਾਨ ਮੰਤਰੀ ਮੋਦੀ ਦਾ ਰਾਜ ਸਭਾ 'ਚ ਦਿੱਤਾ ਭਾਸ਼ਣ, ਵਿਰੋਧੀ ਧਿਰ ਦਾ ਵਾਕਆਊਟ ਸੰਸਦ ਵਿਚ ਵਿਰੋਧੀਆਂ ਦਾ ਹੰਗਾਮਾ, ਪ੍ਰਧਾਨ ਮੰਤਰੀ ਨੂੰ ਦੋ ਵਾਰ ਆਪਣਾ ਭਾਸ਼ਣ ਰੋਕਣਾ ਪਿਆ ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਸਤਿਸੰਗ ਦੌਰਾਨ ਭਗਦੜ, 50 ਤੋਂ ਵੱਧ ਮੌਤਾਂ, 150 ਜ਼ਖਮੀ ਰਾਹੁਲ ਗਾਂਧੀ ਦੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ- ਲੋਕਤੰਤਰ ਅਤੇ ਸੰਵਿਧਾਨ ਨੇ ਮੈਨੂੰ ਸਿਖਾਇਆ ਹੈ ਕਿ ਮੈਨੂੰ ਵਿਰੋਧੀ ਧਿਰ ਦੇ ਨੇਤਾ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਰੁਣਾਚਲ ਬੋਰਡਿੰਗ ਸਕੂਲ ਵਿਚ ਸੀਨੀਅਰ ਵਿਦਿਆਰਥੀਆਂ ਨੇ ਜੂਨੀਅਰ ਵਿਦਿਆਰਥੀਆਂ ਦੀ ਕੀਤੀ ਕੁੱਟਮਾਰ, 8ਵੀਂ ਜਮਾਤ ਦੇ 15 ਵਿਦਿਆਰਥੀ ਜ਼ਖ਼ਮੀ 1100 ਦਰੱਖਤਾਂ ਦੀ ਕਟਾਈ 'ਤੇ ਵਿਵਾਦ, 'ਆਪ' ਨੇ ਦਿੱਲੀ ਐੱਲ. ਜੀ. 'ਤੇ ਲਗਾਇਆ ਦੋਸ਼