Welcome to Canadian Punjabi Post
Follow us on

15

July 2024
ਬ੍ਰੈਕਿੰਗ ਖ਼ਬਰਾਂ :
ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ
 
ਕੈਨੇਡਾ

ਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾ

July 15, 2024 05:30 AM

ਓਟਵਾ, 15 ਜੁਲਾਈ (ਪੋਸਟ ਬਿਊਰੋ): ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਜਸਟਿਨ ਟਰੂਡੋ ਨੇ ਇੱਲ ਰੈਲੀ ਵਿੱਚ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ `ਤੇ ਹੋਈ ਭਿਆਨਕ ਗੋਲੀਬਾਰੀ ਦੇ ਮੱਦੇਨਜਰ ਅੱਜ ਦੁਪਹਿਰ ਉਨ੍ਹਾਂ ਨਾਲ ਗੱਲ ਕੀਤੀ।
ਟਰੂਡੋ ਦੇ ਦਫ਼ਤਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਟਰੰਪ ਦੇ ਤੰਦਰੁਸਤ ਹੋਣ ਦੀ ਕਾਮਨਾ ਕੀਤੀ, ਉਨ੍ਹਾਂ ਨੇ ਇਸਨੂੰ ਇੱਕ ਭਿਆਨਕ ਕਤਲ ਦੀ ਕੋਸ਼ਿਸ਼ ਦੱਸਿਆ ਅਤੇ ਦੁਹਰਾਇਆ ਕਿ ਰਾਜਨੀਤਕ ਹਿੰਸਾ ਲਈ ਕੋਈ ਜਗ੍ਹਾ ਨਹੀਂ ਹੈ।
ਸਾਬਕਾ ਰਾਸ਼ਟਰਪਤੀ ਅਤੇ ਅਗਲੀ ਰਾਸ਼ਟਰਪਤੀ ਚੋਣ ਵਿੱਚ ਸੰਭਾਵਿਕ ਰਿਪਬਲਿਕਨ ਉਮੀਦਵਾਰ ਨੂੰ ਮਾਰਨ ਦੀ ਕੋਸ਼ਿਸ਼ ਵਿੱਚ, ਬਟਲਰ, ਪੀ.ਏ. ਵਿੱਚ ਰੈਲੀ ਦੌਰਾਨ ਗੋਲੀ ਚੱਲੀ, ਜਿਸ ਵਿੱਚ ਇੱਕ ਮੌਜੂਦ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਜਖ਼ਮੀ ਹੋ ਗਏ ਸਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ ਪੂਰਵੀ ਓਂਟਾਰੀਓ ਵਿੱਚ ਬਲੂਬੇਰੀ ਦਾ ਸੀਜ਼ਨ ਸ਼ੁਰੂ ਪ੍ਰਧਾਨ ਮੰਤਰੀ ਟਰੂਡੋ ਨੇ ਫਰੀਲੈਂਡ ਉੱਤੇ ਪੂਰਾ ਭਰੋਸਾ ਜਤਾਇਆ ਦੂਜੇ ਵਿਸ਼ਵ ਯੁਧ ਦੇ ਦਿੱਗਜ ਜਾਨ ਹਿਲਮੈਨ ਦਾ 105 ਸਾਲ ਦੀ ਉਮਰ `ਚ ਦਿਹਾਂਤ ਬੀ.ਸੀ. ਹਾਈਵੇ `ਤੇ ਸੜਕ ਹਾਦਸੇ ਵਿਚ ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ ਟ੍ਰੈਕ ਸਟਾਰ ਨੂੰ ਦੇਸ਼ ਨਿਕਾਲੇ ਤੋਂ ਇੱਕ ਸਾਲ ਦੀ ਮਿਲੀ ਛੋਟ ਐਡਮੈਂਟਨ ਵਿਚ ਦੋ ਘਰਾਂ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ ਸਕਵੈਮਿਸ਼, ਬੀ.ਸੀ. ਨੇੜੇ 3 ਪਰਬਤਾਰੋਹੀਆਂ ਦੀਆਂ ਲਾਸ਼ਾਂ ਮਿਲੀਆਂ ਜਸਟਿਨ ਬੀਬਰ ਨੇ ਭਾਰਤ ਵਿੱਚ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਸੰਗੀਤਕ ਪ੍ਰੋਗਰਾਮ ਵਿਚ ਦਿੱਤੀ ਪੇਸ਼ਕਾਰੀ, ਸ਼ੋਸ਼ਲ ਮੀਡੀਆ `ਤੇ ਸ਼ੇਅਰ ਕੀਤੀਆਂ ਯਾਦਾਂ