Welcome to Canadian Punjabi Post
Follow us on

15

July 2024
ਬ੍ਰੈਕਿੰਗ ਖ਼ਬਰਾਂ :
ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ
 
ਪੰਜਾਬ

ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦ

July 15, 2024 09:08 AM

ਫਾਜਿ਼ਲਕਾ, 15 ਜੁਲਾਈ (ਪੋਸਟ ਬਿਊਰੋ): ਫਾਜਿ਼ਲਕਾ ਜਿ਼ਲ੍ਹੇ ਵਿੱਚ ਪਾਕਿਸਤਾਨ ਤੋਂ ਭਾਰਤ-ਪਾਕਿਸਤਾਨ ਸਰਹੱਦ ’ਤੇ ਡਰੋਨ ਰਾਹੀਂ ਹਥਿਆਰ ਭੇਜੇ ਜਾਂਦੇ ਸਨ। ਬੀਐੱਸਐੱਫ ਦੇ ਜਵਾਨ ਨੇ ਗੋਲੀਬਾਰੀ ਕਰਕੇ ਡਰੋਨ ਨੂੰ ਹੇਠਾਂ ਡੇਗਿਆ ਅਤੇ ਹਥਿਆਰ ਤੇ ਡਰੋਨ ਬਰਾਮਦ ਕਰਨ ਤੋਂ ਬਾਅਦ ਹੁਣ ਇਸ ਮਾਮਲੇ ਦੀ ਜਾਂਚ ਫਾਜਿ਼ਲਕਾ ਦੇ ਸਟੇਟ ਸਪੈਸ਼ਲ ਸੈੱਲ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਹਥਿਆਰਾਂ ਦੀ ਖੇਪ ਭਾਰਤ ਵਿਚ ਕਿਸ ਕਿਸਨੇ ਮੰਗਵਾਈ ਸੀ।
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਥਾਣਾ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਫਾਜਿ਼ਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਬਾਓਪੀ ਮੁਹਾਰਸੋਨਾ ਨੇੜੇ ਇਕ ਦਿਨ ਪਹਿਲਾਂ ਰਾਤ ਨੂੰ ਇਕ ਡਰੋਨ ਦੀ ਹਲਚਲ ਹੋਈ, ਜਿਸ ਤੋਂ ਬਾਅਦ ਬੀ.ਐੱਸ.ਐੱਫ. ਜਵਾਨ ਨੇ ਡਰੋਨ ਨੂੰ ਦੇਖ ਕੇ ਫਾਇਰਿੰਗ ਕਰ ਦਿੱਤੀ। ਜਿਸ ਤੋਂ ਬਾਅਦ ਡਰੋਨ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ।
ਜਿਸ ਵਿੱਚ 3 ਪਿਸਤੌਲ, 7 ਮੈਗਜ਼ੀਨ ਅਤੇ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਖੁਫੀਆ ਸੂਤਰਾਂ ਨੂੰ ਅਲਰਟ ਕਰ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਜਲਦੀ ਪਹੁੰਚਾਇਆ ਜਾਵੇ : ਡਾ. ਬਲਜੀਤ ਕੌਰ ਜਿਹਨਾਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤਾ, ਉਹਨਾਂ ਆਗੂਆਂ ਲਈ ਪਾਰਟੀ ਦੇ ਮੁੱਖ ਦਫਤਰ ਵਿਚ ਕੋਈ ਥਾਂ ਨਹੀਂ : ਅਕਾਲੀ ਦਲ ਸਾਬਕਾ ਆਈਏਐੱਸ ਕਰਨੈਲ ਸਿੰਘ ਪੰਜਾਬ ਰਾਜ ਪਾਵਰ ਰੈਗੂਲੇਟਰੀ ਕਮਿਸ਼ਨ ਦੇ ਸਕੱਤਰ ਨਿਯੁਕਤ ਚੰਡੀਗੜ੍ਹ 'ਚ ਗਾਇਕ ਸੁਰਿੰਦਰ ਸਿ਼ੰਦਾ ਨੂੰ ਸਮਰਪਿਤ ਗੀਤ ਦਾ ਪੋਸਟਰ ਲਾਂਚ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ 22 ਹਜ਼ਾਰ ਤੋਂ ਵੱਧ ਮਸ਼ੀਨਾਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਹੱਡਾ-ਰੋੜੀਆਂ ਦੇ ਸੁਚੱਜੇ ਪ੍ਰਬੰਧਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ