Welcome to Canadian Punjabi Post
Follow us on

15

July 2024
ਬ੍ਰੈਕਿੰਗ ਖ਼ਬਰਾਂ :
ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ
 
ਪੰਜਾਬ

ਚੰਡੀਗੜ੍ਹ 'ਚ ਗਾਇਕ ਸੁਰਿੰਦਰ ਸਿ਼ੰਦਾ ਨੂੰ ਸਮਰਪਿਤ ਗੀਤ ਦਾ ਪੋਸਟਰ ਲਾਂਚ

July 15, 2024 09:11 AM

ਚੰਡੀਗੜ੍ਹ, 15 ਜੁਲਾਈ (ਪੋਸਟ ਬਿਊਰੋ): ਅੱਜ ਚੰਡੀਗੜ੍ਹ 'ਚ ਸਵ. ਪੰਜਾਬੀ ਗਾਇਕ ਸੁਰਿੰਦਰ ਸਿੰ਼ਦਾ ਨੂੰ ਸ਼ਰਧਾਂਜਲੀ ਭੇਟ ਕਰਦੇ ਗੀਤ 'ਕਿੱਥੇ ਤੂਰ ਗਿਆ ਯਾਰਾ' ਦਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਗੀਤ ਨੂੰ ਹਰਪ੍ਰੀਤ ਸਿੰਘ ਸੇਖੋਂ ਨੇ ਲਿਖਿਆ ਹੈ। ਵੀਡੀਓ ਦੇ ਨਿਰਦੇਸ਼ਕ ਬੌਬੀ ਬਾਜਵਾ ਹਨ, ਜਿਸ ਨੂੰ ਤਲਵਿੰਦਰ ਸਿੰਘ ਨਾਗਰਾ ਨੇ ਤਿਆਰ ਕੀਤਾ ਹੈ ਅਤੇ ਸੰਗੀਤ ਗੁਰਮੀਤ ਸਿੰਘ ਨੇ ਦਿੱਤਾ ਹੈ। ਸੁਰਿੰਦਰ ਸਿ਼ੰਦਾ ਨੇ ਜੱਟ ਜਿਉਣਾ ਮੋੜ, ਪੁੱਤ ਜੱਟਾਂ ਦੇ ਤੇ ਯਾਰਾਂ ਟਰੱਕ ਬੱਲੀਏ ਵਰਗੇ ਗੀਤ ਗਾਏ ਹਨ, ਜਿਸ ਲਈ ਉਹ ਦੁਨੀਆਂ ਭਰ ਵਿੱਚ ਮਸ਼ਹੂਰ ਹਨ।
ਪੋਸਟਰ ਲਾਂਚ ਕਰਨ ਮੌਕੇ ਜਾਣਕਾਰੀ ਦਿੰਦਿਆਂ ਟੀਮ ਨੇ ਦੱਸਿਆ ਕਿ ਇਸ ਗੀਤ ਦਾ ਫਿਲਮਾਂਕਣ ਫਤਿਹਗੜ੍ਹ ਸਾਹਿਬ ਸਥਿਤ ਫਿ਼ਲਮ ਸਿਟੀ ਵਿੱਚ ਕੀਤਾ ਗਿਆ ਹੈ। ਇਸ ਗੀਤ ਵਿੱਚ ਗਾਇਕ ਸੁਰਿੰਦਰ ਸਿ਼ਦਾ ਦੇ ਕਈ ਭਾਵੁਕ ਪਲ ਦਿਖਾਏ ਗਏ ਹਨ। ਇਹ ਗੀਤ 26 ਜੁਲਾਈ ਨੂੰ ਲਾਂਚ ਹੋਵੇਗਾ। ਇਸ ਨੂੰ ਆਨਲਾਈਨ ਪਲੇਟਫਾਰਮ 'ਤੇ ਵੀ ਦੇਖਿਆ ਜਾ ਸਕੇਗਾ।ਇਸ ਮੌਕੇ ਬਾਬੂ ਸਿੰਘ ਮਾਨ ਅਤੇ ਹੰਸ ਰਾਜ ਹੰਸ ਵੀ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਜਲਦੀ ਪਹੁੰਚਾਇਆ ਜਾਵੇ : ਡਾ. ਬਲਜੀਤ ਕੌਰ ਜਿਹਨਾਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤਾ, ਉਹਨਾਂ ਆਗੂਆਂ ਲਈ ਪਾਰਟੀ ਦੇ ਮੁੱਖ ਦਫਤਰ ਵਿਚ ਕੋਈ ਥਾਂ ਨਹੀਂ : ਅਕਾਲੀ ਦਲ ਸਾਬਕਾ ਆਈਏਐੱਸ ਕਰਨੈਲ ਸਿੰਘ ਪੰਜਾਬ ਰਾਜ ਪਾਵਰ ਰੈਗੂਲੇਟਰੀ ਕਮਿਸ਼ਨ ਦੇ ਸਕੱਤਰ ਨਿਯੁਕਤ ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ 22 ਹਜ਼ਾਰ ਤੋਂ ਵੱਧ ਮਸ਼ੀਨਾਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਹੱਡਾ-ਰੋੜੀਆਂ ਦੇ ਸੁਚੱਜੇ ਪ੍ਰਬੰਧਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ