Welcome to Canadian Punjabi Post
Follow us on

15

July 2024
ਬ੍ਰੈਕਿੰਗ ਖ਼ਬਰਾਂ :
ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦਪ੍ਰਧਾਨ ਮੰਤਰੀ ਟਰੂਡੋ ਨੇ ਟਰੰਪ ਨਾਲ ਕੀਤੀ ਗੱਲਬਾਤ, ਰਾਜਨੀਤਕ ਹਿੰਸਾ ਦੀ ਕੀਤੀ ਨਿੰਦਾਓ-ਟਰੇਨ 15-28 ਜੁਲਾਈ ਤੱਕ ਰਹੇਗੀ ਬੰਦ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ ਕੇ-ਡਰਾਮਾ ਦੇਖਣ `ਤੇ ਉੱਤਰੀ ਕੋਰੀਆ 'ਚ 30 ਵਿਦਿਆਰਥੀਆਂ ਨੂੰ ਸਾਰਿਆਂ ਦੇ ਸਾਹਮਣੇ ਮਾਰੀ ਗਈ ਗੋਲੀਟਰੰਪ 'ਤੇ ਹਮਲੇ ਦੀ ਤਸਵੀਰ ਵਾਲੀ ਟੀ-ਸ਼ਰਟ ਮਾਰਕੀਟ ਵਿਚ ਆਈ, ਕੀਮਤ 450 ਰੁਪਏਟਰੰਪ ਦੇ ਹਮਲਾਵਰ ਨੂੰ ਸਕੂਲ 'ਚ ਮਿਲਿਆ ਸੀ ਸਟਾਰ ਐਵਾਰਡ, ਉਸ ਦੇ ਸਕੂਲ ਦੇ ਸਾਥੀ ਉਸ ਨੂੰ ਚਿੜਾਉਂਦੇ ਰਹਿੰਦੇ ਸਨਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਸਰਪ੍ਰਾਈਜ਼ ਮੁਲਾਕਾਤ
 
ਪੰਜਾਬ

ਸਾਬਕਾ ਆਈਏਐੱਸ ਕਰਨੈਲ ਸਿੰਘ ਪੰਜਾਬ ਰਾਜ ਪਾਵਰ ਰੈਗੂਲੇਟਰੀ ਕਮਿਸ਼ਨ ਦੇ ਸਕੱਤਰ ਨਿਯੁਕਤ

July 15, 2024 11:44 AM

ਚੰਡੀਗੜ੍ਹ, 15 ਜੁਲਾਈ (ਪੋਸਟ ਬਿਊਰੋ): ਪੰਜਾਬ ਸਰਕਾਰ ਵੱਲੋਂ ਸਾਬਕਾ ਆਈਏਐੱਸ ਕਰਨੈਲ ਸਿੰਘ ਨੂੰ ਪੰਜਾਬ ਰਾਜ ਪਾਵਰ ਰੈਗੂਲੇਟਰੀ ਕਮਿਸ਼ਨ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਅਹੁਦੇ `ਤੇ ਉਨ੍ਹਾਂ ਦਾ ਕਾਰਜਕਾਲ 3 ਸਾਲ ਦਾ ਹੋਵੇਗਾ ਅਤੇ ਬਾਅਦ `ਚ ਉਨ੍ਹਾਂ ਦਾ ਕਾਰਜਕਾਲ ਵਧਾਇਆ ਜਾ ਸਕਦਾ ਹੈ।
ਜਿ਼ਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਸੀਨੀਅਰ ਆਈਏਐੱਸ ਅਧਿਕਾਰੀ ਅਤੇ ਕਪੂਰਥਲਾ ਦੇ ਸਾਬਕਾ ਡੀਸੀ ਕਰਨੈਲ ਸਿੰਘ ਦੀ ਵੀਆਰਐੱਸ ਅਰਜ਼ੀ ਸਵੀਕਾਰ ਕਰ ਲਈ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਜਲਦੀ ਪਹੁੰਚਾਇਆ ਜਾਵੇ : ਡਾ. ਬਲਜੀਤ ਕੌਰ ਜਿਹਨਾਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤਾ, ਉਹਨਾਂ ਆਗੂਆਂ ਲਈ ਪਾਰਟੀ ਦੇ ਮੁੱਖ ਦਫਤਰ ਵਿਚ ਕੋਈ ਥਾਂ ਨਹੀਂ : ਅਕਾਲੀ ਦਲ ਚੰਡੀਗੜ੍ਹ 'ਚ ਗਾਇਕ ਸੁਰਿੰਦਰ ਸਿ਼ੰਦਾ ਨੂੰ ਸਮਰਪਿਤ ਗੀਤ ਦਾ ਪੋਸਟਰ ਲਾਂਚ ਬੀ.ਐੱਸ.ਐੱਫ. ਨੇ ਫਾਜਿ਼ਲਕਾ 'ਚ ਪਾਕਿਸਤਾਨੀ ਡਰੋਨ ਡੇਗਿਆ, 3 ਪਿਸਤੌਲ ਤੇ 7 ਮੈਗਜ਼ੀਨ ਬਰਾਮਦ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ 22 ਹਜ਼ਾਰ ਤੋਂ ਵੱਧ ਮਸ਼ੀਨਾਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਹੱਡਾ-ਰੋੜੀਆਂ ਦੇ ਸੁਚੱਜੇ ਪ੍ਰਬੰਧਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ