Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

40 ਕੁੱਤਿਆਂ ਨਾਲ ਬਲਾਤਕਾਰ ਕਰਕੇ ਮਾਰਨ ਵਾਲੇ ਬ੍ਰਿਟਿਸ਼ ਜੀਵ-ਵਿਗਿਆਨੀ ਨੂੰ 249 ਸਾਲ ਦੀ ਸਜ਼ਾ

July 16, 2024 08:57 AM

ਕੈਨਬਰਾ, 16 ਜੁਲਾਈ (ਪੋਸਟ ਬਿਊਰੋ): ਆਸਟਰੇਲੀਆ ਵਿੱਚ, (British zoologist) ਜੀਵ ਵਿਗਿਆਨ ਮਾਹਰ ਐਡਮ ਬ੍ਰਿਟਨ ਨੂੰ ਕੁੱਤਿਆਂ ਨਾਲ ਬਲਾਤਕਾਰ ਅਤੇ ਉਨ੍ਹਾਂ ਨੂੰ ਮਾਰਨ ਦੇ ਮਾਮਲੇ ਵਿੱਚ 249 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। 52 ਸਾਲਾ ਐਡਮ ਮਗਰਮੱਛਾਂ ਦਾ ਮਾਹਿਰ ਹੈ। ਪਿਛਲੇ ਸਾਲ ਉਸ ਨੇ ਜਾਨਵਰਾਂ ਨਾਲ ਬੇਰਹਿਮੀ ਨਾਲ ਜੁੜੇ 60 ਦੋਸ਼ਾਂ ਨੂੰ ਸਵੀਕਾਰ ਕੀਤਾ ਸੀ।
ਏਬੀਸੀ ਦੀ ਰਿਪੋਰਟ ਮੁਤਾਬਕ ਐਡਮ ਬ੍ਰਿਟਿਸ਼ ਨਾਗਰਿਕ ਹੈ। ਉਹ ਆਸਟ੍ਰੇਲੀਆ ਦੇ ਡਾਰਵਿਨ ਵਿੱਚ ਆਪਣੇ ਘਰ ਵਿੱਚ ਕੁੱਤਿਆਂ ਨੂੰ ਤਸੀਹੇ ਦਿੰਦਾ ਸੀ। ਉਨ੍ਹਾਂ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਨ੍ਹਾਂ ਦਾ ਕਤਲ ਕਰਦਾ ਸੀ। ਇਸ ਤੋਂ ਇਲਾਵਾ ਉਹ ਇਹ ਸਭ ਰਿਕਾਰਡ ਵੀ ਕਰਦਾ ਸੀ। ਐਡਮ ਨੇ ਕੁੱਤਿਆਂ ਨਾਲ ਬਲਾਤਕਾਰ ਕਰਨ ਲਈ 'ਟੌਰਚਰ ਰੂਮ' ਵੀ ਬਣਾਇਆ ਹੋਇਆ ਸੀ।
ਐਡਮ ਨੇ ਗਮਟਰੀ ਆਸਟ੍ਰੇਲੀਆ ਨਾਂ ਦੀ ਵੈੱਬਸਾਈਟ ਰਾਹੀਂ 42 ਕੁੱਤੇ ਖਰੀਦੇ ਸਨ। ਉਸ ਨੇ ਕਿਹਾ ਸੀ ਕਿ ਉਹ ਇਨ੍ਹਾਂ ਕੁੱਤਿਆਂ ਨੂੰ ਨਵਾਂ ਘਰ ਦੇਵੇਗਾ। ਇਸ ਤੋਂ ਬਾਅਦ ਉਸ ਨੇ ਇਨ੍ਹਾਂ ਕੁੱਤਿਆਂ ਨੂੰ ਇੱਕ ਸ਼ੀਪਿੰਗ ਕੰਟੇਨਰ ਵਿੱਚ ਰੱਖਿਆ। ਰਿਪੋਰਟ ਮੁਤਾਬਕ 2020 ਤੋਂ 2022 ਦਰਮਿਆਨ ਐਡਮ ਨੇ 39 ਕੁੱਤਿਆਂ ਨਾਲ ਬਲਾਤਕਾਰ ਕੀਤਾ।
ਉਸ ਨੇ ਬਲਾਤਕਾਰ ਦੀਆਂ ਜੋ ਵੀਡੀਓ ਬਣਾਈਆਂ ਸਨ, ਉਹ ਵੀ ਉਸ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਸਨ। ਇਸ ਦੌਰਾਨ ਉਸ ਨੇ 'ਮੌਨਸਟਰ' ਨਾਂ ਨਾਲ ਬਣਾਈ ਗਈ ਪ੍ਰੋਫਾਈਲ ਦੀ ਵਰਤੋਂ ਕੀਤੀ, ਤਾਂਕਿ ਕੋਈ ਉਸ ਨੂੰ ਪਛਾਣ ਨਾ ਸਕੇ। ਜਾਣਕਾਰੀ ਮੁਤਾਬਕ 2022 'ਚ ਇਕ ਵਿਅਕਤੀ ਨੇ ਐਡਮ ਖਿਲਾਫ ਸਿ਼ਕਾਇਤ ਦਰਜ ਕਰਵਾਈ ਸੀ।
ਇਸ ਤੋਂ ਬਾਅਦ ਪੁਲਿਸ ਨੇ ਡਾਰਵਿਨ ਸਥਿਤ ਉਸਦੇ ਘਰ 'ਤੇ ਛਾਪਾ ਮਾਰਿਆ, ਜਿੱਥੇ ਜਾਨਵਰਾਂ ਦੇ ਸ਼ੋਸ਼ਣ ਨਾਲ ਜੁੜੇ ਕਈ ਸਬੂਤ ਮਿਲੇ ਹਨ। ਪੁਲਿਸ ਨੇ ਅਪ੍ਰੈਲ 2022 ਵਿਚ ਐਡਮ ਨੂੰ ਗ੍ਰਿਫਤਾਰ ਕੀਤਾ ਸੀ। 11 ਜੁਲਾਈ ਨੂੰ ਅਦਾਲਤ ਵਿਚ ਸੁਣਵਾਈ ਦੌਰਾਨ ਐਡਮ ਦੇ ਵਕੀਲ ਨੇ ਉਸ ਦੀ ਮਾਨਸਿਕ ਸਥਿਤੀ ਦਾ ਹਵਾਲਾ ਦਿੰਦੇ ਹੋਏ ਘੱਟ ਸਜ਼ਾ ਦੀ ਅਪੀਲ ਕੀਤੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ