Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

ਓਮਾਨ ਦੀ ਮਸਜਿਦ 'ਚ ਸ਼ੀਆ ਮੁਸਲਮਾਨਾਂ ਦੇ ਧਾਰਮਿਕ ਪ੍ਰੋਗਰਾਮ ਦੌਰਾਨ ਚੱਲੀ ਗੋਲੀ, 4 ਮੌਤਾਂ

July 16, 2024 08:58 AM

ਮਸਕਟ, 16 ਜੁਲਾਈ (ਪੋਸਟ ਬਿਊਰੋ): ਓਮਾਨ ਵਿੱਚ ਇੱਕ ਮਸਜਿਦ ਨੇੜੇ ਗੋਲੀਬਾਰੀ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ। (Firing in Oman mosque, 4 killed) ਉੱਥੇ ਕਈ ਲੋਕ ਜ਼ਖਮੀ ਹੋਏ ਹਨ। ਗੋਲੀਬਾਰੀ ਮੰਗਲਵਾਰ ਸਵੇਰੇ ਓਮਾਨ ਦੀ ਰਾਜਧਾਨੀ ਮਸਕਟ ਵਿੱਚ ਵਾਦੀ ਅਲ-ਕਬੀਰ ਮਸਜਿਦ ਦੇ ਨੇੜੇ ਹੋਈ। ਜਾਣਕਾਰੀ ਮਸਜਿਦ 'ਚ ਸ਼ੀਆ ਨਾਲ ਸਬੰਧਤ ਇਕ ਧਾਰਮਿਕ ਪ੍ਰੋਗਰਾਮ ਹੋ ਰਿਹਾ ਸੀ।
ਓਮਾਨ ਦੀ ਪੁਲਿਸ ਨੇ ਕਿਹਾ ਹੈ ਕਿ ਖੇਤਰ ਵਿੱਚ ਸੁਰੱਖਿਆ ਵਧਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਗਏ ਹਨ। ਫਿਲਹਾਲ ਹਮਲਾ ਕਿਸ ਨੇ ਕੀਤਾ ਹੈ, ਇਸ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਮਲੇ ਨਾਲ ਸਬੰਧਤ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਹਨ। ਵੀਡੀਓ ਮੁਤਾਬਕ ਗੋਲੀਬਾਰੀ ਸ਼ੁਰੂ ਹੁੰਦੇ ਹੀ ਮਸਜਿਦ 'ਚ ਹਫੜਾ-ਦਫੜੀ ਮਚ ਗਈ। ਲੋਕਾਂ ਨੇ ਨੇੜਲੇ ਇਮਾਮ ਅਲੀ ਮਸਜਿਦ ਵਿੱਚ ਸ਼ਰਨ ਲਈ।
ਹਮਲੇ 'ਚ ਕੁਝ ਪਾਕਿਸਤਾਨੀ ਨਾਗਰਿਕ ਵੀ ਜ਼ਖਮੀ ਹੋਏ ਹਨ। ਪਾਕਿਸਤਾਨ ਦੇ ਰਾਜਦੂਤ ਨੇ ਵੀ ਹਸਪਤਾਲ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਮਸਕਟ ਸਥਿਤ ਅਮਰੀਕੀ ਦੂਤਾਵਾਸ ਨੇ ਆਪਣੇ ਨਾਗਰਿਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।
ਓਮਾਨ ਨੂੰ ਮੱਧ ਪੂਰਬ ਦਾ ਵਿਚੋਲੀਆ ਕਿਹਾ ਜਾਂਦਾ ਹੈ। ਉਹ ਅਕਸਰ ਦੇਸ਼ਾਂ ਦਰਮਿਆਨ ਸੰਧੀਆਂ ਕਰਨ ਅਤੇ ਤਣਾਅ ਦੀਆਂ ਸਥਿਤੀਆਂ ਵਿੱਚ ਸੰਤੁਲਨ ਬਣਾਈ ਰੱਖਣ ਲਈ ਕੰਮ ਕਰਦਾ ਹੈ। ਓਮਾਨ ਵਿੱਚ ਅਪਰਾਧ ਦਰ ਬਹੁਤ ਘੱਟ ਹੈ। ਆਮ ਤੌਰ 'ਤੇ ਇੱਥੇ ਅਜਿਹੇ ਹਮਲੇ ਨਹੀਂ ਹੁੰਦੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ