Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਭਾਰਤ

ਨਿਤਿਨ ਗਡਕਰੀ ਨੇ ਕਿਹਾ- ਜ਼ਮੀਨ ਨਾ ਮਿਲੀ ਤਾਂ ਪੰਜਾਬ `ਚ ਚੱਲ ਰਹੇ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ ਹੋਣਗੇ

July 16, 2024 11:13 AM

ਚੰਡੀਗੜ੍ਹ, 16 ਜੁਲਾਈ (ਪੋਸਟ ਬਿਊਰੋ): ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਨੈਸ਼ਨਲ ਹਾਈਵੇਜ਼ ਲਈ ਐਕੁਆਇਰ ਕੀਤੀਆਂ ਜ਼ਮੀਨਾਂ ਨੂੰ ਨਾ ਸੌਂਪਿਆ ਗਿਆ ਤਾਂ ਨੈਸ਼ਨਲ ਹਾਈਵੇਅ ਪ੍ਰਾਜੈਕਟ ਪੰਜਾਬ ਨੂੰ ਅਲਾਟ ਨਹੀਂ ਕੀਤੇ ਜਾਣਗੇ।

ਨਿਤਿਨ ਗਡਕਰੀ ਨੇ ਇਹ ਚਿਤਾਵਨੀ ਪੰਜਾਬ ਵਿੱਚ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਸਬੰਧੀ ਦਿੱਲੀ ‘ਚ ਹੋਈ ਸਮੀਖਿਆ ਬੈਠਕ ਦੌਰਾਨ ਦਿੱਤੀ ਹੈ . ਉਨ੍ਹਾਂ ਕਿਹਾ ਕਿ ਜੇਕਰ ਪੂਰੇ ਭਾਰਤ ‘ਚ ਸੜਕਾਂ ਬਣਾਉਣ’ਚ ਕੋਈ ਅੜਿੱਕਾ ਨਹੀਂ ਹੈ ਤਾਂ ਪੰਜਾਬ ‘ਚ ਅੜਿੱਕੇ ਕਿਉਂ ਪੈਦਾ ਹੋ ਰਹੇ ਹਨ . ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਕੰਮ ਹਰਿਆਣਾ ‘ਚ ਪੂਰਾ ਹੋਣ ਵਾਲਾ ਹੈ, ਜਦੋਂ ਕਿ ਪੰਜਾਬ ‘ਚ ਕੇਂਦਰ ਸਰਕਾਰ ਨੂੰ ਇਸ ਪ੍ਰਾਜੈਕਟ ਦੇ ਕਈ ਹਿੱਸਿਆਂ ਦੀ ਜ਼ਮੀਨ ਦਾ ਕਬਜ਼ਾ ਵੀ ਨਹੀਂ ਮਿਲਿਆ।
ਜਿਕਰਯੋਗ ਹੈ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਜਨਵਰੀ `ਚ ਪੰਜਾਬ `ਚ 4000 ਕਰੋੜ ਰੁਪਏ ਦੇ 29 ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਸੀ। ਇਨ੍ਹਾਂ ਪ੍ਰਾਜੈਕਟਾਂ ਵਿੱਚ ਜਲੰਧਰ-ਕਪੂਰਥਲਾ ਲਾਈਨ ਨੂੰ ਫੋਰ-ਲਾਈਨ, ਹੁਸ਼ਿਆਰਪੁਰ-ਫਗਵਾੜਾ ਰੋਡ ਨੂੰ ਚਾਰ-ਲਾਈਨ ਬਣਾਉਣ ਅਤੇ ਫਿਰੋਜ਼ਪੁਰ ਬਾਈਪਾਸ ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ ਗਿਆ ਸੀ ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾਈ, ਈਡੀ ਮਾਮਲੇ 'ਚ 31 ਜੁਲਾਈ ਤੱਕ ਜੇਲ 'ਚ ਰਹਿਣਗੇ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਐੱਮ.ਐੱਸ.ਪੀ. ਬਾਰੇ ਸਰਕਾਰ 'ਤੇ ਦਬਾਅ ਬਣਾਵਾਂਗੇ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜੀ, ਪਿਸ਼ਾਬ ਵਿੱਚ ਸਮੱਸਿਆ ਤੋਂ ਬਾਅਦ ਏਮਜ਼ ਵਿੱਚ ਦਾਖਲ ਬਿਹਾਰ ਵਿਧਾਨ ਸਭਾ `ਚ ਪੇਪਰ ਲੀਕ ਵਿਰੋਧੀ ਬਿੱਲ ਪਾਸ, 10 ਸਾਲ ਦੀ ਕੈਦ, 1 ਕਰੋੜ ਦੇ ਜ਼ੁਰਮਾਨੇ ਦੀ ਵਿਵਸਥਾ ਸੰਸਦ 'ਚ ਬਜਟ `ਤੇ ਵਿਰੋਧੀ ਧਿਰ ਨੇ ਕਿਹਾ- ਇਹ ਸਰਕਾਰ ਬਚਾਓ ਬਜਟ ਜੰਮੂ-ਕਸ਼ਮੀਰ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਜਵਾਨ ਸ਼ਹੀਦ, ਇਕ ਅੱਤਵਾਦੀ ਵੀ ਮਾਰਿਆ ਗਿਆ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ ਤੇਜਸਵੀ ਯਾਦਵ ਨੇ ਕਿਹਾ- ਥੱਕੇ ਹੋਏ ਲੀਡਰ ਅਤੇ ਸੇਵਾਮੁਕਤ ਅਧਿਕਾਰੀ ਚਲਾ ਰਹੇ ਹਨ ਬਿਹਾਰ ਮੁੰਬਈ 'ਚ ਸ਼ਾਇਰ ਦੇ ਘਰ ਚੋਰ ਨੇ ਚੋਰੀ ਕਰਕੇ ਸਮਾਨ ਵਾਪਿਸ ਕੀਤਾ, ਨੋਟ ਛੱਡ ਕੇ ਮੰਗੀ ਮੁਆਫ਼ੀ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ