Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਕੈਨੇਡਾ

ਸ਼ੁੱਕਰਵਾਰ ਨੂੰ ਟਰੂਡੋ ਕੈਬਨਿਟ ਦੀ ਬੈਠਕ ਹੋਣ ਦੀ ਸੰਭਾਵਨਾ, ਹੋ ਸਕਦੇ ਹਨ ਫੇਰਬਦਲ

July 17, 2024 09:49 PM

ਓਟਵਾ, 17 ਜੁਲਾਈ (ਪੋਸਟ ਬਿਊਰੋ): ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਕੈਬਨਿਟ ਦੀ ਬੈਠਕ ਸ਼ੁੱਕਰਵਾਰ ਨੂੰ ਹੋਣ ਦੀ ਸੰਭਾਵਨਾ ਹੈ।
ਏਜੰਡੇ ਵਿੱਚ ਮੰਤਰੀਆਂ ਲਈ ਸ਼ੁੱਕਰਵਾਰ ਸਵੇਰੇ ਵਰਚੂਅਲ ਮੀਟਿੰਗ ਲਈ 30 ਮਿੰਟ ਦਾ ਸਮਾਂ ਤੈਅ ਕੀਤਾ ਗਿਆ ਹੈ, ਜਿਸ ਵਿੱਚ ਨਿਯੁਕਤੀਆਂ ਬਾਰੇ ਚਰਚਾ ਕੀਤੀ ਜਾਵੇਗੀ।
ਇਹ ਬੈਠਕ ਪ੍ਰਧਾਨ ਮੰਤਰੀ ਵੱਲੋਂ ਆਪਣੇ ਅੰਦਰੂਨੀ ਘੇਰੇ ਵਿੱਚ ਫੇਰਬਦਲ ਕਰਨ ਦੀਆਂ ਅਟਕਲਾਂ ਵਿੱਚਕਾਰ ਹੋ ਰਹੀ ਹੈ, ਤਾਂਕਿ ਉਹ ਨਵੇਂ ਸਿਰੇ ਤੋਂ ਕੰਮ ਕਰਨ ਦੀ ਇੱਛਾ ਰੱਖਣ ਵਾਲੇ ਲਿਬਰਲਜ਼ ਨੂੰ ਸੰਤੁਸ਼ਟ ਕਰ ਸਕਣ।
ਬੈਠਕ ਦੇ ਏਜੰਡੇ ਬਾਰੇ ਪ੍ਰਧਾਨ ਮੰਤਰੀ ਦਫ਼ਤਰ ਨੇ ਇਸ `ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਪਿਛਲੇ ਮਹੀਨੇ ਟੋਰਾਂਟੋ-ਸੇਂਟ ਪਾਲ ਉਪਚੋਣ ਵਿੱਚ ਹੈਰਾਨੀਜਨਕ ਹਾਰ ਤੋਂ ਬਾਅਦ, ਕੁੱਝ ਲਿਬਰਲ ਸੰਸਦ ਐਮਰਜੈਂਸੀ ਕਾਕਸ ਬੈਠਕ ਆਯੋਜਿਤ ਕਰਨਾ ਚਾਹੁੰਦੇ ਸਨ, ਜਿਸਦਾ ਪ੍ਰਧਾਨਮੰਤਰੀ ਨੇ ਵਿਰੋਧ ਕੀਤਾ ਸੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦ ਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਦਾ ਵੱਡਾ ਬਿਆਨ: ਕਿਹਾ- ਖਾਲਿਸਤਾਨੀਆਂ ਨੇ ਦੇਸ਼ ਨੂੰ ਕੀਤਾ ਪ੍ਰਦੂਸਿ਼ਤ ਬੈਂਕ ਆਫ ਕੈਨੇਡਾ ਨੇ ਵਿਆਜ ਦਰ ਵਿੱਚ ਕੀਤੀ ਕਟੌਤੀ ਕਨਾਟਾ `ਚ ਟ੍ਰੈਫਿਕ ਰੋਕਣ ਤੋਂ ਬਾਅਦ G1 ਚਾਲਕ `ਤੇ ਲੱਗੇ ਚਾਰਜਿਜ ਟਰੂਡੋ, ਫਰੀਲੈਂਡ ਅਤੇ ਜਗਮੀਤ ਸਿੰਘ ਨੂੰ ਜਾਨੋਂ ਮਾਰਨੇ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦੋ ਵਿਅਕਤੀ ਦੋਸ਼ੀ ਪਾਏ ਗਏ਼ ਇੰਗਲਿਸ਼ ਬੇ ਵਿੱਚ ਇਕ ਹੋਰ ਔਰਤ ਮ੍ਰਿਤਕ ਮਿਲੀ 2024 ਵਿੱਚ ਹੁਣ ਤੱਕ ਓਟਵਾ ਵਿੱਚ 900 ਵਾਹਨ ਹੋਏ ਚੋਰੀ ਹੋਏ 23 ਸਾਲਾ ਡਰਾਈਵਰ `ਤੇ ਪੈਰੀ ਸਾਊਂਡ ਕੋਲ ਭਿਆਨਕ ਹਾਦਸੇ ਵਿੱਚ ਚਾਰਜਿਜ਼ ਲਗਾਏ, ਹਾਦਸੇ ਵਿਚ ਤਿੰਨ ਲੋਕਾਂ ਦੀ ਹੋ ਗਈ ਸੀ ਮੌਤ ਦੋ-ਤਿਹਾਈ ਕੈਨੇਡੀਅਨਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਆਜ ਦਰਾਂ ਵਿੱਚ ਕਮੀ ਦੀ ਜ਼ਰੂਰਤ : ਸਰਵੇ