Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

ਓਮਾਨ ਨੇੜੇ ਸਮੁੰਦਰ 'ਚ ਪਲਟੇ ਤੇਲ ਟੈਂਕਰ ਹਾਦਸੇ 'ਚ 8 ਭਾਰਤੀਆਂ ਨੂੰ ਬਚਾਇਆ

July 18, 2024 03:58 AM

ਮਸਕਟ, 18 ਜੁਲਾਈ (ਪੋਸਟ ਬਿਊਰੋ): ਓਮਾਨ ਨੇੜੇ ਸਮੁੰਦਰ ਵਿੱਚ ਇੱਕ ਤੇਲ ਟੈਂਕਰ ਪਲਟ ਗਿਆ। ਇਸ ਦੇ 9 ਕਰੂ ਮੈਂਬਰਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਇਨ੍ਹਾਂ ਵਿੱਚੋਂ 8 ਭਾਰਤੀ ਹਨ। ਬਚਾਇਆ ਗਿਆ ਇੱਕ ਹੋਰ ਨਾਗਰਿਕ ਸ੍ਰੀਲੰਕਾ ਦਾ ਹੈ।
ਜਹਾਜ਼ 'ਚ ਕੁੱਲ 16 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 7 ਹਾਲੇ ਵੀ ਲਾਪਤਾ ਹਨ। 5 ਭਾਰਤੀਆਂ ਅਤੇ 2 ਸ਼੍ਰੀਲੰਕਾਈ ਨਾਗਰਿਕਾਂ ਦੀ ਭਾਲ ਹਾਲੇ ਵੀ ਜਾਰੀ ਹੈ।
ਜਾਣਕਾਰੀ ਮੁਤਾਬਕ ਪ੍ਰੇਸਟੀਜ ਫਾਲਕਨ ਨਾਂ ਦਾ ਤੇਲ ਟੈਂਕਰ ਦੁਬਈ ਦੇ ਹਮਰੀਆ ਬੰਦਰਗਾਹ ਤੋਂ ਰਵਾਨਾ ਹੋਇਆ ਸੀ। ਇਸ ਉੱਤੇ ਕੋਮੋਰੋਸ ਦਾ ਝੰਡਾ ਲਗਾਇਆ ਗਿਆ ਸੀ। ਇਹ ਯਮਨ ਦੇ ਅਦਨ ਬੰਦਰਗਾਹ ਜਾ ਰਿਹਾ ਸੀ। ਤੇਲ ਟੈਂਕਰ ਸੋਮਵਾਰ ਨੂੰ ਡੂਕਮ ਦੇ ਬੰਦਰਗਾਹ ਸ਼ਹਿਰ ਨੇੜੇ ਰਾਸ ਮਦਰਕਾਹ ਤੋਂ ਲਗਭਗ 46 ਕਿਲੋਮੀਟਰ ਦੱਖਣ-ਪੂਰਬ ਵਿਚ ਪਲਟ ਗਿਆ।
ਓਮਾਨ ਦੇ ਸਮੁੰਦਰੀ ਸੁਰੱਖਿਆ ਕੇਂਦਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਓਮਾਨ ਵਿੱਚ ਤੇਲ ਟੈਂਕਰ ਦੇ ਡੁੱਬਣ ਦੀ ਸੂਚਨਾ ਮਿਲਦੇ ਹੀ ਭਾਰਤੀ ਜਲ ਸੈਨਾ ਨੇ ਜੰਗੀ ਬੇੜੇ ਆਈਐੱਨਐੱਸ ਤੇਗ ਅਤੇ ਜਹਾਜ਼ ਪੀ-8ਆਈ ਨੂੰ ਰਾਹਤ ਅਤੇ ਬਚਾਅ ਕਾਰਜਾਂ ਲਈ ਭੇਜਿਆ।
ਓਮਾਨੀ ਦੇ ਜਹਾਜ਼ਾਂ ਦੇ ਨਾਲ ਇਹ ਜੰਗੀ ਬੇੜੇ ਅਦਨ ਬੰਦਰਗਾਹ ਨੇੜੇ ਸਰਚ ਮੁਹਿੰਮ 'ਚ ਲੱਗੇ ਹੋਏ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ